Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    4:45:21 AM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਆਪਣੀ ਦਮਦਾਰ ਬਾਡੀ ਨਾਲ ਇੰਟਰਨੈੱਟ 'ਤੇ Miss India ਫਿਟਨੈੱਸ ਨੇ ਮਚਾਇਆ ਤਹਿਲਕਾ, ਦੇਖੋ ਤਸਵੀਰਾਂ

NATIONAL News Punjabi(ਦੇਸ਼)

ਆਪਣੀ ਦਮਦਾਰ ਬਾਡੀ ਨਾਲ ਇੰਟਰਨੈੱਟ 'ਤੇ Miss India ਫਿਟਨੈੱਸ ਨੇ ਮਚਾਇਆ ਤਹਿਲਕਾ, ਦੇਖੋ ਤਸਵੀਰਾਂ

  • Edited By Priyanka,
  • Updated: 03 Mar, 2025 02:07 PM
Mumbai
bodybuilder who wins many miss india title
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਹੁਣ ਤੱਕ ਤੁਸੀਂ ਸਿਰਫ ਬਹੁਤ ਹੀ ਸਲਿਮ-ਟ੍ਰਿਮ ਭਾਰਤੀ ਮਾਡਲਾਂ ਅਤੇ ਕੁੜੀਆਂ ਨੂੰ ਦੇਖਿਆ ਹੋਵੇਗਾ ਜਿਨ੍ਹਾਂ ਨੇ ਮਿਸ ਇੰਡੀਆ ਦਾ ਖਿਤਾਬ ਜਿੱਤਿਆ ਹੈ ਪਰ ਇੱਕ ਭਾਰਤੀ ਮਾਡਲ ਜੋ ਬਾਡੀ ਬਿਲਡਰ ਹੈ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

PunjabKesari

ਹਾਲ ਹੀ ‘ਚ ਉਨ੍ਹਾਂ ਨੇ ਬ੍ਰਾਈਡਲ ਆਊਟਫਿਟ 'ਚ ਫੋਟੋਸ਼ੂਟ ਕਰਵਾਇਆ ਹੈ, ਜਿਸ ਕਾਰਨ ਉਹ ਲਾਈਮਲਾਈਟ ‘ਚ ਆ ਗਈ ਹੈ।ਇਸ ਬਾਡੀ ਬਿਲਡਰ ਮਾਡਲ ਦਾ ਨਾਂ ਚਿਤਰਾ ਪੁਰਸ਼ੋਤਮ ਹੈ। ਹੁਣ ਲੋਕ ਉਸ ਬਾਰੇ ਜਾਣਨ ਲਈ ਉਤਸ਼ਾਹਿਤ ਹਨ। ਉਹ ਫਿਟਨੈੱਸ ਟ੍ਰੇਨਰ ਵੀ ਹੈ। ਉਹ ਕਈ ਮਿਸ ਇੰਡੀਆ ਖਿਤਾਬ ਵੀ ਜਿੱਤ ਚੁੱਕੀ ਹੈ। ਚਿਤਰਾ ਕੌਣ ਹੈ? ਉਹ ਕੀ ਕੰਮ ਕਰਦੀ ਹੈ ? ਇੱਥੇ ਅਸੀਂ ਤੁਹਾਨੂੰ ਸਭ ਕੁਝ ਦੱਸ ਰਹੇ ਹਾਂ।

PunjabKesari

ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਚਿਤਰਾ ਪੁਰਸ਼ੋਤਮ ਦੇ ਬ੍ਰਾਈਡਲ ਫੋਟੋਸ਼ੂਟ ਬਾਰੇ। ਇਸ ਫੋਟੋਸ਼ੂਟ ‘ਚ ਉਨ੍ਹਾਂ ਦੇ ਪਤੀ ਕਿਰਨ ਵੀ ਹਨ। ਇਸ 'ਚ ਉਹ ਕਾਂਜੀਵਰਮ ਸਿਲਕ ਸਾੜ੍ਹੀ 'ਚ ਨਜ਼ਰ ਆ ਸਕਦੀ ਹੈ। ਇਸ ਪਹਿਰਾਵੇ ‘ਚ ਉਹ ਆਪਣੇ ਜਲਵੇ ਦਿਖਾ ਰਹੀ ਹੈ।ਚਿੱਤਰਾ ਪਰਸ਼ੋਤਮ ਦੇ ਇਸ ਲੁੱਕ ਦੇ ਮੁਕਾਬਲੇ ਕਈ ਪੁਰਸ਼ ਬਾਡੀ ਬਿਲਡਰ ਵੀ ਫੇਲ ਹੋਣਗੇ।

PunjabKesari

ਉਹ ਬਹੁਤ ਮਜ਼ਬੂਤ ​​ਅਤੇ ਸਿਹਤਮੰਦ ਨਜ਼ਰ ਆ ਰਹੀ ਹੈ। ਉਸ ਦੇ ਹੱਥਾਂ ‘ਤੇ ਬਣੇ ਟੈਟੂ ਉਸ ਦੇ ਸਰੀਰ ਨੂੰ ਹੋਰ ਵੀ ਆਕਰਸ਼ਕ ਬਣਾ ਰਹੇ ਹਨ। ਉਸ ਨੇ ਭਾਰੀ ਗਹਿਣੇ ਵੀ ਪਾਏ ਹੋਏ ਹਨ। ਚਿੱਤਰਾ ਪੁਰਸ਼ੋਤਮ ਬੈਂਗਲੁਰੂ, ਕਰਨਾਟਕ ਦੀ ਵਸਨੀਕ ਹੈ। ਚਿਤਰਾ ਦੇ ਇੰਸਟਾ ਅਕਾਊਂਟ ‘ਤੇ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਕਈ ਅਜਿਹੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਆਪਣੀ ਬਾਡੀ ਫਲਾਟ ਕਰ ਰਹੀ ਹੈ। 

PunjabKesari

ਚਿਤਰਾ ਪੁਰਸ਼ੋਤਮ ਨੇ ਆਪਣੇ ਇੰਸਟਾ ਬਾਇਓ ‘ਚ ਦੱਸਿਆ ਹੈ ਕਿ ਉਹ ਮਿਸ ਇੰਡੀਆ ਫਿਟਨੈੱਸ, ਮਿਸ ਸਾਊਥ ਇੰਡੀਆ, ਮਿਸ ਕਰਨਾਟਕ, ਮਿਸ ਮੈਸੂਰ ਵੋਡੇਯਾਰ ਅਤੇ ਮਿਸ ਬੈਂਗਲੁਰੂ ਦੇ ਖਿਤਾਬ ਜਿੱਤ ਚੁੱਕੀ ਹੈ। ਉਸ ਦਾ ਇੱਕ ਯੂਟਿਊਬ ਚੈਨਲ ਵੀ ਹੈ। ਚਿਤਰਾ ਪੁਰਸ਼ੋਤਮ ਦੇ ਪਤੀ ਦਾ ਨਾਂ ਕਿਰਨ ਰਾਜ ਹੈ। ਉਹ ਅਕਸਰ ਆਪਣੇ ਪਤੀ ਨਾਲ ਤਸਵੀਰਾਂ ਸ਼ੇਅਰ ਕਰਦੀ ਹੈ ਅਤੇ ਉਸਨੂੰ ਆਪਣੀ ਲਾਈਫਲਾਈਨ ਕਹਿੰਦੀ ਹੈ। ਉਨ੍ਹਾਂ ਦੇ ਪਤੀ ਵੀ ਬ੍ਰਾਈਡਲ ਫੋਟੋਸ਼ੂਟ ਦੀ ਇੱਕ ਪੋਸਟ ‘ਚ ਵੀ ਹਨ। ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘‘ਮੇਰਾ ਸਭ ਤੋਂ ਵਧੀਆ ਹਿੱਸਾ ਤੁਸੀਂ ਹੋ।’’

PunjabKesari

ਚਿਤਰਾ ਪੁਰਸ਼ੋਤਮ ਨੂੰ ਬਾਡੀ ਬਿਲਡਿੰਗ 'ਚ ਦਿਲਚਸਪੀ ਸੀ, ਇਸ ਲਈ ਉਸ ਨੇ ਇਸ ਖੇਤਰ 'ਚ ਕਰੀਅਰ ਬਣਾਇਆ। ਚਿਤਰਾ ਬਾਡੀ ਬਿਲਡਿੰਗ ਲਈ ਕਈ ਉਤਪਾਦਾਂ ਦਾ ਸਮਰਥਨ ਕਰਦੀ ਹੈ। ਉਸ ਨੇ ਕਈ ਬ੍ਰਾਂਡਾਂ ਲਈ ਸ਼ੂਟਿੰਗ ਵੀ ਕੀਤੀ ਹੈ।ਆਪਣੇ ਇੰਸਟਾਗ੍ਰਾਮ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਚਿਤਰਾ ਨੇ ਲਿਖਿਆ, “ਤੁਹਾਡਾ ਸਰੀਰ ਤੁਹਾਡੀ ਮਿਹਨਤ ਅਤੇ ਲਗਨ ਦਾ ਪ੍ਰਤੀਬਿੰਬ ਹੈ। ਅਜਿਹਾ ਕੁਝ ਹਾਸਲ ਕਰਨਾ ਇੰਨਾ ਆਸਾਨ ਨਹੀਂ ਹੈ ਅਤੇ ਇਹ ਦੂਜਿਆਂ ਲਈ ਬਹੁਤ ਵੱਡੀ ਪ੍ਰੇਰਨਾ ਹੈ।”
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • chitra purushotham
  • bodybuilder
  • wins
  • many miss india
  • title
  • jagbani

ਜੰਮੂ ਕਸ਼ਮੀਰ : ਪੁਲਸ ਨੇ ਚਰਸ ਨਾਲ 2 ਡਰੱਗ ਤਸਕਰ ਕੀਤੇ ਗ੍ਰਿਫ਼ਤਾਰ

NEXT STORY

Stories You May Like

  • former miss india ties the knot with foreign groom
    ਸਾਬਕਾ ਮਿਸ ਇੰਡੀਆ ਨੇ ਵਿਦੇਸ਼ੀ ਲਾੜੇ ਨਾਲ ਰਚਾਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ
  • team india announced for the asia cup
    ਏਸ਼ੀਆ ਕੱਪ ਲਈ Team India ਦਾ ਐਲਾਨ ! ਸਹਿਵਾਗ ਤੇ ਦ੍ਰਾਵਿੜ ਦੇ ਮੁੰਡਿਆਂ ਦੀ ਹੋਈ ਐਂਟਰੀ
  • team india suffers big defeat in the fourth match of the t20 series
    T-20 ਸੀਰੀਜ਼ ਦੇ ਚੌਥੇ ਮੈਚ 'ਚ Team India ਦੀ ਵੱਡੀ ਹਾਰ ! ਨਿਊਜ਼ੀਲੈਂਡ ਨੇ 87 ਦੌੜਾਂ ਨਾਲ ਦਿੱਤੀ ਮਾਤ
  • air india schedule
    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
  • pm modi will visit brussels in december to sign the india eu trade agreement
    ਦਸੰਬਰ 'ਚ India-EU ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਬ੍ਰਸੇਲਜ਼ ਦਾ ਦੌਰਾ ਕਰਨਗੇ PM ਮੋਦੀ
  • big blow for team india
    TEAM INDIA ਨੂੰ ਵੱਡਾ ਝਟਕਾ! NZ ਵਿਰੁੱਧ ਅਗਲੇ T-20 'ਚੋਂ ਬਾਹਰ ਹੋਇਆ ਧਾਕੜ ਖਿਡਾਰੀ
  • ind vs wi 5th t20i updatestoss
    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ ! ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਦੇਖੋ Playing XI
  • electric bike with 343 km range launched in india
    ਭਾਰਤ 'ਚ ਲਾਂਚ ਹੋਈ 343 ਕਿਲੋਮੀਟਰ ਰੇਂਜ ਵਾਲੀ ਇਲੈਕਟ੍ਰਿਕ ਬਾਈਕ, ਮਿਲਣਗੇ ਦਮਦਾਰ ਫੀਚਰਜ਼
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac sign
      ਦਿਵਾਲੀ 'ਤੇ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਛੱਪਰ-ਪਾੜ ਪੈਸਿਆਂ ਦੀ ਬਰਸਾਤ, ਧਨ ਦੇ...
    • power is attained through votes not through family legacy
      'ਸੱਤਾ ਵੋਟਾਂ ਨਾਲ ਮਿਲਦੀ ਹੈ, ਪਰਿਵਾਰ ਦੀ ਵਿਰਾਸਤ ਨਾਲ ਨਹੀਂ', RP Singh ਨੇ...
    • azam khan arrested upon release from rampur jail
      ਰਾਮਪੁਰ ਜੇਲ੍ਹ 'ਚੋਂ ਰਿਹਾਅ ਹੁੰਦਿਆਂ ਹੀ ਆਜ਼ਮ ਖ਼ਾਨ ਗ੍ਰਿਫ਼ਤਾਰ, ED ਨੇ ਕੱਸਿਆ...
    • punjab congress meeting
      ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ...
    • bjp protest
      1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਯਾਦ ਵਿਚ ਭਾਜਪਾ ਘੱਟ ਗਿਣਤੀ ਮੋਰਚੇ ਨੇ...
    • officers are buying land in many cities
      ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ,...
    • new bailable warrant issued against dhruv rathi
      ਮਾਣਹਾਨੀ ਦਾ ਮਾਮਲਾ : ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • sun pharma are under suspicion the sale of this product has been stopped
      ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ...
    • railway minister  ashwini vaishnaw  kashi  delhi  bullet train
      ਕਾਸ਼ੀ ਤੋਂ ਦਿੱਲੀ ਦੀ ਦੂਰੀ ਹੋਵੇਗੀ ਘੱਟ, 3 ਘੰਟੇ 33 ਮਿੰਟਾਂ 'ਚ ਪਹੁੰਚੋਗੇ :...
    • plastic notes in the market in full swing  rbi to trial 10 20 rupee currency
      ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +