Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    8:27:03 PM

  • unique decree of the punjab government

    ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ! ਬੱਚਿਆਂ ਦੇ ਭਵਿੱਖ...

  • tragedy in moga

    ਪੰਜਾਬ : ਕਮਰੇ ਅੰਦਰ ਸਹੇਲੀ ਨਾਲ ਇਸ ਹਾਲਤ 'ਚ...

  • rules have changed from buying and selling of gold to receiving gifts

    Gold ਖ਼ਰੀਦਣ-ਵੇਚਣ ਤੋਂ ਲੈ ਕੇ ਗਿਫਟ ਮਿਲਣ ਤੱਕ ਦੇ...

  • sukhpal khaira  s sharp attack on mann government

    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • PM ਮੋਦੀ ਦੀ ਲੋਕਪ੍ਰਿਅਤਾ ਕਾਰਨ ਨਹੀਂ, ਵਿਰੋਧੀ ਧਿਰ ਦੀ ਕਮਜ਼ੋਰੀ ਕਾਰਨ ਜਿੱਤੇਗੀ ਭਾਜਪਾ : ਪ੍ਰਸ਼ਾਂਤ ਕਿਸ਼ੋਰ

NATIONAL News Punjabi(ਦੇਸ਼)

PM ਮੋਦੀ ਦੀ ਲੋਕਪ੍ਰਿਅਤਾ ਕਾਰਨ ਨਹੀਂ, ਵਿਰੋਧੀ ਧਿਰ ਦੀ ਕਮਜ਼ੋਰੀ ਕਾਰਨ ਜਿੱਤੇਗੀ ਭਾਜਪਾ : ਪ੍ਰਸ਼ਾਂਤ ਕਿਸ਼ੋਰ

  • Edited By Tanu,
  • Updated: 21 May, 2024 09:44 AM
New Delhi
bjp will win not because of the popularity of pm modi  prashant kishor
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇਕ ਤਾਜ਼ਾ ਇੰਟਰਵਿਊ ਵਿਚ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (ਪੀ. ਕੇ.) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਘੱਟ ਰਹੀ ਹੈ, ਹਾਲਾਂਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਦੋਵਾਂ ਨੂੰ ਆਪਣੇ ਤੀਜੇ ਕਾਰਜਕਾਲ ਦੌਰਾਨ ਵਧੇ ਹੋਏ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਭਵਿੱਖਬਾਣੀ ਕੀਤੀ ਕਿ ਘੱਟ ਵੋਟਿੰਗ ਦੇ ਬਾਵਜੂਦ ਜ਼ਮੀਨੀ ਹਕੀਕਤ ਕਾਇਮ ਰਹੇਗੀ ਅਤੇ ਭਾਜਪਾ ਲੋਕ ਸਭਾ ਚੋਣਾਂ ਜਿੱਤੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ ਜਿੱਤ ਪ੍ਰਧਾਨ ਮੰਤਰੀ ਮੋਦੀ ਦੀ ਸਫ਼ਲਤਾ ਜਾਂ ਉਨ੍ਹਾਂ ਦੀ ਲੋਕਪ੍ਰਿਅਤਾ ਨਾਲ ਨਹੀਂ ਸਗੋਂ ਵਿਰੋਧੀ ਧਿਰ ਦੀ ਕਮਜ਼ੋਰੀ ਨਾਲ ਹੋਵੇਗੀ।

ਆਪਣੇ ਦਾਅਵਿਆਂ ਨੂੰ ਉਜਾਗਰ ਕਰਦੇ ਹੋਏ ਕਿਸ਼ੋਰ ਨੇ 2014 ਤੋਂ ਹੁਣ ਤੱਕ ਮੋਦੀ ਬ੍ਰਾਂਡ ਦੀ ਪ੍ਰਸਿੱਧੀ ਵਿਚ ਆਈ ਗਿਰਾਵਟ ਨੂੰ ਉਜਾਗਰ ਕੀਤਾ। ਇੰਟਰਵਿਊ ’ਚ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਪੀ. ਐੱਮ. ਮੋਦੀ ਦੀ ਆਪਣੀ ਕਰੰਸੀ ਦਾ ਮੁੱਲ ਘੱਟ ਗਿਆ ਹੈ। ਉਨ੍ਹਾਂ ਨੇ ਪਿਛਲੇ 15 ਸਾਲਾਂ ਵਿਚ ਹਿੰਦੂਤਵ ਨੇਤਾ ਤੋਂ ਲੈ ਕੇ ਸਿਆਸਤਦਾਨ ਤੱਕ ਦੇ ਆਪਣੇ ਅਕਸ ਨੂੰ ਖਰਾਬ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਅਤਾ ਵਿਚ ਲਗਾਤਾਰ ਗਿਰਾਵਟ ਦਾ ਜ਼ਿਕਰ ਕੀਤਾ ਅਤੇ ਸੁਝਾਅ ਦਿੱਤਾ ਕਿ ਪ੍ਰਧਾਨ ਮੰਤਰੀ ਖੁਦ ਇਸ ਰੁਝਾਨ ਤੋਂ ਜਾਣੂ ਹਨ। ਕਿਸ਼ੋਰ ਨੇ ਦਲੀਲ ਦਿੱਤੀ ਕਿ ਭਾਜਪਾ ਦੀ ਜਿੱਤ ਉਸ ਦੇ ਅਸਾਧਾਰਨ ਪ੍ਰਦਰਸ਼ਨ ਕਾਰਨ ਨਹੀਂ ਹੈ, ਸਗੋਂ ਵਿਰੋਧੀ ਧਿਰਾਂ ਵੱਲੋਂ ਗੁਆਏ ਮੌਕਿਆਂ ਅਤੇ ਛੱਡੇ ਗਏ ਕੈਚਾਂ ਦਾ ਨਤੀਜਾ ਹੈ।

ਉਨ੍ਹਾਂ ਭਵਿੱਖ ਦੀਆਂ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਦੀ ਰਣਨੀਤੀ ਵੀ ਉਲੀਕੀ। ਕਿਸ਼ੋਰ ਨੇ ਮੁਸਲਿਮ ਵੋਟਰਾਂ ਅਤੇ ਹਿੰਦੂ ਵੋਟਰਾਂ ਦੇ ਚਾਰ ਵਰਗਾਂ ਨਾਲ ਗੱਠਜੋੜ ਬਣਾਉਣ ਦਾ ਪ੍ਰਸਤਾਵ ਰੱਖਿਆ ਜੋ ਪ੍ਰਧਾਨ ਮੰਤਰੀ ਮੋਦੀ ਦਾ ਸਮਰਥਨ ਨਹੀਂ ਕਰਦੇ। ਉਨ੍ਹਾਂ ਨੇ ਇਨ੍ਹਾਂ ਵਰਗਾਂ ਦੀ ਪਛਾਣ ਗਾਂਧੀਵਾਦੀ ਹਿੰਦੂਆਂ, ਅੰਬੇਡਕਰਵਾਦੀ ਹਿੰਦੂਆਂ, ਕਮਿਊਨਿਸਟ ਹਿੰਦੂਆਂ ਅਤੇ ਸਮਾਜਵਾਦੀ ਹਿੰਦੂਆਂ ਵਜੋਂ ਕੀਤੀ ਅਤੇ ਕਿਹਾ ਕਿ ਅਜਿਹਾ ਗੱਠਜੋੜ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਲਈ ਸਖ਼ਤ ਚੁਣੌਤੀ ਪੈਦਾ ਕਰ ਸਕਦਾ ਹੈ।

  • Prashant Kishore
  • BJP
  • popularity
  • weakness
  • opposition party
  • ਪ੍ਰਸ਼ਾਂਤ ਕਿਸ਼ੋਰ
  • ਭਾਜਪਾ
  • ਲੋਕਪ੍ਰਿਅਤਾ
  • ਵਿਰੋਧੀ ਧਿਰ

ਦਿੱਲੀ ਮੈਟਰੋ ’ਚ ਗੰਦਾ ਡਾਂਸ ਕਰਨ ਲੱਗੀ ਕੁੜੀ, ਲੇਡੀਜ਼ ਕੋਚ ’ਚ ਅਸ਼ਲੀਲਤਾ ਦੀਆਂ ਸਾਰੀਆਂ ਹੱਦਾਂ ਪਾਰ (ਵੀਡੀਓ)

NEXT STORY

Stories You May Like

  • under the leadership of pm modi  punjab will become the number one
    ਭਾਜਪਾ ਨੇ ਦਿੱਤੀ ਗਾਰੰਟੀ, PM ਮੋਦੀ ਦੀ ਅਗਵਾਈ 'ਚ ਪੰਜਾਬ ਬਣੇਗਾ ਦੇਸ਼ ਦਾ ਨੰਬਰ ਇੱਕ ਸੂਬਾ
  • pm modi plane emergency landing
    PM ਨਰਿੰਦਰ ਮੋਦੀ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਪਹਿਲੀ ਵਾਰ ਹੋਇਆ ਅਜਿਹਾ
  • france presidential pm narendra modi
    ਫਰਾਂਸ ਦੇ ਰਾਸ਼ਟਰਪਤੀ ਦੀ ਯਾਤਰਾ ਨੂੰ ਲੈ ਕੇ ਭਾਰਤ ਉਤਸ਼ਾਹਿਤ: PM ਨਰਿੰਦਰ ਮੋਦੀ
  • lok sabha  speaker  om birla  no confidence motion  opposition
    ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ 'ਚ ਵਿਰੋਧੀ ਧਿਰ
  • pm modi addresses rally in guwahati
    "ਭਾਜਪਾ ਵਰਕਰ ਹੋਣਾ ਮੇਰੀ ਸਭ ਤੋਂ ਵੱਡੀ ਤਾਕਤ!" ਗੁਹਾਟੀ 'ਚ PM ਮੋਦੀ ਨੇ ਰੈਲੀ ਨੂੰ ਕੀਤਾ ਸੰਬੋਧਨ
  • pm narendra modi interview
    '38 ਦੇਸ਼ਾਂ ਨਾਲ ਆਪਣੀਆਂ ਸ਼ਰਤਾਂ 'ਤੇ ਸਮਝੌਤੇ', PM ਮੋਦੀ ਨੇ ਦੱਸਿਆ ਕਿਵੇਂ ਬਦਲੀ ਭਾਰਤ ਦੀ ਤਕਦੀਰ
  • pm modi made many big announcements from seva tirath
    6 ਕਰੋੜ ਔਰਤਾਂ ਦੀ ਬਦਲੇਗੀ ਕਿਸਮਤ , ਸੇਵਾ ਤੀਰਥ ਤੋਂ PM ਮੋਦੀ ਨੇ ਕੀਤੇ ਕਈ ਵੱਡੇ ਐਲਾਨ
  • rajya sabha  mallikarjun kharge  opposition  boycott
    ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ 'ਤੇ ਰਾਜ ਸਭਾ ਤੋਂ ਵਿਰੋਧੀ ਧਿਰ ਨੇ ਕੀਤਾ ਬਾਈਕਾਟ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • factory fire
      ਫੈਕਟਰੀ 'ਚ ਲੱਗੀ ਅੱਗ ਕਾਰਨ ਫੈਕਟਰੀ ਮਾਲਕ ਦੇ ਪੁੱਤਰ ਤੇ 2 ਫਾਇਰ ਬ੍ਰਿਗੇਡ...
    • mariage dispute
      ਵਿਆਹ 'ਚ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ ! ਚਾਕੂ ਵਿੰਨ੍ਹ-ਵਿੰਨ੍ਹ ਮਾਰ'ਤਾ...
    • air force soldier brutally beaten
      ਪੁਲਸ ਦੀ ਗੁੰਡਾਗਰਦੀ ! ਹਵਾਈ ਫੌਜ ਦੇ ਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ, ਪਾੜਿਆ...
    • a young man was stabbed to death in ambala  a case was registered
      ਅੰਬਾਲਾ ਕੈਂਟ 'ਚ ਵਿਆਹ ਸਮਾਗਮ ਦੌਰਾਨ ਖੂਨੀ ਝੜਪ, 22 ਸਾਲਾ ਨੌਜਵਾਨ ਦਾ ਚਾਕੂ ਮਾਰ...
    • pakistan balloons  jammu kashmir  foreign currency  bsf
      ਪਾਕਿਸਤਾਨ ਦੀ ਇਕ ਹੋਰ ਨਾਪਾਕ ਹਰਕਤ ! ਨੋਟ ਬੰਨ੍ਹ ਕੇ ਭਾਰਤ ਵੱਲ ਭੇਜੇ ਪਾਕਿਸਤਾਨੀ...
    • andhra milk   adulteration    govt announces rs 10 lakh ex gratia
      ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ...
    • big negligence at the wedding ceremony
      ਵਿਆਹ ਸਮਾਗਮ 'ਚ ਵੱਡੀ ਅਣਗਹਿਲੀ! 44 ਲੋਕਾਂ ਨੂੰ ਪਈਆਂ ਭਾਜੜਾਂ, ਹਸਪਤਾਲ ਦਾਖ਼ਲ
    • delhi assembly bomb threat fake delhi police
      ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • indian canada visa
      10 'ਚੋਂ ਹਰ 5 ਭਾਰਤੀਆਂ ਦਾ ਵੀਜ਼ਾ Reject ਕਰ ਰਿਹਾ ਕੈਨੇਡਾ ! ਜਾਣੋ ਕੀ ਹੈ ਅਸਲ...
    • election commission s big action after sir in tamil nadu
      ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +