Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    4:59:20 PM

  • school student  sri muktsar sahib

    ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ,...

  • big revelation10th class student had blasted outside the bsf headquarters

    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ...

  • rupee falls indian currency falls past historic level of 96

    ਲਗਾਤਾਰ ਚੌਥੇ ਦਿਨ ਟੁੱਟਿਆ ਰੁਪਿਆ: 96 ਦੇ ਇਤਿਹਾਸਕ...

  • center s big step to prevent cervical cancer

    ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ

NATIONAL News Punjabi(ਦੇਸ਼)

Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ

  • Edited By Disha,
  • Updated: 20 Apr, 2026 06:03 PM
Haryana
borewell prince 20 years old
  • Share
    • Facebook
    • Tumblr
    • Linkedin
    • Twitter
  • Comment

ਕੁਰੂਕੁਸ਼ੇਤਰ- ਅੱਜ ਤੋਂ ਲਗਭਗ 20 ਸਾਲ ਪਹਿਲਾਂ ਪੂਰੇ ਦੇਸ਼ ਦੀਆਂ ਨਜ਼ਰਾਂ ਕੁਰੂਕੁਸ਼ੇਤਰ ਦੇ ਇਕ ਛੋਟੇ ਜਿਹੇ ਬੱਚੇ 'ਪ੍ਰਿੰਸ' 'ਤੇ ਟਿਕੀਆਂ ਹੋਈਆਂ ਸਨ, ਜੋ 100 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਸੀ। ਉਸ ਸਮੇਂ 4 ਸਾਲ ਦੇ ਮਾਸੂਮ ਪ੍ਰਿੰਸ ਨੂੰ ਬਚਾਉਣ ਲਈ ਭਾਰਤੀ ਫੌਜ ਨੇ 60 ਘੰਟਿਆਂ ਤੱਕ ਚੱਲੇ ਵੱਡੇ ਆਪ੍ਰੇਸ਼ਨ ਤੋਂ ਬਾਅਦ ਉਸ ਨੂੰ ਜ਼ਿੰਦਾ ਬਾਹਰ ਕੱਢਿਆ ਸੀ। ਅੱਜ ਉਹੀ ਪ੍ਰਿੰਸ ਪੂਰੀ ਤਰ੍ਹਾਂ ਬਦਲ ਚੁੱਕਾ ਹੈ।

ਸੰਸਦ ਮੈਂਬਰ ਨਵੀਨ ਜਿੰਦਲ ਨਾਲ ਹੋਈ ਮੁਲਾਕਾਤ

ਹਾਲ ਹੀ 'ਚ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਵੀਨ ਜਿੰਦਲ ਦੇ ਫਾਰਮ ਹਾਊਸ 'ਤੇ ਆਯੋਜਿਤ ਇਕ ਪੋਲੋ ਟੂਰਨਾਮੈਂਟ ਦੌਰਾਨ ਪ੍ਰਿੰਸ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ। ਇਸ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੰਸਦ ਮੈਂਬਰ ਜਿੰਦਲ ਨੇ ਪੁਰਾਣੀਆਂ ਯਾਦਾਂ ਤਾਜ਼ਾ ਕਰਦਿਆਂ ਦੱਸਿਆ ਕਿ ਜਦੋਂ ਪ੍ਰਿੰਸ ਨੂੰ ਬੋਰਵੈੱਲ 'ਚੋਂ ਕੱਢਿਆ ਗਿਆ ਸੀ, ਤਾਂ ਉਨ੍ਹਾਂ ਨੇ ਹੀ ਉਸ ਨੂੰ ਆਪਣੀ ਗੋਦ 'ਚ ਚੁੱਕਿਆ ਸੀ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਅੱਜ ਪ੍ਰਿੰਸ ਕਾਫੀ ਹੱਟਾ-ਕੱਟਾ ਅਤੇ ਸਿਹਤਮੰਦ ਦਿਖਾਈ ਦੇ ਰਿਹਾ ਹੈ।

ਹੁਣ ਕੀ ਕਰਦਾ ਹੈ ਪ੍ਰਿੰਸ?

ਹਲਦੀਹੇੜੀ ਪਿੰਡ ਦਾ ਰਹਿਣ ਵਾਲਾ ਪ੍ਰਿੰਸ ਹੁਣ 24 ਸਾਲ ਦਾ ਹੋ ਗਿਆ ਹੈ। ਉਸ ਨੇ ਦੱਸਿਆ ਕਿ ਉਹ ਅੱਜਕੱਲ੍ਹ ਅੰਬਾਲਾ 'ਚ ਆਈ.ਟੀ.ਆਈ. (ITI) ਦੀ ਪੜ੍ਹਾਈ ਕਰ ਰਿਹਾ ਹੈ। ਪੋਲੋ ਮੈਚ ਦੇਖਣ ਪਹੁੰਚੇ ਪ੍ਰਿੰਸ ਨੇ ਸੰਸਦ ਮੈਂਬਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਪਹਿਲਾਂ ਕਦੇ ਇਹ ਖੇਡ ਨਹੀਂ ਸੀ ਦੇਖੀ।

PunjabKesari

2006 ਦੀ ਉਹ ਦਰਦਨਾਕ ਘਟਨਾ

ਜ਼ਿਕਰਯੋਗ ਹੈ ਕਿ 21 ਜੁਲਾਈ 2006 ਨੂੰ ਕੁਰੂਕਸ਼ੇਤਰ ਦੇ ਸ਼ਾਹਬਾਦ 'ਚ ਪ੍ਰਿੰਸ ਖੇਡਦੇ ਹੋਏ ਅਚਾਨਕ ਬੋਰਵੈੱਲ 'ਚ ਜਾ ਡਿੱਗਿਆ ਸੀ। ਉਸ ਸਮੇਂ ਪੂਰਾ ਦੇਸ਼ ਉਸ ਦੀ ਸਲਾਮਤੀ ਲਈ ਦੁਆਵਾਂ ਮੰਗ ਰਿਹਾ ਸੀ। ਸੰਸਦ ਮੈਂਬਰ ਜਿੰਦਲ ਨੇ ਉਸ ਮੁਸ਼ਕਲ ਸਮੇਂ 'ਚ ਪ੍ਰਿੰਸ ਲਈ ਖਾਣ-ਪੀਣ ਦਾ ਸਾਮਾਨ ਬੋਰਵੈੱਲ 'ਚ ਭੇਜਣ ਦਾ ਪ੍ਰਬੰਧ ਵੀ ਕੀਤਾ ਸੀ। ਇਸ ਮੌਕੇ ਸੰਸਦ ਮੈਂਬਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਰੀਰਕ ਤੌਰ 'ਤੇ ਫਿੱਟ ਰਹਿਣ ਲਈ ਕੋਈ ਨਾ ਕੋਈ ਖੇਡ ਜ਼ਰੂਰ ਖੇਡਣੀ ਚਾਹੀਦੀ ਹੈ, ਕਿਉਂਕਿ ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਦਿਮਾਗ ਦਾ ਨਿਵਾਸ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Borewell
  • Prince
  • 20 years old
  • Kurukshetra
  • ਬੋਰਵੈੱਲ
  • ਪ੍ਰਿੰਸ
  • 20 ਸਾਲ
  • ਕੁਰੂਕੁਸ਼ੇਤਰ

ਮਧੂਬਨ ਥਾਣੇ 'ਚ ਲੱਗੀ ਭਿਆਨਕ ਅੱਗ: ਖੜ੍ਹੀਆਂ ਗੱਡੀਆਂ ਸੜ ਕੇ ਹੋਈਆਂ ਸੁਆਹ

NEXT STORY

Stories You May Like

  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • house prices in china have reached 20 year old levels
    ਚੀਨ ਦੇ ਪ੍ਰਾਪਰਟੀ ਬਾਜ਼ਾਰ ’ਚ ਭੂਚਾਲ, 20 ਸਾਲ ਪਹਿਲਾਂ ਦੇ ਪੱਧਰ ’ਤੇ ਪਹੁੰਚੀਆਂ ਮਕਾਨਾਂ ਦੀਆਂ ਕੀਮਤਾਂ
  • husband wife
    ਚਰਿੱਤਰ 'ਤੇ ਸ਼ੱਕ 'ਚ ਹੈਵਾਨ ਬਣ ਗਿਆ ਬੰਦਾ ! ਪਤਨੀ ਨੂੰ ਦਿੱਤੀ ਦਰਦਨਾਕ ਮੌਤ
  • medical stores across punjab to remain open on may 20
    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • china s property market house prices reach levels seen 20 years ago
    ਪ੍ਰਾਪਰਟੀ ਬਾਜ਼ਾਰ ’ਚ ਭੂਚਾਲ, 20 ਸਾਲ ਪਹਿਲਾਂ ਦੇ ਪੱਧਰ ’ਤੇ ਪਹੁੰਚੀਆਂ ਚੀਨ 'ਚ ਮਕਾਨਾਂ ਦੀਆਂ ਕੀਮਤਾਂ
  • wedding  dessert 100 people  sick
    ਸੁਆਦ-ਸੁਆਦ 'ਚ ਖਾਂ ਲਈ ਵਿਆਹ 'ਚ ਲੱਗੀ ਮਿਠਾਈ, 100 ਤੋਂ ਵੱਧ ਲੋਕ ਬੀਮਾਰ, ਪਈਆਂ ਭਾਜੜਾਂ
  • property dealer  death  police  residential building
    11ਵੀਂ ਮੰਜ਼ਲ ਤੋਂ ਡਿੱਗ ਕੇ ਪ੍ਰਾਪਰਟੀ ਡੀਲਰ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • uae to invest 5 billion in india
      ਭਾਰਤ 'ਚ 5 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ UAE; ਰੱਖਿਆ, ਊਰਜਾ ਅਤੇ ਗੈਸ ਸਪਲਾਈ...
    • two grp personnel among three killed
      ਅਜਮੇਰ-ਭੀਲਵਾੜਾ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ! ਦੋ ਪੁਲਸ ਮੁਲਾਜ਼ਮਾਂ ਸਮੇਤ...
    • court  s big decision in bhojshala case
      ਭੋਜਸ਼ਾਲਾ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ ! ਕੰਪਲੈਕਸ ਨੂੰ ਮੰਨਿਆ ਮੰਦਰ, ਜਾਣੋ...
    • firecracker factory explosion
      ਪਟਾਕਾ ਫੈਕਟਰੀ ਧਮਾਕਾ: 5 ਮਜ਼ਦੂਰਾਂ ਦੀ ਮੌਤ, ਜਾਂਚ ਦੌਰਾਨ ਪੁਲਸ ਨੇ ਕਰ 'ਤੀ...
    • cbi  bank scam cases  haryana  raids
      CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ
    • operation sindoor  cds  anil chauhan  pakistan  india
      ਆਪ੍ਰੇਸ਼ਨ ਸਿੰਦੂਰ ’ਤੇ ਬੋਲੇ CDS ਜਨਰਲ ਚੌਹਾਨ, ਪਾਕਿ ਦੇ ਖ਼ਿਲਾਫ਼ ਸੰਘਰਸ਼ ’ਚ...
    • pm modi meets uae president
      ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ...
    • rahul gandhi  congress  petrol  diesel  price
      ਤਿੰਨ ਰੁਪਏ ਦਾ ਝਟਕਾ ਲੱਗਾ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ : ਰਾਹੁਲ...
    • big explosion in inflatio
      ਮਹਿੰਗਾਈ ਦਾ ਵੱਡਾ ਧਮਾਕਾ: 48 ਘੰਟਿਆਂ 'ਚ ਪੈਟਰੋਲ-ਡੀਜ਼ਲ ਤੋਂ ਇਲਾਵਾ ਇੰਨ੍ਹਾਂ...
    • jammu kashmir  alcohol  ban
      ਜੰਮੂ-ਕਸ਼ਮੀਰ 'ਚ ਸ਼ਰਾਬ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +