ਨਵੀਂ ਦਿੱਲੀ—ਬਿਹਾਰ ਪਬਲਿਕ ਸਰਵਿਸ ਕਮਿਸ਼ਨ (BPSC) ਨੇ ਸਿਵਲ ਜੱਜਾਂ ਦੇ ਅਹੁਦਿਆਂ ’ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਗਿਣਤੀ- 221
ਆਖਰੀ ਤਾਰੀਕ- 3 ਅਪ੍ਰੈਲ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਲਾਅ ’ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 22 ਤੋਂ 35 ਸਾਲ ਤੱਕ
ਅਪਲਾਈ ਫੀਸ-
ਸਾਧਾਰਨ ਵਰਗ ਲਈ 600 ਰੁਪਏ
SC/ST ਲਈ 150 ਰੁਪਏ
ਨੌਕਰੀ ਸਥਾਨ- ਬਿਹਾਰ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ’ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bpsc.bih.nic.in/ ਪੜ੍ਹੋ।
ਚੌਹਾਨ ਨੇ ਕਮਲਨਾਥ ਨੂੰ ਰਾਵਣ ਤੇ ਸਿੰਧੀਆ ਨੂੰ ਦੱਸਿਆ ਵਿਭੀਸ਼ਣ
NEXT STORY