ਨਵੀਂ ਦਿੱਲੀ—ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (BRO) ਨੇ ਮਲਟੀ ਸਕਿੱਲਡ (ਡਰਾਈਵਰ ਇੰਜਣ ਸਟੈਟਿਕ) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-540
ਆਖਰੀ ਤਾਰੀਕ-24 ਨਵੰਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਮਕੈਨਿਕ ਮੋਟਰ, ਵ੍ਹੀਕਲਜ਼, ਟਰੈਕਟਰ ਟ੍ਰੇਡ 'ਚ ਆਈ. ਟੀ. ਆਈ. ਦਾ ਸਰਟੀਫਿਕੇਟ ਹੋਵੇ।
ਉਮਰ ਸੀਮਾ- 18 ਤੋਂ 25 ਸਾਲ ਤੱਕ
ਤਨਖਾਹ- ਉਮੀਦਵਾਰ ਨੂੰ 18,000 ਰੁਪਏ ਤਨਖਾਹ ਪ੍ਰਤੀ ਮਹੀਨਾ ਦਿੱਤੀ ਜਾਵੇਗੀ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ ਲਈ 50 ਰੁਪਏ
ਐੱਸ. ਸੀ/ਐੱਸ. ਟੀ ਲਈ ਕੋਈ ਫੀਸ ਨਹੀਂ ਹੋਵੇਗੀ।
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਸਕਿੱਲ ਟੈਸਟ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ ਪੜ੍ਹੋ।
ਦੇਸ਼ ਭਰ 'ਚ ਵਧੀ ਅਪਰਾਧ ਦਰ, ਉੱਤਰ ਪ੍ਰਦੇਸ਼ ਪਹਿਲੇ ਸਥਾਨ 'ਤੇ
NEXT STORY