ਨਵੀਂ ਦਿੱਲੀ - ਬ੍ਰੇਨ ਟਿਊਮਰ ਦੇ ਮਾਮਲੇ ਭਾਰਤ ਸਮੇਤ ਕਈ ਦੇਸ਼ਾਂ ਵਿਚ ਬੜੀ ਤੇਜ਼ੀ ਨਾਲ ਵੱਧ ਰਹੇ ਹਨ। ਹਾਲਾਂਕਿ, ਬ੍ਰੇਨ ਟਿਊਮਰ ਦੇ ਫੈਲਣ ਦੇ ਠੋਸ ਵਿਗਿਆਨਕ ਕਾਰਨ ਅਜੇ ਵੀ ਅਗਿਆਤ ਹਨ ਪਰ ਰੇਡੀਏਸ਼ਨ ਦੇ ਮਾੜੇ ਪ੍ਰਭਾਵ, ਕੈਂਸਰ ਦਾ ਪਰਿਵਾਰਕ ਇਤਿਹਾਸ, ਐੱਚ.ਆਈ.ਵੀ. ਏਡਜ਼ ਆਦਿ ਨੂੰ ਮੁੱਖ ਕਾਰਕ ਮੰਨਿਆ ਜਾਂਦਾ ਹੈ। ਜੇਕਰ ਸਮੇਂ ਸਿਰ ਬ੍ਰੇਨ ਟਿਊਮਰ ਦੇ ਲੱਛਣਾਂ ਦੀ ਪਛਾਣ ਕਰ ਲਈ ਜਾਵੇ ਤਾਂ ਪੀੜਤਾਂ ਨੂੰ ਇਸ ਜਾਨਲੇਵਾ ਬੀਮਾਰੀ ਤੋਂ ਬਚਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਐਲੋਨ ਮਸਕ ਨੇ ਨਰਿੰਦਰ ਮੋਦੀ ਨੂੰ ਜਿੱਤ 'ਤੇ ਦਿੱਤੀ ਵਧਾਈ, ਕਿਹਾ- ਟੇਸਲਾ ਭਾਰਤ 'ਚ ਕੰਮ ਕਰਨ ਲਈ ਉਤਸ਼ਾਹਿਤ
ਸਮਾਜ ਵਿਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਹਰ ਸਾਲ 8 ਜੂਨ ਨੂੰ ਵਿਸ਼ਵ ਬ੍ਰੇਨ ਟਿਊਮਰ ਦਿਵਸ ਮਨਾਇਆ ਜਾਂਦਾ ਹੈ। ਗੋਵਿੰਦ ਬੱਲਭ ਪੰਤ ਹਸਪਤਾਲ ਦਿੱਲੀ ਦੇ ਡਾਇਰੈਕਟਰ ਪ੍ਰੋਫੈਸਰ ਅਤੇ ਸੀਨੀਅਰ ਨਿਊਰੋਸਰਜਨ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਆਮ ਤੌਰ ’ਤੇ ਇਹ ਬਿਮਾਰੀ ਬੱਚਿਆਂ ਅਤੇ ਵੱਡਿਆਂ ਵਿਚ ਪਾਈ ਜਾਂਦੀ ਹੈ।
ਇਹ ਵੀ ਪੜ੍ਹੋ- ਜਿਨਸੀ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਨੂੰ ਉਸ ਦੇ ਦੋਸਤ ਨੇ ਚਾਕੂ ਮਾਰ ਕਰ 'ਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੌਸਮ ਦਾ ਪ੍ਰਕੋਪ: ਅਗਲੇ ਪੰਜ ਦਿਨ ਤੂਫਾਨ ਤੇ ਗਰਮੀ ਤੋਂ ਕੋਈ ਰਾਹਤ ਨਹੀਂ
NEXT STORY