ਨਵੀਂ ਦਿੱਲੀ-ਬਿਹਾਰ ਲੋਕ ਸੇਵਾ ਕਮਿਸ਼ਨ (BPSC) ਨੇ ਖਣਿਜ ਵਿਕਾਸ ਅਧਿਕਾਰੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 20
ਆਖਰੀ ਤਾਰੀਕ- 4 ਮਈ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜਿਓਲੋਜੀ ਜਾਂ ਅਪਲਾਈਡ ਜਿਓਲੋਜੀ 'ਚ M.Sc/M.tech ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 21 ਤੋਂ 37 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bpsc.bih.nic.in/ ਪੜ੍ਹੋ।
ਕੋਰੋਨਾ ਨਾਲ ਹੋਈ ਔਰਤ ਦੀ ਮੌਤ, ਪਰਿਵਾਰ ਵਾਲੇ ਲਾਸ਼ ਲੈਣ ਨਹੀਂ ਆਏ ਤਾਂ ਪ੍ਰਸ਼ਾਸਨ ਨੇ ਕੀਤਾ ਅੰਤਿਮ ਸੰਸਕਾਰ
NEXT STORY