Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:10:06 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • punjab schools  summer vacations

    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ...

  • thalapathy vijay s wife sangeeta has taken a loan of crores from her husband

    400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ: ਹੁਣ ਮਿਲੇਗੀ ਬ੍ਰਾਂਡੇਡ ਸ਼ਰਾਬ ਸਿਰਫ 100 ਰੁਪਏ 'ਚ

NATIONAL News Punjabi(ਦੇਸ਼)

ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ: ਹੁਣ ਮਿਲੇਗੀ ਬ੍ਰਾਂਡੇਡ ਸ਼ਰਾਬ ਸਿਰਫ 100 ਰੁਪਏ 'ਚ

  • Edited By Rajwinder Kaur,
  • Updated: 01 Nov, 2025 12:46 PM
National
branded liquor rupees 100
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤ ਵਿੱਚ ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਅਕਸਰ ਕੋਈ ਨਾ ਕੋਈ ਸਮੱਸਿਆ ਆਉਂਦੀ ਰਹਿੰਦੀ ਹੈ। ਕਈ ਸੂਬੇ ਅਜਿਹੇ ਹਨ, ਜਿਥੇ ਭਾਰੀ ਟੈਕਸਾਂ ਕਾਰਨ ਸ਼ਰਾਬ ਦੀਆਂ ਕੀਮਤਾਂ ਇੰਨੀਆਂ ਵੱਧ ਜਾਂਦੀਆਂ ਹਨ ਕਿ ਇੱਕ ਬੋਤਲ ਦੀ ਅਸਲ ਕੀਮਤ ਨਾਲੋਂ ਦੁੱਗਣੀਆਂ ਜਾਂ ਇਸ ਤੋਂ ਵੀ ਵੱਧ ਪੈਸੇ ਦੇਣੇ ਪੈਂਦੇ ਹਨ। ਇਸ ਦੌਰਾਨ ਇਕ ਸੂਬਾ ਅਜਿਹਾ ਵੀ ਹੈ, ਜਿਥੇ ਵੱਖਰੀ ਨੀਤੀ ਰਾਹੀਂ ਸ਼ਰਾਬ ਨੂੰ ਬਹੁਤ ਜ਼ਿਆਦਾ ਸਸਤਾ ਅਤੇ ਕਿਫਾਇਤੀ ਬਣਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ

ਦੱਸ ਦੇਈਏ ਕਿ ਗੋਆ ਦੇਸ਼ ਦਾ ਸਭ ਤੋਂ ਸਸਤੀ ਸ਼ਰਾਬ ਵਾਲਾ ਠਿਕਾਣਾ ਬਣ ਗਿਆ ਹੈ। ਇਥੇ ਮਿਲਣ ਵਾਲੀ ਸ਼ਰਾਬੀ ਦੀ ਕੀਮਤ ਸੁਣ ਤੁਹਾਡੇ ਸਾਰਿਆਂ ਦੇ ਹੋਸ਼ ਉੱਡ ਜਾਣਗੇ। ਭਾਰਤ ਦੇ ਹੋਰ ਰਾਜਾਂ ਦੇ ਮੁਕਾਬਲੇ ਗੋਆ ਦੀ ਸ਼ਰਾਬ 'ਤੇ ਟੈਕਸ ਪ੍ਰਣਾਲੀ ਬਹੁਤ ਸਰਲ ਅਤੇ ਘੱਟ ਹੈ। ਦਿੱਲੀ, ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਸੂਬਿਆਂ ਵਿਚ ਸ਼ਰਾਬ 'ਤੇ 60 ਤੋਂ 70 ਫ਼ੀਸਦੀ ਟੈਕਸ ਲਗਾਉਂਦੇ ਹਨ, ਜਦਕਿ ਗੋਆ 'ਚ ਇਹ ਸਿਰਫ਼ 20 ਫ਼ੀਸਦੀ ਤੋਂ ਘੱਟ ਹੈ। ਇਹੀ ਕਾਰਨ ਹੈ ਕਿ ਗੋਆ ਵਿੱਚ 500 ਰੁਪਏ ਦੀ ਬ੍ਰਾਂਡੇਡ ਸ਼ਰਾਬ ਦੀ ਬੋਤਲ ਸਿਰਫ਼ 100 ਤੋਂ 150 ਰੁਪਏ ਵਿੱਚ ਆਸਾਨੀ ਨਾਲ ਮਿਲ ਜਾਂਦੀ ਹੈ। 

ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

ਗੋਆ ਦੀ ਸਰਕਾਰ ਸਮਝਦੀ ਸੀ ਕਿ ਸੈਰ-ਸਪਾਟਾ ਰਾਜ ਦੀ ਆਰਥਿਕਤਾ ਦਾ ਇੱਕ ਪ੍ਰਮੁੱਖ ਥੰਮ੍ਹ ਹੈ। ਇਸ ਲਈ ਸ਼ਰਾਬ ਦੀਆਂ ਕੀਮਤਾਂ ਘੱਟ ਰੱਖ ਕੇ ਉਨ੍ਹਾਂ ਨੇ ਨਾ ਸਿਰਫ਼ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਬਲਕਿ ਸਥਾਨਕ ਹੋਟਲ, ਬਾਰ ਅਤੇ ਰੈਸਟੋਰੈਂਟ ਉਦਯੋਗਾਂ ਨੂੰ ਵੀ ਹੁਲਾਰਾ ਦਿੱਤਾ। ਇਸਨੇ ਗੋਆ ਨੂੰ ਇੱਕ ਪਾਰਟੀ ਅਤੇ ਮਨੋਰੰਜਨ ਕੇਂਦਰ ਵਜੋਂ ਸਥਾਪਤ ਕਰਨ ਵਿੱਚ ਮਦਦ ਕੀਤੀ ਹੈ। ਗੋਆ ਦੇ ਸੁੰਦਰ ਬੀਚਾਂ ਅਤੇ ਕਿਫਾਇਤੀ ਸ਼ਰਾਬ ਨੇ ਰਾਜ ਨੂੰ ਪਾਰਟੀ ਪ੍ਰੇਮੀਆਂ ਲਈ ਸਵਰਗ ਬਣਾ ਦਿੱਤਾ ਹੈ। ਜਦੋਂ ਕਿ ਮੁੰਬਈ ਅਤੇ ਦਿੱਲੀ ਵਰਗੇ ਵੱਡੇ ਸ਼ਹਿਰਾਂ ਵਿੱਚ ਸ਼ਰਾਬ ਦੀਆਂ ਕੀਮਤਾਂ ਵੱਖ-ਵੱਖ ਟੈਕਸਾਂ, ਸੇਵਾ ਖਰਚਿਆਂ ਅਤੇ ਪ੍ਰਚੂਨ ਮਾਰਜਿਨਾਂ ਕਾਰਨ ਦੁੱਗਣੀਆਂ ਹੋ ਸਕਦੀਆਂ ਹਨ। 

ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਗੋਆ ਵਿੱਚ ਇਹ ਕਿਫਾਇਤੀ ਵਿਕਲਪ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਉਦਾਹਰਣ ਵਜੋਂ ਗੋਆ ਵਿੱਚ ਜਿਥੇ ਇੱਕ ਬੋਤਲ ਦੀ ਕੀਮਤ ₹150 ਹੈ, ਮੁੰਬਈ ਵਿੱਚ ਉਹੀ ਬੋਤਲ ₹400 ਤੋਂ ₹500 ਦੇ ਵਿਚਕਾਰ ਵਿਕਦੀ ਹੈ। ਇਹੀ ਕਾਰਨ ਹੈ ਕਿ ਗੋਆ ਆਉਣ ਵਾਲੇ ਸੈਲਾਨੀ ਅਕਸਰ ਡਿਊਟੀ-ਮੁਕਤ ਸ਼ਰਾਬ ਦੇ ਸਟਾਕ ਨਾਲ ਵਾਪਸ ਆਉਂਦੇ ਹਨ। ਇਹੀ ਕਾਰਨ ਹੈ ਕਿ ਗੋਆ ਆਉਣ ਵਾਲੇ ਸੈਲਾਨੀ ਅਕਸਰ ਡਿਊਟੀ-ਮੁਕਤ ਸ਼ਰਾਬ ਦੇ ਸਟਾਕ ਨਾਲ ਵਾਪਸ ਆਉਂਦੇ ਹਨ। ਗੋਆ ਦੇ ਹਰ ਕੋਨੇ 'ਤੇ ਵਾਈਨ ਦੀਆਂ ਦੁਕਾਨਾਂ ਅਤੇ ਬਾਰ ਹਨ, ਜੋ ਕਿਫਾਇਤੀ ਕੀਮਤਾਂ 'ਤੇ ਗੁਣਵੱਤਾ ਵਾਲੀ ਸ਼ਰਾਬ ਪ੍ਰਦਾਨ ਕਰਦੇ ਹਾਂ।

ਪੜ੍ਹੋ ਇਹ ਵੀ : ਵੱਡੀ ਖ਼ਬਰ: ਅੱਜ ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ ਇਹ ਗੱਡੀਆਂ, ਸਖ਼ਤ ਹੋਏ ਨਿਯਮ

 

  • liquor lovers
  • Branded liquor
  • available Rs 100
  • Goa
  • alcohol Tax System
  • ਸ਼ਰਾਬ ਸ਼ੌਕਿਨਾਂ
  • 100 ਰੁਪਏ
  • ਬ੍ਰਾਂਡੇਡ ਸ਼ਰਾਬ

ਤੇਜ਼ ਰਫ਼ਤਾਰ ਟਰੱਕ ਨੇ ਟੈਕਸੀ 'ਚ ਟੱਕਰ ਮਾਰ ਸੜਕ 'ਤੇ ਵਿਛਾ'ਤੀਆਂ ਲਾਸ਼ਾਂ ! 4 ਲੋਕਾਂ ਦੀ ਮੌਤ, 11 ਹੋਰ ਜ਼ਖ਼ਮੀ

NEXT STORY

Stories You May Like

  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • air passengers air india tickets will be cheaper get discount
    ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • india uae free trade agreement  trade crosses 100 billion dollars
    ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ
  • fire  delhi  shakur basti  100 huts
    ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
  • h1b good news for indians
    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
  • amazon  s big bang
    ਐਮਾਜ਼ਾਨ ਦਾ ਵੱਡਾ ਧਮਾਕਾ! ਚੰਡੀਗੜ੍ਹ ਤੇ ਅੰਮ੍ਰਿਤਸਰ ਸਣੇ ਦੇਸ਼ ਦੇ 100 ਸ਼ਹਿਰਾਂ 'ਚ ਮਿਲੇਗੀ Superfast Delivery
  • wheat arrival in punjab crosses 100 lakh tonnes
    ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mcleodganj fire  cafe burnt
      ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ...
    • government employee job
      ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...
    • suvendu pa police investigation  cctv
      ਸ਼ੁਭੇਂਦੂ PA ਕਤਲਕਾਂਡ: CCTV ਫੁਟੇਜ ਖੰਗਾਲ ਰਹੀ ਪੁਲਸ, ਹਮਲਾਵਰਾਂ ਦੀ ਭਾਲ ਲਈ ਕਈ...
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • isha ambani wore a gold saree and a blouse worth 200 crores hold mango
      ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ...
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • bihar  samrat cabinet 32 ministers  oath
      ਬਿਹਾਰ 'ਚ ਸਮਰਾਟ ਕੈਬਨਿਟ ਦਾ ਵਿਸਥਾਰ : PM ਮੋਦੀ ਦੀ ਮੌਜੂਦਗੀ 'ਚ ਨਿਸ਼ਾਂਤ ਸਣੇ...
    • 42 essential medicines become cheaper
      42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; NPPA ਨੇ ਦੁਕਾਨਦਾਰਾਂ ਲਈ ਜਾਰੀ ਕੀਤੇ ਸਖ਼ਤ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +