ਨਵੀਂ ਦਿੱਲੀ-ਬਿਹਾਰ ਪਬਲਿਕ ਸਰਵਿਸ ਕਮਿਸ਼ਨ (BPSC) ਨੇ ਜੱਜ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 221
ਆਖਰੀ ਤਾਰੀਕ- 22 ਮਈ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 22 ਤੋਂ 35 ਸਾਲ ਤੱਕ
ਅਪਲਾਈ ਫੀਸ-
ਜਨਰਲ ਵਰਗ ਲਈ 600 ਰੁਪਏ
ਐੱਸ.ਸੀ/ਐੱਸ.ਟੀ ਲਈ 150 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://bpsc.bih.nic.in/ ਪੜ੍ਹੇ।
ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਪਾਰ, 377 ਦੀ ਹੋਈ ਮੌਤ
NEXT STORY