Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    7:47:14 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

NATIONAL News Punjabi(ਦੇਸ਼)

ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

  • Edited By Rajwinder Kaur,
  • Updated: 27 Mar, 2026 09:11 AM
New Delhi
blackout switch off lights
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਇਸ ਸ਼ਨੀਵਾਰ, ਯਾਨੀ 28 ਮਾਰਚ ਨੂੰ ਦਿੱਲੀ ਦੀ ਚਮਕ ਥੋੜ੍ਹੀ ਘੱਟ ਹੋਵੇਗੀ ਪਰ ਇਹ ਹਨੇਰਾ ਦੁਨੀਆ ਦੇ ਭਵਿੱਖ ਨੂੰ ਨਵੀਂ ਰੋਸ਼ਨੀ ਦੇਣ ਵਾਲਾ ਹੈ। ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਧਰਤੀ ਨੂੰ ਬਚਾਉਣ ਦੇ ਮਕਸਦ ਨਾਲ ਇਸ ਸਾਲ ਵੀ 'ਅਰਥ ਆਵਰ' (Earth Hour 2026) ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਪ੍ਰਮੁੱਖ ਬਿਜਲੀ ਕੰਪਨੀ BSES ਨੇ ਦੱਖਣੀ, ਪੱਛਮੀ, ਪੂਰਬੀ ਅਤੇ ਮੱਧ ਦਿੱਲੀ ਦੇ ਆਪਣੇ ਲਗਭਗ 54 ਲੱਖ ਖਪਤਕਾਰਾਂ ਅਤੇ ਕਰੀਬ 2.25 ਕਰੋੜ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਰਾਤ 8:30 ਤੋਂ 9:30 ਵਜੇ ਤੱਕ ਰਹੇਗਾ 'ਅਰਥ ਆਵਰ'
ਕੰਪਨੀ ਨੇ ਅਪੀਲ ਕੀਤੀ ਹੈ ਕਿ 28 ਮਾਰਚ (ਸ਼ਨੀਵਾਰ) ਨੂੰ ਰਾਤ 8:30 ਵਜੇ ਤੋਂ 9:30 ਵਜੇ ਤੱਕ ਇੱਕ ਘੰਟੇ ਲਈ ਆਪਣੇ ਘਰਾਂ ਅਤੇ ਦਫਤਰਾਂ ਦੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖੀਆਂ ਜਾਣ। ਯਾਨੀ ਕਿ ਇਕ ਘੰਟੇ ਲਈ ਬਲੈਕਆਊਟ (Blackout) ਕੀਤਾ ਜਾਵੇਗਾ, ਜਿਸ ਤੋਂ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਸਾਲ ਦੀ ਥੀਮ ‘Give an Hour for Earth’ (ਧਰਤੀ ਲਈ ਇੱਕ ਘੰਟਾ ਦਿਓ) ਰੱਖੀ ਗਈ ਹੈ। ਇਸ ਦਾ ਮਕਸਦ ਸਿਰਫ਼ ਪ੍ਰਤੀਕਾਤਮਕ ਤੌਰ 'ਤੇ ਲਾਈਟਾਂ ਬੰਦ ਕਰਨਾ ਨਹੀਂ, ਸਗੋਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਵਾਤਾਵਰਣ ਪ੍ਰਤੀ ਸਾਰਥਕ ਬਦਲਾਅ ਲਿਆਉਣਾ ਹੈ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਦਿੱਲੀ ਨੇ ਹਰ ਸਾਲ ਬਣਾਏ ਨਵੇਂ ਰਿਕਾਰਡ
ਅੰਕੜੇ ਦੱਸਦੇ ਹਨ ਕਿ ਦਿੱਲੀ ਦੇ ਲੋਕ ਵਾਤਾਵਰਣ ਪ੍ਰਤੀ ਲਗਾਤਾਰ ਜਾਗਰੂਕ ਹੋ ਰਹੇ ਹਨ। ਸਾਲ 2024 'ਚ ਅਰਥ ਆਵਰ ਦੌਰਾਨ ਦਿੱਲੀ ਵਿੱਚ 206 ਮੈਗਾਵਾਟ ਬਿਜਲੀ ਦੀ ਬਚਤ ਹੋਈ ਸੀ। ਸਾਲ 2025 'ਚ ਇਹ ਅੰਕੜਾ ਵੱਧ ਕੇ 269 ਮੈਗਾਵਾਟ ਤੱਕ ਪਹੁੰਚ ਗਿਆ ਸੀ। ਸਾਲ 2026 'ਚ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਾਰ ਬਿਜਲੀ ਬਚਤ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। ਸਿਰਫ਼ ਜਾਗਰੂਕਤਾ ਹੀ ਨਹੀਂ, BSES ਖ਼ੁਦ ਵੀ ਈਕੋ-ਫ੍ਰੈਂਡਲੀ ਕਦਮ ਚੁੱਕ ਰਹੀ ਹੈ। ਕੰਪਨੀ ਨੇ ਹੁਣ ਤੱਕ 13,000 ਤੋਂ ਵੱਧ ਰੂਫਟਾਪ ਸੋਲਰ ਕਨੈਕਸ਼ਨ ਸਥਾਪਿਤ ਕੀਤੇ ਹਨ। 6,300 ਤੋਂ ਵੱਧ ਇਲੈਕਟ੍ਰਿਕ ਵਾਹਨ (EV) ਚਾਰਜਿੰਗ ਪੁਆਇੰਟ ਲਗਾਏ ਹਨ। ਬਿਜਲੀ ਸਪਲਾਈ ਵਿੱਚ ਲਗਾਤਾਰ ਸੂਰਜੀ ਊਰਜਾ ਅਤੇ ਹੋਰ 'ਗ੍ਰੀਨ ਐਨਰਜੀ' ਸਰੋਤਾਂ ਦਾ ਹਿੱਸਾ ਵਧਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਕਿਵੇਂ ਫੈਲ ਰਹੀ ਹੈ ਜਾਗਰੂਕਤਾ?
BSES ਵੱਲੋਂ ਐਸ.ਐਮ.ਐਸ (SMS), ਡਿਜੀਟਲ ਪਲੇਟਫਾਰਮਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (RWA) ਰਾਹੀਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2007 ਵਿੱਚ ਸਿਡਨੀ (ਆਸਟ੍ਰੇਲੀਆ) ਤੋਂ ਸ਼ੁਰੂ ਹੋਈ ਇਹ ਮੁਹਿੰਮ ਅੱਜ 190 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕੀ ਹੈ। ਇਸ ਸ਼ਨੀਵਾਰ ਦਿੱਲੀ ਦੀ ਚਕਾਚੌਂਧ ਭਾਵੇਂ ਥੋੜੀ ਘੱਟ ਹੋਵੇਗੀ, ਪਰ ਇਹ 'ਹਨੇਰਾ' ਦੁਨੀਆ ਦੇ ਭਵਿੱਖ ਨੂੰ ਨਵੀਂ ਰੌਸ਼ਨੀ ਦੇਣ ਵਾਲਾ ਸਾਬਤ ਹੋਵੇਗਾ।

ਇਹ ਵੀ ਪੜ੍ਹੋ - 27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ! ਅਲਰਟ 'ਤੇ ਇਹ ਸੂਬੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Blackout
  • Switch Off Lights
  • 28 march
  • Delhi Earth Hour 2026
  • alert issued
  • ਬਲੈਕਆਊਟ
  • ਲਾਈਟਾਂ ਬੰਦ

ਦਿੱਲੀ ’ਚ ਮੈਟਰੋ ਸਟੇਸ਼ਨ ’ਤੇ ਸੁਣਾਈ ਦਿੱਤੀ ਧਮਾਕੇ ਵਰਗੀ ਆਵਾਜ਼, ਫੈਲੀ ਦਹਿਸ਼ਤ

NEXT STORY

Stories You May Like

  • blackout in cuba
    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ ਗੁੱਲ, ਕਿਊਬਾ ਦੀਆਂ ਵਧੀਆਂ ਮੁਸ਼ਕਲਾਂ
  • blackout in punjab
    ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ ਹਿੱਲਿਆ ਪੂਰਾ ਸਿਸਟਮ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • blackout in ludhiana
    ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ ਮਿਲੀਆਂ 10,000 ਸ਼ਿਕਾਇਤਾਂ
  • markets and shops will remain completely closed today
    ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ...
  • rain  storm  alert  imd  weather update
    ਭਾਰੀ ਬਾਰਿਸ਼, ਤੂਫ਼ਾਨ ਤੇ ਅਸਮਾਨੀ ਬਿਜਲੀ ! ਦਿੱਲੀ-ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ
  • shops will remain closed on the last sunday of every month
    ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
  • school  college  closed  rain  orange alert
    ਸਕੂਲ-ਕਾਲਜ ਰਹਿਣਗੇ ਬੰਦ, HP 'ਚ ਭਾਰੀ ਬਾਰਿਸ਼ ਦਾ 'ਓਰੇਂਜ ਅਲਰਟ'
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain  himachal pradesh  roads closed
      ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
    • donald trump  s son in law michael boulos arrives in kochi on a private visit
      ਨਿੱਜੀ ਦੌਰੇ 'ਤੇ ਕੋਚੀ ਪਹੁੰਚਿਆ ਡੋਨਾਲਡ ਟਰੰਪ ਦਾ ਜਵਾਈ
    • rajasthan  young man and woman die after being hit by a train
      ਰਾਜਸਥਾਨ: ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਅਤੇ ਔਰਤ ਦੀ ਮੌਤ, ਪਿਆ...
    • fees will be charged for using upi for small shopkeepers
      ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ...
    • pnb  recruitment
      PNB 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • home  woman  neighbor  police  bathroom
      ਘਰ 'ਚ ਇੱਕਲੀ 'ਮਹਿਲਾ', ਅੰਦਰ ਵੜ੍ਹ ਗੁਆਂਢੀਆਂ ਨੇ ਸੱਦ ਲਈ ਪੁਲਸ, ਬਾਥਰੂਮ...
    • varanasi  saree artisans  bricks  stones
      ਵਾਰਾਣਸੀ 'ਚ ਵੱਡੀ ਵਾਰਦਾਤ : ਸਾੜੀ ਕਾਰੀਗਰ 'ਤੇ ਇੱਟਾਂ-ਪੱਥਰਾਂ ਨਾਲ ਕੀਤਾ...
    • insurance company  damages  government  customers  new rules
      ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ...
    • canada deportation
      ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ...
    • wedding  jewelry  bride  shopping  running
      ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +