ਸ਼ਿਮਲਾ–ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ 'ਚ ਇਕ ਫੈਕਟਰੀ ਦੀ ਭੱਠੀ 'ਚ 'ਧਮਾਕਾ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰਸਾਰ ਸੋਲਨ ਜ਼ਿਲੇ ਦੇ ਇਕ ਪਿੰਡ 'ਚ ਸਵੇਰਸਾਰ ਸਰੀਆ ਫੈਕਟਰੀ ਦੀ ਭੱਠੀ 'ਚ ਧਮਾਕਾ ਹੋ ਗਿਆ।
ਪੁਲਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਦੰਡਾਵਲੀ ਦੀ ਧਾਰਾ 336, 304 ਏ ਅਤੇ 337 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨਾਗਰਿਕਤਾ ਕਾਨੂੰਨ ਨੋਟਬੰਦੀ ਨੰਬਰ 2 ਹੈ : ਰਾਹੁਲ ਗਾਂਧੀ
NEXT STORY