Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    12:19:10 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਕੰਗਨਾ ਸੰਸਦ ਬਾਹਰ ਅੱਗ ਵਾਂਗ ਭੜਕੀ, ਥੱਪੜ ਵਾਲਾ ਸਵਾਲ ਪੁੱਛਣ 'ਤੇ ਪੱਤਰਕਾਰ ਨਾਲ ਖਹਿ ਪਈ, ਵੇਖੋ ਮੌਕੇ ਦੀ ਵੀਡੀਓ

NATIONAL News Punjabi(ਦੇਸ਼)

ਕੰਗਨਾ ਸੰਸਦ ਬਾਹਰ ਅੱਗ ਵਾਂਗ ਭੜਕੀ, ਥੱਪੜ ਵਾਲਾ ਸਵਾਲ ਪੁੱਛਣ 'ਤੇ ਪੱਤਰਕਾਰ ਨਾਲ ਖਹਿ ਪਈ, ਵੇਖੋ ਮੌਕੇ ਦੀ ਵੀਡੀਓ

  • Edited By Sunita,
  • Updated: 07 Jun, 2024 12:50 PM
Mumbai
bollywood actress kangana ranaut
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਦੀ ਕੰਟਰੋਵਰਸ਼ੀਅਲ ਕੁਈਨ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬੀਤੇ ਦਿਨੀਂ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਕਾਫ਼ੀ ਭਖਿਆ ਹੋਇਆ ਹੈ। ਉਥੇ ਹੀ ਇਕ ਵਾਰ ਫ਼ਿਰ ਕੰਗਨਾ ਮੀਡੀਆ 'ਤੇ ਭੜਕਦੀ ਦਿਸੀ। ਦਰਅਸਲ, ਹਾਲ ਹੀ 'ਚ ਕੰਗਨਾ ਰਣੌਤ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਮੀਡੀਆ ਕਰਮਚਾਰੀਆਂ 'ਤੇ ਭੜਕਦੀ ਦਿਖਾਈ ਦੇ ਰਹੀ ਹੈ। ਇਹ ਵੀਡੀਓ ਸੰਸਦ ਦੇ ਬਾਹਰ ਦੌਰਾਨ ਦੀ ਹੈ। ਮੀਡੀਆ ਕਰਮਚਾਰੀ ਕੰਗਨਾ ਨੂੰ ਥੱਪੜ ਵਾਲੀ ਘਟਨਾ ਬਾਰੇ ਪੁੱਛਦੇ ਹਨ ਤਾਂ ਉਹ ਅੱਗੋਂ ਭੜਕ ਜਾਂਦੀ ਹੈ। ਇਹ ਸਭ ਵੇਖ ਕੇ ਕੰਗਨਾ ਦੀ ਸੁਰੱਖਿਆ ਟੀਮ ਉਨ੍ਹਾਂ ਨੂੰ ਕਾਰ 'ਚ ਬਿਠਾ ਦਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ, ਗਾਇਕ ਰੇਸ਼ਮ ਸਿੰਘ ਅਨਮੋਲ ਨੇ ਕਿਹਾ- ਅੱਜ ਪਤਾ ਲੱਗਾ ਹੋਣਾ ਕਿ ਪੰਜਾਬੀ ਕੌਣ ਹੁੰਦੇ

ਦੱਸ ਦਈਏ ਕਿ ਚੰਡੀਗੜ੍ਹ ਏਅਰਪੋਰਟ 'ਤੇ ਹੋਈ ਬਦਸਲੂਕੀ ਮਗਰੋਂ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਾਈਵ ਹੋ ਕੇ ਪੂਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਅਤੇ ਮੇਰੇ ਪ੍ਰਸ਼ੰਸਕਾਂ ਦੇ ਬਹੁਤ ਸਾਰੇ ਫੋਨ ਕਾਲ ਆ ਰਹੇ ਹਨ, ''ਮੈਂ ਬਿਲਕੁਲ ਠੀਕ ਹਾਂ। ਅੱਜ ਚੰਡੀਗੜ੍ਹ ਏਅਰਪੋਰਟ 'ਤੇ ਜੋ ਘਟਨਾ ਵਾਪਰੀ ਉਹ ਸਕਿਓਰਿਟੀ ਚੈੱਕ ਦੇ ਨਾਲ ਹੋਈ। ਮੈਂ ਸਕਿਓਰਿਟੀ ਚੈੱਕ ਤੋਂ ਬਾਅਦ ਅੱਗੇ ਨਿਕਲੀ ਤਾਂ ਦੂਜੇ ਕੈਬਿਨ 'ਚ ਜੋ CISF ਦੀ ਮਹਿਲਾ ਕਰਮਚਾਰੀ ਸੀ, ਉਸ ਨੇ ਮੇਰੇ ਅੱਗੇ ਆਉਣ ਅਤੇ ਕ੍ਰਾਸ ਕਰਨ ਦਾ ਇੰਤਜ਼ਾਰ ਕੀਤਾ, ਫਿਰ ਸਾਈਡ ਤੋਂ ਆ ਕੇ ਮੇਰੇ ਚਿਹਰੇ 'ਤੇ ਹਿੱਟ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਸਪੋਰਟ ਕਰਦੀ ਹੈ। ਮੇਰੀ ਚਿੰਤਾ ਇਹ ਹੈ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਕਿਵੇਂ ਨਜਿੱਠਿਆ ਜਾ ਰਿਹਾ ਹੈ।''

ਦੱਸਣਯੋਗ ਹੈ ਕਿ ਵੀਰਵਾਰ ਦੁਪਹਿਰ 3.30 ਵਜੇ ਕੰਗਨਾ ਜਦੋਂ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ 'ਤੇ ਪੁਜੀ ਸੀ ਤਾਂ ਸਕਿਓਰਿਟੀ ਚੈੱਕ ਇਨ ਤੋਂ ਬਾਅਦ ਬੋਰਡਿੰਗ ਲਈ ਜਾਂਦੇ ਸਮੇਂ ਐੱਲ.ਸੀ.ਟੀ. ਕੁਲਵਿੰਦਰ ਕੌਰ (ਸੀ. ਆਈ. ਐੱਸ. ਐੱਫ. ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ ਸੀ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫ਼ਰ ਕਰ ਰਹੇ ਸ਼ਖ਼ਸ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ (ਸੀ. ਆਈ. ਐੱਸ. ਐੱਫ. ਦੇ)  ਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਚੰਡੀਗੜ੍ਹ ਹਵਾਈ ਅੱਡੇ 'ਤੇ ਸੀ. ਆਈ. ਐੱਸ. ਐੱਫ. ਵੱਲੋਂ ਸੀ. ਸੀ. ਟੀ. ਵੀ. ਦੀ ਜਾਂਚ ਕੀਤੀ ਜਾ ਰਹੀ ਹੈ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Kangana Ranaut
  • Kulwinder Kaur
  • Slap
  • Offer
  • CISF Constable

ਥੱਪੜ ਕਾਂਡ 'ਤੇ ਕੰਗਨਾ ਰਣੌਤ ਦੀ ਭੈਣ ਰੰਗੋਲੀ ਚੰਦੇਲ ਦੀ ਪ੍ਰਤੀਕਿਰਿਆ, 'ਖਾਲਿਸਤਾਨੀਆਂ ਤੋਂ ਆਈ ਹੋਵੇਗੀ ਵੱਡੀ ਰਕਮ'

NEXT STORY

Stories You May Like

  • bus full of passengers becomes a fireball in punjab
    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ
  • manika batra furious over being left out of the team
    ਏਸ਼ੀਆਈ ਖੇਡਾਂ 2026 : ਟੀਮ ਤੋਂ ਬਾਹਰ ਹੋਣ 'ਤੇ ਭੜਕੀ ਮਨਿਕਾ ਬੱਤਰਾ, PM ਮੋਦੀ ਤੋਂ ਮੰਗੀ ਮਦਦ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ
  • cng pump  fire
    CNG ਪੰਪ 'ਤੇ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਮੌਕੇ 'ਤੇ ਪੁੱਜੀ ਵਾਰਾਣਸੀ ਪੁਲਸ
  • lightning in punjab
    ਪੰਜਾਬ ਦੇ ਇਸ ਇਲਾਕੇ 'ਚ ਡਿੱਗੀ ਅਸਮਾਨੀ ਬਿਜਲੀ! ਵੇਖੋ ਮੌਕੇ ਦੀਆਂ ਤਸਵੀਰਾਂ
  • girl rape case in hoshiarpur
    ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...
  • at the age of 18  a famous actress bought a car worth 80 lakhs
    ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ ਵੀਡੀਓ
  • korean market decline   trading had to be halted for 20 minutes
    ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • good news for farmers
      ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼
    • father  son  daughter in law  firing  police
      ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਗੁੱਸੇ 'ਚ ਪਿਤਾ ਨੇ ਪੁੱਤ ਤੇ ਨੂੰਹ ਨੂੰ ਮਾਰੀਆਂ...
    • police seize illicit liquor ganja in chandauli
      ਚੰਦੌਲੀ ਪੁਲਸ ਦੀ ਵੱਡੀ ਕਾਰਵਾਈ, 2.3 ਕਰੋੜ ਦੀ ਨਾਜਾਇਜ਼ ਸ਼ਰਾਬ ਤੇ 1.25 ਕਰੋੜ ਦਾ...
    • maharashtra power supply
      'ਮਹਾਰਾਸ਼ਟਰ 'ਚ ਬਿਜਲੀ ਦੀ ਕੋਈ ਕਮੀ ਨਹੀਂ..!' CM ਫੜਨਵੀਸ ਨੇ ਵਿਧਾਨਸਭਾ 'ਚ...
    • khan sir coaching center sealed
      Khan Sir ਦਾ ਕੋਚਿੰਗ ਸੈਂਟਰ ਸੀਲ ! UP 'ਚ ਹੋ ਗਈ ਵੱਡੀ ਕਾਰਵਾਈ
    • authorities directed to act against offensive posts
      ਨਾਗਰਾਸੂ ਗੁਰਦੁਆਰਾ ਸਾਹਿਬ ਮਾਮਲਾ: ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ...
    • nhai  national highway  illegal parking
      NHAI ਨੇ ਨੈਸ਼ਨਲ ਹਾਈਵੇਅ 'ਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਤੇਜ਼ ਕੀਤੀ ਕਾਰਵਾਈ
    • assam  heroin seized  soap boxes
      ਸਾਬਣ ਦੇ ਡੱਬਿਆਂ 'ਚ ਲੁਕਾ ਕੇ ਰੱਖੀ ਡੇਢ ਕਰੋੜ ਦੀ ਹੈਰੋਇਨ ਜ਼ਬਤ, 2 ਗ੍ਰਿਫ਼ਤਾਰ
    • pune another major revelation in fiancee murder case
      ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ
    • ban on child marriage
      ਬਾਲ ਵਿਆਹ 'ਤੇ ਰੋਕ: ਸੱਦਾ ਪੱਤਰਾਂ 'ਤੇ ਜਨਮ ਤਰੀਕ ਛਾਪਣ 'ਤੇ ਚਰਚਾ ਤਿਆਰੀ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +