Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:00:51 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਆਗੂ ਹੀ ਬਣੇ ਕੰਗਨਾ ਰਣੌਤ ਦੇ ਵਿਰੋਧੀ, ਅਦਾਕਾਰਾ ਨੂੰ ਲੈ ਕੇ ਕਹਿ ਦਿੱਤੀ ਇਹ ਗੱਲ ...

NATIONAL News Punjabi(ਦੇਸ਼)

ਭਾਜਪਾ ਆਗੂ ਹੀ ਬਣੇ ਕੰਗਨਾ ਰਣੌਤ ਦੇ ਵਿਰੋਧੀ, ਅਦਾਕਾਰਾ ਨੂੰ ਲੈ ਕੇ ਕਹਿ ਦਿੱਤੀ ਇਹ ਗੱਲ ...

  • Edited By Sunita,
  • Updated: 06 Sep, 2024 01:15 PM
National
bjp leaders statement on kangana
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵਿਰੁੱਧ ਹੁਣ ਪਾਰਟੀ ਦੇ ਆਗੂਆਂ ਵਲੋਂ ਹੀ ਹਾਈਕਮਾਂਡ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਅਤੇ ਸੈਨਿਕ ਸੈੱਲ ਦੇ ਸੂਬਾ ਕੋ-ਕਨਵੀਨਰ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਮਝ ਤੋਂ ਬਾਹਰ ਹੈ ਕਿ ਅਦਾਕਾਰਾ ਕੰਗਨਾ ਰਣੌਤ ਭਾਜਪਾ ਦੀ ਜ਼ਿੰਮੇਵਾਰ ਲੀਡਰ ਹੈ ਜਾਂ ਫਿਰ ਕਾਂਗਰਸ ਦੀ ਕਿਉਂਕਿ ਜੋ ਕੁਝ ਕੰਗਨਾ ਕਰ ਰਹੀ ਹੈ, ਉਸ ਨਾਲ ਕਾਂਗਰਸ ਨੂੰ ਸਿੱਧਾ ਫ਼ਾਇਦਾ ਹੋਵੇਗਾ ਅਤੇ ਭਾਜਪਾ ਦਾ ਨੁਕਸਾਨ ਹੋਵੇਗਾ। ਪੰਜਾਬ 'ਚ ਜਿਨਾ ਹੀ ਪਾਰਟੀ ਦਾ ਅਕਸ ਅਸੀਂ ਉਪਰ ਲਿਜਾਉਣ ਦੀ ਕੋਸ਼ਿਸ਼ ਕਰਦੇ ਹਾਂ, ਇਹੋ ਜਿਹੇ ਗੈਰ ਜ਼ਿੰਮੇਵਾਰ ਲੀਡਰਾਂ ਕਾਰਨ ਬਹੁਤ ਨੁਕਸਾਨ ਹੋ ਜਾਂਦਾ ਹੈ।

ਕਾਲੇ ਦੌਰ ਤੋਂ ਵਾਕਿਫ ਨਹੀਂ ਕੰਗਨਾ 
ਭਾਜਪਾ ਆਗੂ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਜੇਕਰ ਚਲਾਈ ਜਾਂਦੀ ਹੈ ਤਾਂ ਦੇਸ਼ 'ਚ ਵੱਡੇ ਦੰਗੇ ਭੜਕ ਸਕਦੇ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਜੋ ਅੱਤਵਾਦ ਵੇਲੇ ਸੰਤਾਪ ਹੰਢਾਇਆ ਹੈ, ਉਸ ਤੋਂ ਸ਼ਾਇਦ ਕੰਗਨਾ ਵਾਕਿਫ਼ ਹੀ ਨਹੀਂ ਹੈ। ਹਜ਼ਾਰਾਂ ਦੀ ਗਿਣਤੀ 'ਚ ਬੇਦੋਸ਼ੇ ਹਿੰਦੂ ਸਿੱਖ ਮਾਰੇ ਗਏ ਅਤੇ ਸ਼ਾਮ 5 ਵਜੇ ਤੋਂ ਬਾਅਦ ਲੋਕ ਘਰਾਂ 'ਚ ਵੜ ਜਾਂਦੇ ਸਨ ਅਤੇ ਇੰਨਾ ਜ਼ਿਆਦਾ ਦਹਿਸ਼ਤ ਦਾ ਮਾਹੌਲ ਸੀ। ਪੰਜਾਬ ਉਹ ਕਾਲੇ ਦਿਨਾਂ ਨੂੰ ਯਾਦ ਕਰਨ ਲਈ ਬਿਲਕੁਲ ਵੀ ਤਿਆਰ ਨਹੀਂ।

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਫੌਜ ਤੇ ਆਜ਼ਾਦੀ ਲਈ ਸਿੱਖਾਂ ਦੀ ਭਾਗੀਦਰੀ ਤੋਂ ਅਣਜਾਣ ਕੰਗਨਾ
ਭਾਜਪਾ ਆਗੂ ਨੇ ਕਿਹਾ ਕਿ ਜਿੰਨੀਂ ਸੌਖੀ ਤਰ੍ਹਾਂ ਕੰਗਨਾ ਸਿੱਖਾਂ ਨੂੰ ਖਾਲਿਸਤਾਨੀ ਕਹਿ ਦਿੰਦੀ ਹੈ, ਇਹ ਬਹੁਤ ਹੀ ਨਿੰਦਣਯੋਗ ਹੈ। ਸ਼ਾਇਦ ਉਸ ਨੂੰ ਪਤਾ ਨਹੀਂ ਕਿ ਦੇਸ਼ ਦੀ ਆਜ਼ਾਦੀ 'ਚ ਸਿੱਖ ਕੌਮ ਨੇ ਵੱਡੀ ਭੂਮਿਕਾ ਨਿਭਾਈ ਹੈ। ਜੇਕਰ ਕਾਲੇ ਪਾਣੀ ਦੀ ਸੈਲੂਲਰ ਜੇਲ੍ਹ 'ਚ ਕਦੇ ਗਈ ਹੋਵੇ, ਉਥੇ ਸ਼ਹੀਦਾ ਦੀ ਗੈਲਰੀ 'ਚ 60 ਫੀਸਦੀ ਸ਼ਹੀਦ ਇਕੱਲੇ ਪੰਜਾਬ ਦੇ ਸਿੱਖ ਹਨ। ਜੇਕਰ ਸਰਕਾਰ 1947 'ਚ ਸਿੱਖ ਰੈਜੀਮੈਂਟ ਨੂੰ ਏਅਰ ਲਿਫ਼ਟ ਕਰਕੇ ਜੰਮੂ ਕਸ਼ਮੀਰ ਦੇ ਬਾਰਡਰਾਂ 'ਤੇ ਨਾ ਲਾਉਂਦੀ ਤਾਂ ਅੱਜ ਜੰਮੂ ਕਸ਼ਮੀਰ ਭਾਰਤ ਦੇ ਨਕਸ਼ੇ 'ਤੇ ਨਹੀਂ ਹੋਣਾ ਸੀ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ

ਭਾਜਪਾ ਹਾਈਕਮਾਂਡ ਤੋਂ ਸਖ਼ਤ ਐਕਸ਼ਨ ਲੈਣ ਦੀ ਮੰਗ
ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚਾ ਫ਼ੌਜੀ ਵਰਗ ਕੰਗਨਾ ਦੇ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹੈ ਅਤੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਕੰਗਣਾ ਦੀ ਫ਼ਿਲਮ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾਈ ਜਾਵੇ। ਉਨ੍ਹਾਂ ਨੇ ਪਾਰਟੀ ਦੀ ਹਾਈਕਮਾਂਡ ਤੋਂ ਮੰਗ ਕੀਤੀ ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕੈਪਟਨ ਵਿਕਰਮ ਸਿੰਘ, ਸੂਬੇਦਾਰ ਮੇਜਰ ਰਾਜ ਸਿੰਘ, ਸੂਬੇਦਾਰ ਕਮਲਜੀਤ ਸ਼ਰਮਾ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਅਵਤਾਰ ਸਿੰਘ, ਸੂਬੇਦਾਰ ਜਗਸੀਰ ਸਿੰਘ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਸੌਦਾਗਰ ਸਿੰਘ, ਕੈਪਟਨ ਪਰਮਜੀਤ ਸਿੰਘ, ਹੌਲਦਾਰ ਬਲਦੇਵ ਸਿੰਘ, ਬਸੰਤ ਸਿੰਘ, ਰੂਪ ਸਿੰਘ ਮਹਿਤਾ, ਵਾਰੰਟ ਅਫ਼ਸਰ ਸਮਸ਼ੇਰ ਸਿੰਘ ਸੇਖੋਂ, ਹੌਲਦਾਰ ਦਵਿੰਦਰ ਸਿੰਘ ਅਤੇ ਹੋਏ ਬਹੁਤ ਸਾਰੇ ਸਾਬਕਾ ਸੈਨਿਕ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • BJP Leaders
  • Statement
  • kangana Ranaut
  • BJP
  • High Command
  • Emergency
  • Controversial
  • Statement
  • Punjab

SC ਨੇ ਹਿਮਾਚਲ ਕਾਲੇਜੀਅਮ ਨੂੰ ਤਰੱਕੀ ਲਈ ਦੋ ਜੱਜਾਂ ਦੇ ਨਾਵਾਂ 'ਤੇ ਮੁੜ ਵਿਚਾਰ ਕਰਨ ਨੂੰ ਕਿਹਾ

NEXT STORY

Stories You May Like

  • ai  high court  kangana ranaut
    AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • bjp leader incident
    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ 'ਚ ਵਾਪਰੀ ਵੱਡੀ ਘਟਨਾ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • patanjali  desi ghee  quality baba ramdev
    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ 'ਤੀ ਇਹ ਗੱਲ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • kangana ranaut moves high court against ai generated obscene content
    AI ਰਾਹੀਂ ਤਿਆਰ ਅਸ਼ਲੀਲ ਸਮੱਗਰੀ ਖਿਲਾਫ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • breakup and refusal to marry do not amount to abetment of suicide
      'ਬ੍ਰੇਕਅੱਪ ਤੇ ਵਿਆਹ ਤੋਂ ਇਨਕਾਰ ਖੁਦਕੁਸ਼ੀ ਲਈ ਉਕਸਾਉਣਾ ਨਹੀਂ', ਸੁਪਰੀਮ ਕੋਰਟ...
    • crowd run over by tractor after altercation at liquor shop 3 dead
      ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • body of assam student found near railway track
      ਰੇਲਵੇ ਟ੍ਰੈਕ ਨੇੜੇ ਮਿਲੀ ਅਸਾਮ ਦੀ ਵਿਦਿਆਰਥਣ ਦੀ ਲਾਸ਼, ਕਤਲ ਦਾ ਸ਼ੱਕ
    • gangster shot dead in rampur
      ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ...
    • air travel to get costlier
      ਹਵਾਈ ਸਫ਼ਰ ਹੋਵੇਗਾ ਮਹਿੰਗਾ! Air India ਤੇ AI Express ਨੇ ਵਧਾਇਆ ਫ਼ਿਊਲ...
    • liquor shops to remain closed for the next two days
      ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • gst council s big decisions fine amount reduced rules changed
      GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +