Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:00:02 PM

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ ਕਸ਼ਮੀਰ ਦੀ ਸੰਸਕ੍ਰਿਤੀ ਨੂੰ ਭਾਜਪਾ-ਆਰ.ਐੱਸ.ਐੱਸ. ਕਰ ਰਹੇ ਤੋੜਨ ਦੀ ਕੋਸ਼ਿਸ਼ : ਰਾਹੁਲ ਗਾਂਧੀ

NATIONAL News Punjabi(ਦੇਸ਼)

ਜੰਮੂ ਕਸ਼ਮੀਰ ਦੀ ਸੰਸਕ੍ਰਿਤੀ ਨੂੰ ਭਾਜਪਾ-ਆਰ.ਐੱਸ.ਐੱਸ. ਕਰ ਰਹੇ ਤੋੜਨ ਦੀ ਕੋਸ਼ਿਸ਼ : ਰਾਹੁਲ ਗਾਂਧੀ

  • Edited By Disha,
  • Updated: 10 Sep, 2021 05:00 PM
Jammu & Kashmir
bjp rss trying to break j k  s culture  rahul
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਦੀ ਮਿਲੀ ਜੁਲੀ ਸੰਸਕ੍ਰਿਤੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) ਲਗਾਤਾਰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਮੈਨੂੰ ਬਿਆਨ ਕਰਨ ’ਚ ਕਾਫ਼ੀ ਦਰਦ ਹੋ ਰਿਹਾ ਹੈ। ਰਾਹੁਲ ਨੇ ਇੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ,‘‘ਮੈਂ ਕਾਫ਼ੀ ਨਿਰਾਸ਼ ਅਤੇ ਦੁਖੀ ਹਾਂ ਕਿ ਜੰਮੂ ਕਸ਼ਮੀਰ ਦੇ ਲੋਕਾਂ ’ਚ ਭਾਜਪਾ ਅਤੇ ਆਰ.ਐੱਸ.ਐੱਸ. ਧਰਮ ਅਤੇ ਖੇਤਰ ਦੇ ਨਾਮ ’ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜੰਮੂ ਕਸ਼ਮੀਰ ਦੀ ਮਿਲੀ-ਜੁਲੀ ਸੰਸਕ੍ਰਿਤੀ ਨੂੰ ਵੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।’’ ਦੱਸਣਯੋਗ ਹੈ ਕਿ ਰਾਹੁਲ ਇੱਥੇ ਵੀਰਵਾਰ ਨੂੰ 2 ਦਿਨਾ ਯਾਤਰਾ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਪਵਿੱਤਰ ਗੁਫ਼ਾ ਤੱਕ ਪੈਦਲ ਤੁਰ ਕੇ ਮਾਤਾ ਦੇ ਦਰਸ਼ਨ ਕੀਤੇ। ਕਾਂਗਰਸ ਸੰਸਦ ਮੈਂਬਰ ਨੇ ਕਿਹਾ,‘‘ਭਾਜਪਾ ਲੋਕਾਂ ’ਚ ਡਰ ਦਾ ਮਾਹੌਲ ਬਣਾ ਰਹੀ ਹੈ ਅਤੇ ਨਫ਼ਰਤ ਫੈਲਾ ਰਹੀ ਹੈ ਪਰ ਕਾਂਗਰਸ ਦਾ ਪਿਆਰ ਬਣਾਉਣ ਦਾ ਕੰਮ ਹੈ। ਭਾਜਪਾ-ਆਰ.ਐੱਸ.ਐੱਸ. ਸ਼ਾਂਤੀ ਅਤੇ ਭਾਈਚਾਰੇ ਦੇ ਮਾਹੌਲ ’ਚ ਦਰਾਰ ਪਾ ਕੇ ਜੰਮੂ ਕਸ਼ਮੀਰ ਦੀ ਮਿਲੀ-ਜੁਲੀ ਸੰਸਕ੍ਰਿਤੀ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀ ਹੈ। ਜੰਮੂ ਕਸ਼ਮੀਰ ’ਚ ਅਰਥਵਿਵਸਥਾ ਅਤੇ ਵਪਾਰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ।’’

PunjabKesari

ਇਹ ਵੀ ਪੜ੍ਹੋ : ਬੇਰੁਜ਼ਗਾਰੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਕੱਸਿਆ ਤੰਜ

ਦੱਸਣਯੋਗ ਹੈ ਕਿ ਪਿਛਲੇ ਇਕ ਮਹੀਨੇ ’ਚ ਰਾਹੁਲ ਦੀ ਜੰਮੂ ਕਸ਼ਮੀਰ ਦੀ ਇਹ ਦੂਜੀ ਯਾਤਰਾ ਹੈ ਅਤੇ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ’ਚ ਲੱਦਾਖ ਵੀ ਜਾਣਗੇ। ਉਨ੍ਹਾਂ ਕਿਹਾ,‘‘ਮੈਨੂੰ ਖੁਸ਼ੀ ਹੈ ਕਿ ਮੈਂ ਜੰਮੂ ਕਸ਼ਮੀਰ ਆਇਆ ਪਰ ਨਾਲ ਹੀ ਮੈਂ ਦੁਖੀ ਵੀ ਹਾਂ। ਵੀਰਵਾਰ ਨੂੰ ਮਾਤਾ ਵੈਸ਼ਨੋ ਦੇਵੀ ਗੁਫ਼ਾ ਮੰਦਰ ਦੀ ਯਾਤਰਾ ਦੌਰਾਨ ਮੈਂ ਦੁਰਗਾ ਜੀ, ਲਕਸ਼ਮੀ ਜੀ ਅਤੇ ਸਰਸਵਤੀ ਜੀ ਸਾਨੂੰ ਵਿਦਿਆ ਅਤੇ ਗਿਆਨ ਦਿੰਦੀ ਹਾਂ। ਕਾਂਗਰਸ ਨੇਤਾ ਨੇ ਕਿਹਾ,‘‘ਹੱਥ ਭਗਵਾਨ ਸ਼ਿਪ, ਸ੍ਰੀ ਗੁਰੂ ਨਾਨਕ ਦੇਵੀ ਜੀ, ਇਸਲਾਮ ਦਾ ਪ੍ਰਤੀਕ ਹੈ, ਜਿਸ ਦਾ ਮਤਲਬ ਹੈ ਡਰੋ ਨਾ ਅਤੇ ਕਾਂਗਰਸ ਵੀ ਇਸੇ ਤਰ੍ਹਾਂ ਨਾਲ ਹੈ, ਅਸੀਂ ਨਿਡਰ ਹਾਂ ਪਰ ਭਾਜਪਾ ਡਰੀ ਹੋਈ ਹੈ।’’ ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਦੀ ਸ਼ਕਤੀ ਦੱਸਿਆ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਰਾਹੁਲ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਖੋਹਣ ’ਤੇ ਭਾਜਪਾ ’ਤੇ ਜੰਮ ਕੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪ੍ਰਦੇਸ਼ ਦੇ ਲੋਕ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ ਭਾਜਪਾ ਨੂੰ ਪ੍ਰਦੇਸ਼ ਦੀ ਅਰਥਵਿਵਸਥਾ ਨਸ਼ਟ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਰਾਹੁਲ ਨੇ ਕਸ਼ਮੀਰੀ ਪੰਡਤਾਂ ਦੀ ਚਰਚਾ ਕਰਦੇ ਹੋਏ ਕਿਹਾ,‘‘ਮੈਂ ਆਪਣੇ ਕਸ਼ਮੀਰੀ ਭਰਾਵਾਂ ਦੇ ਪ੍ਰਤੀਨਿਧੀਆਂ ਨਾਲ ਅੱਜ ਮਿਲਿਆ। ਮੈਂ ਵੀ ਉਨ੍ਹਾਂ ਦਾ ਹਿੱਸਾ ਹਾਂ ਅਤੇ ਮੈਂ ਆਪਣੇ ਭਰਾਵਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਉਨ੍ਹਾਂ ਦੀ ਮਦਦ ਕਰਾਂਗਾ।’’

ਇਹ ਵੀ ਪੜ੍ਹੋ : ਅੰਨ੍ਹੇ ਮਾਤਾ-ਪਿਤਾ ਅਤੇ 3 ਭੈਣ-ਭਰਾਵਾਂ ਲਈ ਈ-ਰਿਕਸ਼ਾ ਚਲਾਉਣ ਲੱਗਾ 8 ਸਾਲ ਦਾ ਬੱਚਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Jammu and Kashmir
  • Rahul Gandhi
  • BJP
  • RSS
  • ਜੰਮੂ ਕਸ਼ਮੀਰ
  • ਰਾਹੁਲ ਗਾਂਧੀ
  • ਭਾਜਪਾ
  • ਆਰਐੱਸਐੱਸ

ਇਸ ਸਾਲ ਅਗਸਤ ’ਚ 19 ਸਾਲਾਂ ’ਚ ਸਭ ਤੋਂ ਘੱਟ ਮੀਂਹ ਪਿਆ : ਮੌਸਮ ਵਿਭਾਗ

NEXT STORY

Stories You May Like

  • spinners are not trying to turn the ball in ipl  muttiah muralitharan
    IPL 'ਚ ਸਪਿਨਰ ਗੇਂਦ ਨੂੰ ਟਰਨ ਕਰਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ : ਮੁੱਥਈਆ ਮੁਰਲੀਧਰਨ
  • rahul gandhi  fir  petition dismissed  allahabad high court
    ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
  • jammu kashmir  police  chandigarh property  seized
    ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ ਕੀਤੀ ਜ਼ਬਤ
  • rahul gandhi  congress leader fraud
    ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ
  • jammu kashmir  terrorist  underground worker  arrested
    ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਦਾ 'ਅੰਡਰਗਾਊਂਡ ਵਰਕਰ' ਗ੍ਰਿਫ਼ਤਾਰ
  • chinese origin cobbler creates unique identity
    ਚੀਨੀ ਮੂਲ ਦੇ ਮੋਚੀ ਨੇ ਆਪਣੇ ਹੁਨਰ ਸਦਕਾ ਵੈਸਟਰਨ ਸੰਸਕ੍ਰਿਤੀ 'ਚ ਬਣਾਈ ਵਿਲੱਖਣ ਪਛਾਣ
  • when sonia gandhi blocked rahul  s proposal
    ਜਦੋਂ ਸੋਨੀਆ ਗਾਂਧੀ ਨੇ ਰਾਹੁਲ ਦੇ ਪ੍ਰਸਤਾਵ ਨੂੰ ਰੋਕਿਆ
  • ashwini vaishnaw  jammu and kashmir  vande bharat  green flag
    ਅਸ਼ਵਨੀ ਵੈਸ਼ਨਵ ਨੇ ਜੰਮੂ ਕਸ਼ਮੀਰ ਵੰਦੇ ਭਾਰਤ ਨੂੰ ਦਿਖਾਈ ਹਰੀ ਝੰਡੀ, 2 ਮਈ ਤੋਂ ਸ਼ੁਰੂ ਹੋਣਗੀਆਂ ਸੇਵਾਵਾਂ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • embezzlement of crores in bar association
      ਬਾਰ ਐਸੋਸੀਏਸ਼ਨ 'ਚ ਕਰੋੜਾਂ ਦਾ ਗਬਨ, ਸਾਬਕਾ ਪ੍ਰਧਾਨ ਤੇ ਜਨਰਲ ਸਕੱਤਰ ਖਿਲਾਫ ਹੋਈ...
    • loader hits auto  father daughter dies 8 others injured
      ਲੋਡਰ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, ਪਿਓ-ਧੀ ਦੀ ਮੌਤ,  8 ਹੋਰ ਜ਼ਖਮੀ
    • indian youth  saudi arabia  killed  bangladeshi boy  police
      ਭਾਰਤੀ ਨੌਜਵਾਨ ਦਾ ਸਾਊਦੀ ਅਰਬ 'ਚ ਕਤਲ ! ਕਾਤਲ ਨੇ ਇੱਟਾਂ ਮਾਰ-ਮਾਰ ਦਿੱਤੀ...
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • chief minister  vijay  house  free electricity  order signing
      ਹੁਣ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ ! CM ਬਣਦਿਆਂ ਹੀ ਵਿਜੇ ਨੇ ਪਹਿਲੇ ਆਦੇਸ਼...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • groom  driver  bride  wedding  fine
      ਬਰਾਤ ਲੇਟ ਹੋਣ 'ਤੇ ਜੁਰਮਾਨਾ ! ਲਾੜੇ ਨੇ ਡਰਾਈਵਰ ਨੂੰ ਪਾਈਆਂ ਭਾਜੜਾਂ, ਹੋਸ਼...
    • narendra modi tamil nadu vijay chief minister oath congratulations
      PM ਮੋਦੀ ਨੇ ਵਿਜੇ ਨੂੰ ਤਾਮਿਲਨਾਡੂ ਦੇ CM ਵਜੋਂ ਸਹੁੰ ਚੁੱਕਣ 'ਤੇ ਦਿੱਤੀ ਵਧਾਈ
    • haryana  municipal corporation elections  voting
      ਹਰਿਆਣਾ 'ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ
    • vijay tamil nadu chief minister oath
      CM ਬਣ ਗਏ ਥਾਲਾਪਤੀ, ਵਿਜੇ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +