Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    7:55:17 PM

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • IOCL ਰਿਫਾਇਨਰੀ 'ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ, ਕਈ ਕਰਮਚਾਰੀ ਫਸੇ

NATIONAL News Punjabi(ਦੇਸ਼)

IOCL ਰਿਫਾਇਨਰੀ 'ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ, ਕਈ ਕਰਮਚਾਰੀ ਫਸੇ

  • Edited By Baljit Singh,
  • Updated: 11 Nov, 2024 08:47 PM
National
blast in iocl refinery in koyali vadodara
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਗੁਜਰਾਤ ਦੇ ਵਡੋਦਰਾ 'ਚ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਰਿਫਾਇਨਰੀ 'ਚ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਰਿਫਾਇਨਰੀ ਤੋਂ ਧੂੰਏਂ ਦੇ ਬੱਦਲ ਉੱਠ ਰਹੇ ਹਨ। ਧੂੰਏਂ ਦਾ ਗੁਬਾਰ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਹੈ। ਵਡੋਦਰਾ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਫਿਲਹਾਲ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ। ਇਸ ਤੋਂ ਇਲਾਵਾ ਰਿਫਾਇਨਰੀ 'ਚ ਮੌਜੂਦ ਮੁਲਾਜ਼ਮਾਂ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ। ਅੰਦਰ ਕਿੰਨੇ ਮੁਲਾਜ਼ਮ ਫਸੇ ਹੋਏ ਹਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

Gujarat: Rescue operations underway after blast in IOCL refinery in Koyali

Read @ANI Story | https://t.co/gQaH1EVyPU#Gujarat #RefineryBlast #Koyali #Refinery pic.twitter.com/64SKNJiW6b

— ANI Digital (@ani_digital) November 11, 2024

ਸ਼ੁਰੂਆਤੀ ਜਾਣਕਾਰੀ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਰਿਫਾਇਨਰੀ 'ਚ 1000 ਕਿਲੋ ਲਿਟਰ ਦੇ ਬੈਂਜੀਨ ਟੈਂਕ 'ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਹਾਲਾਂਕਿ, IOCL ਵਿਖੇ ਸਥਾਨਕ ਅੱਗ ਨੂੰ ਕਿਵੇਂ ਕਾਬੂ ਕੀਤਾ ਜਾਵੇਗਾ? ਉਹ ਇਸ ਬਾਰੇ ਕੁਝ ਨਹੀਂ ਕਹਿ ਰਹੇ ਹਨ। ਸਿਰਫ ਜਾਂਚ ਦੀ ਗੱਲ ਕਰ ਰਹੇ ਹਨ। IOCL 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਵਡੋਦਰ ਕਲੈਕਟਰ, ਐੱਸਪੀ ਅਤੇ ਹੋਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ। ਤੁਰੰਤ ਆਈਓਸੀਐੱਲ ਦੀ ਫਾਇਰ ਸੇਫਟੀ ਟੀਮ ਅਤੇ ਵਡੋਦਰਾ ਦੀ ਫਾਇਰ ਬ੍ਰਿਗੇਡ ਟੀਮ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਨਾਲ ਹੀ ਰਿਫਾਇਨਰੀ ਵਿੱਚ ਫਸੇ ਮੁਲਾਜ਼ਮਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ।

ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਇਹ ਰਿਫਾਇਨਰੀ ਵਡੋਦਰਾ ਦੇ ਕੋਇਲੀ ਇਲਾਕੇ ਵਿੱਚ ਸਥਿਤ ਹੈ। ਅੱਗ ਲੱਗਣ ਤੋਂ ਬਾਅਦ ਕਈ ਕਿਲੋਮੀਟਰ ਦੂਰ ਧੂੰਏਂ ਦਾ ਗੁਬਾਰ ਦੇਖਿਆ ਗਿਆ। ਵਡੋਦਰਾ ਦੇ ਜ਼ਿਲ੍ਹਾ ਕੁਲੈਕਟਰ ਬਿਜਲ ਸ਼ਾਹ ਨੇ ਦੱਸਿਆ ਕਿ ਰਿਫਾਇਨਰੀ ਵਿੱਚ ਧਮਾਕਾ ਸ਼ਾਮ ਕਰੀਬ 4 ਵਜੇ ਹੋਇਆ। ਕੋਯਾਲੀ ਖੇਤਰ ਵਿੱਚ ਸਥਿਤ IOCL ਦੀ ਰਿਫਾਇਨਰੀ ਭਾਰਤ ਸਰਕਾਰ ਦਾ ਇੱਕ ਉੱਦਮ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

  • Vadodara
  • refinery
  • fire
  • workers
  • rescue operations
  • latest news
  • ਵਡੋਦਰਾ
  • ਰਿਫਾਇਨਰੀ
  • ਅੱਗ
  • ਕਰਮਚਾਰੀ
  • ਬਚਾਅ ਕਾਰਜ
  • ਤਾਜ਼ਾ ਖਬਰਾਂ

ਸੋਨਾ 4 ਹਜ਼ਾਰ ਤੇ ਚਾਂਦੀ 11 ਹਜ਼ਾਰ ਰੁਪਏ ਸਸਤੀ, ਕੀ ਆ ਗਿਆ ਖਰੀਦਣ ਦਾ ਸਹੀ ਮੌਕਾ

NEXT STORY

Stories You May Like

  • maa bhagwati temple  fire  navratri 2026  uttarakhand  video
    ਆਦਿ ਬਦਰੀ ਮਾਂ ਭਗਵਤੀ ਮੰਦਰ 'ਚ ਲੱਗੀ ਭਿਆਨਕ ਅੱਗ ! ਕਈ ਕਿਲੋਮੀਟਰ ਤੱਕ ਦਿਖੀਆਂ ਲਪਟਾਂ
  • 7 gas cylinders explode at labour camp
    ਲੇਬਰ ਕੈਂਪ 'ਚ ਲੱਗੀ ਭਿਆਨਕ ਅੱਗ, ਇੱਕ ਤੋਂ ਬਾਅਦ ਇੱਕ ਫਟੇ 7 ਗੈਸ ਸਿਲੰਡਰ; ਮਚੀ ਭਾਜੜ
  • massive fire breaks out in slums
    ਗ਼ਰੀਬਾਂ ਦੇ ਸੜੇ ਆਸ਼ਿਆਨੇ, ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੁਆਹ
  • warehouse  fire  two workers
    ਹਰਿਆਣਾ: ਸੋਨੀਪਤ ਦੇ ਇੱਕ ਗੋਦਾਮ 'ਚ ਲੱਗੀ ਅੱਗ, ਦੋ ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ
  • ukraine russia conflict
    ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ ਹਮਲਾ
  • trolley loaded with stubble gets entangled in wires
    ਪਰਾਲੀ ਨਾਲ ਲੱਦੀ ਟਰਾਲੀ ਤਾਰਾਂ ਦੀ ਲਪੇਟ ’ਚ ਆਈ, ਮੌਤੇ 'ਤੇ ਲੱਗੀ ਭਿਆਨਕ ਅੱਗ
  • youth dies in a horrific accident in miani village
    ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
  • restaurant  fire  delhi  building  police
    ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • influencer  video  investment  youtube  instagram
      13 ਲੱਖ ਫੋਲੋਅਰਜ਼ ਵਾਲੇ ਇਨਫਲੂਐਂਸਰ ਨੇ ਕੀਤੀ ਖੁਦਕੁਸ਼ੀ, ਪਿਤਾ ਨੇ ਲਗਾਏ ਗੰਭੀਰ ਦੋਸ਼
    • pm modi  duty  police personnel  tribute
      PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ...
    • farmers  paddy  produce details
      ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ...
    • drug problem amit shah
      ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ...
    • bus  students  fire  educational tour  jodhpur  school
      ਵਿਦਿਆਰਥੀਆਂ ਨਾਲ ਭਰੀ ਬੱਸ 'ਚ ਲੱਗ ਗਈ ਅੱਗ ! ਐਜੂਕੇਸ਼ਨਲ ਟੂਰ ਲਈ ਗਏ ਸੀ ਜੋਧਪੁਰ
    • cjp leaders  judicial custody
      ਸੀਜੇਪੀ ਆਗੂਆਂ ਨੇ ਨਿਆਂਇਕ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਲਈ ਵਾਪਸ
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • garba pandal  girl  boy  police  arrested
      ਗਰਬਾ ਪੰਡਾਲ 'ਚੋਂ ਕੁੜੀ ਨੂੰ ਘਸੀਟ ਕੇ ਲਿਜਾਉਣ ਅਤੇ ਕੁੱਟਮਾਰ ਦੇ ਦੋਸ਼ 'ਚ ਮੁੰਡਾ...
    • daler mehndi dsgmc harmeet singh kalka manjit singh
      ਦਲੇਰ ਮਹਿੰਦੀ ਦੇ ਹੱਕ 'ਚ ਨਿਤਰੀ DSGMC ! ਮੌਜੂਦਾ ਤੇ ਸਾਬਕਾ ਪ੍ਰਧਾਨ ਨੇ ਦਿੱਤਾ...
    • rubio on india paksitan
      'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +