Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    8:35:47 PM

  • rashifal lucky know predictions

    ਇਨ੍ਹਾਂ ਰਾਸ਼ੀ ਵਾਲਿਆਂ ਦੀ ਬਦਲੇਗੀ ਕਿਸਮਤ, ਬੇਹੱਦ...

  • uidai alert aadhaar card holders should important task immediately

    ਕਿਤੇ ਬੰਦ ਨਾ ਹੋ ਜਾਵੇ ਤੁਹਾਡਾ Aadhar Card, ਜਲਦੀ...

  • daughter beat mother

    ਅਪਣੀ ਹੀ ਧੀ ਬਣੀ ਹੈਵਾਨ! ਬਜ਼ੁਰਗ ਮਾਂ ਦੀ ਕੁੱਟਮਾਰ...

  • dera beas chief gurinder singh dhillon reaches sangrur

    ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਨੂੰ ਜਲਦੀ ਮਿਲ ਸਕਦਾ ਹੈ ਕਾਰਜਕਾਰੀ ਪ੍ਰਧਾਨ, ਕਿਸੇ ਵੀ ਵੇਲੇ ਹੋ ਸਕਦੈ ਐਲਾਨ

NATIONAL News Punjabi(ਦੇਸ਼)

ਭਾਜਪਾ ਨੂੰ ਜਲਦੀ ਮਿਲ ਸਕਦਾ ਹੈ ਕਾਰਜਕਾਰੀ ਪ੍ਰਧਾਨ, ਕਿਸੇ ਵੀ ਵੇਲੇ ਹੋ ਸਕਦੈ ਐਲਾਨ

  • Edited By Rakesh,
  • Updated: 25 Jul, 2024 06:19 PM
National
bjp may soon get an acting president announcement can be made at any time
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਨੂੰ ਅਗਲੇ ਕੁਝ ਦਿਨਾਂ ਵਿਚ ਨਵਾਂ ਕਾਰਜਕਾਰੀ ਪ੍ਰਧਾਨ ਮਿਲ ਸਕਦਾ ਹੈ। ਜੋ ਮੌਜੂਦਾ ਪ੍ਰਧਾਨ ਜੇ.ਪੀ. ਨੱਢਾ ਦੀ ਥਾਂ ਲਵੇਗਾ। ਜਲਦੀ ਤੋਂ ਜਲਦੀ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਭਾਜਪਾ 1 ਅਗਸਤ ਤੋਂ ਪਹਿਲਾਂ ਆਪਣੇ ਨਵੇਂ ਕਾਰਜਕਾਰੀ ਪ੍ਰਧਾਨ ਦਾ ਐਲਾਨ ਕਰ ਸਕਦੀ ਹੈ। ਹਾਲਾਂਕਿ ਰਾਸ਼ਟਰਪਤੀ ਚੋਣਾਂ ਹੋਣ ਵਿਚ ਅਜੇ ਸਮਾਂ ਹੈ। ਸੂਤਰਾਂ ਮੁਤਾਬਕ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਚੋਣ ਇਸ ਸਾਲ ਨਵੰਬਰ-ਦਸੰਬਰ 'ਚ ਹੋ ਸਕਦੀ ਹੈ। ਉਦੋਂ ਤੱਕ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।

ਸੂਤਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਅੰਦਰ ਇਹ ਮਾਮਲਾ ਵਿਚਾਰਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਅਗਲੇ ਕੁਝ ਮਹੀਨਿਆਂ ਵਿਚ ਤਿੰਨ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿਚ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਜੋ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣੇਗਾ, ਉਸ ਨੂੰ ਸੰਗਠਨ ਦੀਆਂ ਚੋਣਾਂ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਚੁਣਿਆ ਜਾ ਸਕਦਾ ਹੈ।

ਜੇ.ਪੀ. ਨੱਢਾ ਨਿਭਾਅ ਰਹੇ ਤਿੰਨ ਜ਼ਿੰਮੇਵਾਰੀਆਂ

ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਢਾ 'ਤੇ ਜ਼ਿੰਮੇਵਾਰੀਆਂ ਦਾ ਬੋਝ ਵਧ ਗਿਆ ਹੈ। ਇਨ੍ਹੀਂ ਦਿਨੀਂ ਜੇ.ਪੀ. ਨੱਢਾ ਪ੍ਰਧਾਨ ਦੇ ਅਹੁਦੇ ਦੇ ਨਾਲ ਕੇਂਦਰੀ ਸਿਹਤ ਮੰਤਰੀ ਵੀ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰਾਜ ਸਭਾ ਦਾ ਨੇਤਾ ਵੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਪੀਯੂਸ਼ ਗੋਇਲ ਵੱਲੋਂ ਨਿਭਾਈ ਜਾ ਰਹੀ ਸੀ ਪਰ ਪਿਊਸ਼ ਗੋਇਲ ਮੁੰਬਈ ਉੱਤਰੀ ਤੋਂ ਚੋਣ ਜਿੱਤ ਕੇ ਲੋਕ ਸਭਾ ਪਹੁੰਚ ਗਏ ਹਨ। ਇਸ ਤੋਂ ਬਾਅਦ ਰਾਜ ਸਭਾ ਵਿਚ ਸਦਨ ਦੇ ਨੇਤਾ ਦਾ ਅਹੁਦਾ ਖਾਲੀ ਹੋ ਗਿਆ। ਗੋਇਲ ਦੀ ਥਾਂ ਨੱਢਾ ਨੂੰ ਰਾਜ ਸਭਾ ਦਾ ਨੇਤਾ ਬਣਾਇਆ ਗਿਆ ਹੈ। ਅਜਿਹੇ 'ਚ ਨੱਢਾ ਭਾਜਪਾ ਪ੍ਰਧਾਨ ਦੇ ਨਾਲ-ਨਾਲ ਕੇਂਦਰੀ ਮੰਤਰੀ ਅਤੇ ਰਾਜ ਸਭਾ 'ਚ ਨੇਤਾ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।

2019 'ਚ ਪ੍ਰਧਾਨ ਬਣੇ ਜੇ.ਪੀ. ਨੱਢਾ

ਜੇ.ਪੀ. ਨੱਢਾ ਨੂੰ 2019 ਵਿਚ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦਾ ਪ੍ਰਧਾਨ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਅਮਿਤ ਸ਼ਾਹ ਭਾਜਪਾ ਦੇ ਕੌਮੀ ਪ੍ਰਧਾਨ ਸਨ। ਜੇਪੀ ਨੱਢਾ ਦਾ ਕਾਰਜਕਾਲ ਜਨਵਰੀ 2024 ਵਿਚ ਖਤਮ ਹੋ ਗਿਆ ਸੀ ਪਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਗਿਆ ਸੀ। ਪ੍ਰਧਾਨ ਬਣਨ ਤੋਂ ਪਹਿਲਾਂ ਜੇਪੀ ਨੱਢਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਚ ਸਿਹਤ ਮੰਤਰੀ ਸਨ। ਜੇ.ਪੀ. ਨੱਢਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿਚ ਉੱਤਰ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਸੀ। ਜਿੱਥੇ ਭਾਜਪਾ ਗਠਜੋੜ ਨੇ 62 ਸੀਟਾਂ ਜਿੱਤੀਆਂ।

  • acting president
  • BJP
  • India
  • JP Nadda
  • Narendra modi
  • pm modi

ਮਹਿਲਾ ਡਾਕਟਰ ਨੂੰ ਭੇਜੀ ਅਸ਼ਲੀਲ ਵੀਡੀਓ ਤੇ ਫਿਰ ਇਸ ਤਰ੍ਹਾਂ ਠੱਗ ਲਏ 60 ਲੱਖ

NEXT STORY

Stories You May Like

  • you may get good news after 4 days  big announcement
    4 ਦਿਨਾਂ ਬਾਅਦ ਤੁਹਾਨੂੰ ਮਿਲ ਸਕਦੀ ਹੈ Good News! ਹੋ ਸਕਦਾ ਹੈ ਕੋਈ ਵੱਡਾ ਐਲਾਨ
  • boeing executive said india can become net exporter of sustainable aviation fuel
    ਭਾਰਤ ਟਿਕਾਊ ਹਵਾਬਾਜ਼ੀ ਬਾਲਣ ਦਾ ਸ਼ੁੱਧ ਨਿਰਯਾਤਕ ਬਣ ਸਕਦਾ ਹੈ: ਬੋਇੰਗ ਕਾਰਜਕਾਰੀ
  • bcci president will change  this person may get the responsibility
    ਬਦਲ ਜਾਵੇਗਾ BCCI ਦਾ ਪ੍ਰਧਾਨ! ਇਸ ਸ਼ਖਸ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
  • big news for fd investors  may be losses
    FD ਨਿਵੇਸ਼ਕਾਂ ਲਈ ਵੱਡੀ ਖ਼ਬਰ, ਹੋ ਸਕਦਾ ਹੈ ਨੁਕਸਾਨ!
  • ludhiana by election  bjp  candidate
    ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
  • heatstroke can be fatal
    ਲੂ ਲੱਗਣਾ ਹੋ ਸਕਦਾ ਹੈ ਜਾਨਲੇਵਾ ! ਜਾਣੋ ਇਸਦੇ ਲੱਛਣ ਤੇ ਇਲਾਜ
  • facebook users beware
    Facebook ਚਲਾਉਣ ਵਾਲੇ ਹੋ ਜਾਣ ਸਾਵਧਾਨ! ਹੋ ਸਕਦੈ ਵੱਡਾ ਨੁਕਸਾਨ
  • big announcement for these dates in punjab schools
    ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • government  s political agenda yogi
      ਸਾਲ 2014 'ਚ ਪਹਿਲੀ ਵਾਰ ਸਰਕਾਰ ਦੇ ਰਾਜਨੀਤਿਕ ਏਜੰਡੇ ਦਾ ਹਿੱਸਾ ਬਣੇ ਕਿਸਾਨ :...
    • violence breaks out again in manipur
      ਮਣੀਪੁਰ 'ਚ ਫਿਰ ਭੜਕੀ ਹਿੰਸਾ, ਕਾਂਗਰਸ ਨੇ PM ਮੋਦੀ 'ਤੇ ਅਸੰਵੇਦਨਸ਼ੀਲਤਾ ਦਾ...
    • husband kills wife for cooking chicken instead of mutton
      ਪਤਨੀ ਨੇ ਚਿਕਨ ਦੀ ਥਾਂ ਬਣਾ ਲਿਆ ਮਟਨ, ਗੁੱਸੇ 'ਚ ਪਤੀ ਨੇ ਮਾਰ'ਤੀ ਘਰਵਾਲੀ, ਧੀ...
    • heat in north west india including punjab
      ਪੰਜਾਬ ਸਣੇ ਉੱਤਰੀ ਭਾਰਤ 'ਚ ਵਰ੍ਹੇਗੀ 'ਅੱਗ'! IMD ਨੇ ਜਾਰੀ ਕੀਤਾ ਅਲਰਟ
    • holidays on the 11th 14th and 15th
      11, 14 ਤੇ 15 ਨੂੰ ਛੁੱਟੀਆਂ! ਨਿਪਟਾ ਲਓ ਆਪਣੇ ਜ਼ਰੂਰੀ ਕੰਮ
    • india and central asian countries show interest in joint rare earth exploration
      ਭਾਰਤ ਤੇ ਮੱਧ ਏਸ਼ੀਆਈ ਦੇਸ਼ਾਂ ਨੇ ਦੁਰਲੱਭ ਖਣਿਜਾਂ ਦੀ ਖੋਜ 'ਚ ਦਿਖਾਈ ਦਿਲਚਸਪੀ
    • modi government  s achievements are commendable
      ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਸ਼ਲਾਘਾਯੋਗ, 11 ਸਾਲਾਂ 'ਚ ਬਦਲ ਗਈ ਦੇਸ਼ ਦੀ ਸੋਚ...
    • police arrested 10 thieves
      ਮੰਦਰ 'ਚ ਮੱਥਾ ਟੇਕਣ ਗਈ ਮਹਿਲਾ ਜੱਜ ਦਾ ਮੰਗਲਸੂਤਰ ਹੋ ਗਿਆ ਚੋਰੀ, ਪੁਲਸ ਨੇ 10...
    • woman who cheated people of lakhs by has been arrested
      ਇਕ ਵ੍ਹਟਸਐਪ ਕਾਲ ਤੇ ਜ਼ਿੰਦਗੀ ਬਰਬਾਦ...! ਇਹ ਹੈ ਨੌਜਵਾਨਾਂ ਨੂੰ ਪ੍ਰੇਮ ਜਾਲ 'ਚ...
    • boy fallen in a borewell
      ਵਿਆਹ ਦੇਖਣ ਦਾ ਚਸਕਾ ਬਣਿਆ ਕਾਲ! 10 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਅੰਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +