Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    11:23:33 AM

  • young men were found in this state inside a room

    ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ,...

  • gold and silver prices gained   know how much prices risen

    ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ...

  • british government s plan

    ਬ੍ਰਿਟਿਸ਼ ਸਰਕਾਰ ਦੀ 1,000 ਦਿਨਾਂ 'ਚ ਜੰਗ ਦੀ...

  • air ticket rules will change january 1  big decision regarding flight fares

    1 ਜਨਵਰੀ ਤੋਂ ਬਦਲ ਜਾਣਗੇ ਹਵਾਈ ਟਿਕਟ ਦੇ ਨਿਯਮ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਭਾਜਪਾ ਵਰਕਰ ਨੂੰ ਬਾਈਕ ਸਵਾਰ ਬਦਮਾਸ਼ਾਂ ਨੇ ਮਾਰੀ ਗੋਲੀ, ਹਸਪਤਾਲ 'ਚ ਦਾਖ਼ਲ

NATIONAL News Punjabi(ਦੇਸ਼)

ਭਾਜਪਾ ਵਰਕਰ ਨੂੰ ਬਾਈਕ ਸਵਾਰ ਬਦਮਾਸ਼ਾਂ ਨੇ ਮਾਰੀ ਗੋਲੀ, ਹਸਪਤਾਲ 'ਚ ਦਾਖ਼ਲ

  • Edited By Disha,
  • Updated: 07 Oct, 2024 11:00 AM
Haryana
bjp worker shot by two men on a motorcycle
  • Share
    • Facebook
    • Tumblr
    • Linkedin
    • Twitter
  • Comment

ਫਰੀਦਾਬਾਦ (ਭਾਸ਼ਾ)- ਹਰਿਆਣਾ ਵਿਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੌਰਾਨ ਇੱਥੇ ਇਕ ਪੋਲਿੰਗ ਬੂਥ ਦੇ ਬਾਹਰ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 30 ਸਾਲਾ ਵਰਕਰ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਦਿੱਤੀ, ਜੋ ਉਸ ਦੀ ਕਮਰ 'ਚ ਲੱਗੀ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਪਿਛਲੇ 14 ਸਾਲਾਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨਾਲ ਜੁੜੇ ਰਜਨੀਸ਼ ਨਿਧੀ ਪਬਲਿਕ ਸਕੂਲ ਦੇ ਨੇੜੇ ਬੈਠੇ ਸਨ ਅਤੇ ਵੋਟਿੰਗ ਦੌਰਾਨ ਲੋਕ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਦੋ ਹਮਲਾਵਰ ਆਏ, ਉਨ੍ਹਾਂ ਦੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ ਅਤੇ ਉਨ੍ਹਾਂ ਦੇ ਮੋਟਰਸਾਈਕਲ 'ਤੇ ਕੋਈ ਨੰਬਰ ਪਲੇਟ ਨਹੀਂ ਸੀ। ਉਸ ਨੇ ਕੁਝ ਦੇਰ ਰਜਨੀਸ਼ ਨਾਲ ਗੱਲ ਕੀਤੀ ਅਤੇ ਫਿਰ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਦੱਸਿਆ ਕਿ ਭਾਜਪਾ ਵਰਕਰ ਦੀ ਕਮਰ 'ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਸਹਾਇਕ ਪੁਲਸ ਕਮਿਸ਼ਨਰ ਵਿਵੇਕ ਕੁੰਡੂ ਨੇ ਨਿੱਜੀ ਹਸਪਤਾਲ ਦਾ ਦੌਰਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੀੜਤ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਜਨੀਸ਼ ਫਰੀਦਾਬਾਦ ਵਿਧਾਨ ਸਭਾ ਹਲਕੇ ਦੀ ਭਰਤ ਕਾਲੋਨੀ ਦਾ ਰਹਿਣ ਵਾਲਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਤੇ ਫਰੀਦਾਬਾਦ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਿਪੁਲ ਗੋਇਲ ਰਜਨੀਸ਼ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਗਏ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਭਾਵੇਂ ਭਾਜਪਾ ਵਰਕਰ ਹੋਵੇ ਜਾਂ ਕਿਸੇ ਹੋਰ ਪਾਰਟੀ ਦੀ ਮੈਂਬਰ, ਕਾਨੂੰਨ ਸਾਰਿਆਂ ਨੂੰ ਬਰਾਬਰ ਸੁਰੱਖਿਆ ਦਿੰਦਾ ਹੈ। ਇਕ ਚਸ਼ਮਦੀਦ ਕੋਮਲ ਪੰਡਿਤ ਨੇ ਦੱਸਿਆ ਕਿ ਲੋਕ ਨਿਧੀ ਪਬਲਿਕ ਸਕੂਲ ਦੇ ਬਾਹਰ ਖੜ੍ਹੇ ਸਨ ਉਦੋਂ 2 ਵਿਅਕਤੀ ਮੋਟਰਸਾਈਕਲ 'ਤੇ ਆਏ। ਉਨ੍ਹਾਂ ਦੱਸਿਆ ਕਿ ਉਹ ਦੇਖ ਨਹੀਂ ਸਕਿਆ ਕਿ ਗੋਲੀ ਕਿਸ ਨੇ ਚਲਾਈ। ਉਨ੍ਹਾਂ ਨੇ ਕਿਹਾ ਕਿ ਰਜਨੀਸ਼ ਉਸ ਦਿਨ ਪਹਿਲਾਂ ਹੋਈ ਇਕ 'ਮਾਮੂਲੀ ਘਟਨਾ' 'ਚ ਸ਼ਾਮਲ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Haryana
  • BJP workers
  • bikers
  • miscreants
  • hospital
  • bullet
  • ਹਰਿਆਣਾ
  • ਭਾਜਪਾ ਵਰਕਰ
  • ਬਾਈਕ ਸਵਾਰ
  • ਬਦਮਾਸ਼
  • ਹਸਪਤਾਲ
  • ਗੋਲੀ

ਵਿਵਾਦਿਤ ਸ਼ੋਅ 'ਬਿੱਗ ਬੌਸ 18' 'ਚ ਇਸ ਭਾਜਪਾ ਆਗੂ ਦੀ ਐਂਟਰੀ

NEXT STORY

Stories You May Like

  • 21 workers  acquitted
    ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
  • woman on crushed by unidentified vehicle
    ਸਬਜ਼ੀ ਮੰਡੀ ਤੋਂ ਵਾਪਸ ਆ ਰਹੀ ਬਾਈਕ ਸਵਾਰ ਔਰਤ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ
  • dera  sadhvi  hospital  police  treatment
    ਡੇਰੇ 'ਚ ਇਕੱਲੀ ਵੇਖ ਸਾਧਵੀ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ
  • pharmaceutical company  gas leak  chloroform  hospital
    ਦਵਾਈ ਕੰਪਨੀ 'ਚ ਗੈਸ ਹੋ ਗਈ ਲੀਕ, 2 ਦੀ ਗਈ ਜਾਨ, 4 ਹਸਪਤਾਲ 'ਚ ਦਾਖ਼ਲ
  • accident case
    ਮੋਟਰਸਾਈਕਲ ਸਵਾਰ ਨੂੰ ਵਾਹਨ ਨੇ ਮਾਰੀ ਫੇਟ, ਪਿੱਛੋਂ ਆ ਰਿਹਾ ਟਰੱਕ ਉੱਪਰੋਂ ਲੰਘਿਆ
  • ludhiana hospital news
    ਹਸਪਤਾਲ ’ਚ ਦਾਖ਼ਲ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ ਦੋਸ਼
  • major boost for bjp in ludhiana
    ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ...
  • meghalaya  ed office  building  bike riders
    ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ, ਪੁਲਸ ਨੂੰ ਪਈਆਂ ਭਾਜੜਾਂ
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • now get full details of your pf balance and passbook on whatsapp
      ਹੁਣ ਵ੍ਹਟਸਐਪ 'ਤੇ ਹੀ ਮਿਲੇਗਾ PF ਬੈਲੇਂਸ ਅਤੇ ਪਾਸਬੁੱਕ ਦਾ ਪੂਰਾ ਬਿਊਰਾ, EPFO...
    • luxury bus jewelry 18 lakh cash theft
      ਲਗਜ਼ਰੀ ਬੱਸ ’ਚ ਸੌਂ ਰਹੇ ਵਪਾਰੀ ਨਾਲ ਲੁੱਟ ਦੀ ਵਾਰਦਾਤ: 18 ਲੱਖ ਦੇ ਗਹਿਣੇ ਤੇ...
    • big news for devotees of ram
      ਰਾਮ ਭਗਤਾਂ ਲਈ ਵੱਡੀ ਖ਼ਬਰ, ਹੁਣ ਸਵੇਰੇ 7 ਤੋਂ ਰਾਤ 9:15 ਵਜੇ ਤੱਕ ਹੋਣਗੇ...
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • major action in the case of the assault on a kg girl in panchkula
      ਪੰਚਕੂਲਾ 'ਚ ਕੇ.ਜੀ. ਦੀ ਕੁੜੀ ਨਾਲ ਕੁੱਟਮਾਰ ਮਾਮਲੇ 'ਚ ਵੱਡਾ ਐਕਸ਼ਨ, JBT...
    • tomorrow weather news
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • gang manufacturing counterfeit 20rupee coins busted in delhi
      ਦਿੱਲੀ ’ਚ 20 ਰੁਪਏ ਦੇ ਨਕਲੀ ਸਿੱਕੇ ਬਣਾਉਣ ਵਾਲਾ ਗਿਰੋਹ ਬੇਨਕਾਬ, 4 ਮੁਲਜ਼ਮ...
    • major breakthrough in the mahadev app case
      ਮਹਾਦੇਵ ਐਪ ਮਾਮਲੇ 'ਚ ਵੱਡੀ ਸਫਲਤਾ ! ਕਿੰਗਪਿਨ ਸੌਰਭ ਚੰਦਰਾਕਰ ਨੂੰ ਓਮਾਨ ਤੋਂ...
    • bjp holds protest march against antisikh riots
      ਭਾਜਪਾ ਨੇ ਸਿੱਖ ਵਿਰੋਧੀ ਦੰਗਿਆਂ ਖ਼ਿਲਾਫ਼ ਕੱਢਿਆ ਰੋਸ ਮਾਰਚ, ਕਾਂਗਰਸ ਤੋਂ ਮੁਆਫ਼ੀ...
    • sexual harassment case registered against odisha director general
      ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲਾਂ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +