Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    1:03:35 AM

  • india launches operation sindhu after sindoor

    ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਭਾਰਤ ਨੇ ਸ਼ੁਰੂ...

  • indiscriminate firing outside gym

    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ...

  • air india  s big decision after ahmedabad plane crash  announces 15  reduction

    ਅਹਿਮਦਾਬਾਦ ਜਹਾਜ਼ ਹਾਦਸੇ ਪਿੱਛੋਂ Air India ਦਾ...

  • strict action on fake cancer drugs

    ਨਕਲੀ ਕੈਂਸਰ ਦਵਾਈਆਂ 'ਤੇ ਸਖ਼ਤ ਕਾਰਵਾਈ, ਜਾਂਚ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ 'ਚ ਗਣਤੰਤਰ ਦਿਵਸ ਮੌਕੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ

NATIONAL News Punjabi(ਦੇਸ਼)

ਭਾਰਤ 'ਚ ਗਣਤੰਤਰ ਦਿਵਸ ਮੌਕੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ

  • Edited By Vandana,
  • Updated: 14 Nov, 2019 11:22 AM
National
brazil  jair bolsnaro
  • Share
    • Facebook
    • Tumblr
    • Linkedin
    • Twitter
  • Comment

ਬ੍ਰਾਸੀਲੀਆ/ਨਵੀਂ ਦਿੱਲੀ (ਭਾਸ਼ਾ): ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸਨਾਰੋ ਨੇ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਬਣਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਦਾ ਸਵੀਕਾਰ ਕਰ ਲਿਆ ਹੈ। ਮੋਦੀ 11ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਹਨ। ਮੋਦੀ ਨੇ ਇਸ ਸਿਖਰ ਸੰਮੇਲਨ ਤੋਂ ਵੱਖ ਬੋਲਸਨਾਰੋ ਦੇ ਨਾਲ ਮੁਲਾਕਾਤ ਕੀਤੀ। ਇਸ ਸਿਖਰ ਸੰਮੇਲਨ ਦਾ ਉਦੇਸ਼ ਅੱਤਵਾਦ ਵਿਰੋਧੀ ਸਹਿਯੋਗ ਲਈ ਸਿਸਟਮ ਬਣਾਉਣਾ ਹੈ। ਬ੍ਰਿਕਸ ਵਿਸ਼ਵ ਦੀਆਂ ਪੰਜ ਉੱਭਰਦੀਆਂ ਅਰਥਵਿਵਸਥਾਵਾਂ ਦਾ ਸਮੂਹ ਹੈ ਜਿਸ ਵਿਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ।

ਅਧਿਕਾਰਤ ਬਿਆਨ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਲਸਨਾਰੋ ਨੂੰ 2020 ਦੇ ਗਣਤੰਤਰ ਦਿਵਸ ਸਮਾਰੋਹ ਲਈ ਸੱਦਾ ਦਿੱਤਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਇਹ ਸੱਦਾ ਖੁਸ਼ੀ ਨਾਲ ਸਵੀਕਾਰ ਕਰ ਲਿਆ। ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਸੱਦਾ ਸਵੀਕਾਰ ਕਰਦਿਆਂ ਪੀ.ਐੱਮ. ਮੋਦੀ ਨੂੰ ਦੱਸਿਆ ਕਿ ਉਨ੍ਹਾਂ ਨਾਲ ਇਕ ਵੱਡਾ ਵਪਾਰਕ ਵਫਦ ਵੀ ਭਾਰਤ ਆਵੇਗਾ। ਬਿਆਨ ਵਿਚ ਕਿਹਾ ਗਿਆ ਕਿ ਦੋਵੇਂ ਨੇਤਾਵਾਂ ਨੇ ਦੋ-ਪੱਖੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਸਾਰਥਕ ਵਾਰਤਾ ਕੀਤੀ। ਇਸ ਵਿਚ ਕਿਹਾ ਗਿਆ,''ਦੋਵੇਂ ਨੇਤਾਵਾਂ ਨੇ ਸਹਿਮਤੀ ਜ਼ਾਹਰ ਕੀਤੀ ਕਿ ਇਸ ਮੌਕੇ 'ਤੇ ਦੋਵੇਂ ਦੇਸ਼ ਰਣਨੀਤਕ ਹਿੱਸੇਦਾਰੀ ਨੂੰ ਵਿਆਪਕ ਤਰੀਕੇ ਨਾਲ ਵਧਾ ਸਕਦੇ ਹਨ।'' 

ਬਿਆਨ ਵਿਚ ਦੱਸਿਆ ਗਿਆ ਕਿ ਮੋਦੀ ਨੇ ਕਿਹਾ ਕਿ ਉਹ ਵਪਾਰ ਨਾਲ ਸਬੰਧਤ ਮਾਮਲਿਆਂ 'ਤੇ ਚਰਚਾ ਲਈ ਉਤਸੁਕ ਹਨ। ਮੋਦੀ ਨੇ ਬ੍ਰਾਜ਼ੀਲ ਤੋਂ ਸੰਭਾਵਿਤ ਨਿਵੇਸ਼ ਦੇ ਖੇਤਰਾਂ ਦਾ ਜ਼ਿਕਰ ਕੀਤਾ ਜਿਸ ਵਿਚ ਖੇਤੀਬਾੜੀ ਉਪਕਰਨ, ਪਸ਼ੂਪਾਲਨ, ਫਸਲ ਕਟਾਈ ਤਕਨੀਕ ਅਤੇ ਬਾਇਓਫਿਊਲਜ਼ ਦੇ ਖੇਤਰ ਆਦਿ ਸ਼ਾਮਲ ਹਨ। ਦੋਹਾਂ ਨੇਤਾਵਾਂ ਨੇ ਪੁਲਾੜ ਅਤੇ ਰੱਖਿਆ ਸਮੇਤ ਸਹਿਯੋਗ ਦੇ ਹੋਰ ਖੇਤਰਾਂ 'ਤੇ ਵੀ ਚਰਚਾ ਕੀਤੀ। ਮੋਦੀ ਨੇ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਮੁਫਤ ਯਾਤਰਾ ਦੀ ਸਹੂਲਤ ਦੇਣ ਦੇ ਰਾਸ਼ਟਰਪਤੀ ਬੋਲਸਨਾਰੋ ਦੇ ਫੈਸਲੇ ਦਾ ਸਵਾਗਤ ਕੀਤਾ।

  • Brazil
  • Jair Bolsnaro
  • Chief Guest
  • ਬ੍ਰਾਜ਼ੀਲ
  • ਜਾਇਰ ਬੋਲਸਨਾਰੋ
  • ਮੁੱਖ ਮਹਿਮਾਨ

ਰਾਫੇਲ ਮਾਮਲੇ 'ਚ ਮੋਦੀ ਸਰਕਾਰ ਨੂੰ ਵੱਡੀ ਰਾਹਤ,SC ਨੇ ਖਾਰਿਜ ਕੀਤੀ ਰੀਵਿਊ ਪਟੀਸ਼ਨ

NEXT STORY

Stories You May Like

  • ram darbar pran pratishtha today
    ਰਾਮ ਦਰਬਾਰ ਦੀ ਪ੍ਰਾਣ ਪ੍ਰਤਿਸ਼ਠਾ ਅੱਜ, CM ਯੋਗੀ ਹੋਣਗੇ ਮੁੱਖ ਮਹਿਮਾਨ
  • japan princess kako honered in brazil
    ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ
  • bcci announced the schedule of india new zealand series  the matches
    BCCI ਨੇ ਭਾਰਤ-ਨਿਊਜ਼ੀਲੈਂਡ ਸੀਰੀਜ਼ ਦੇ ਸ਼ਡਿਊਲ ਦਾ ਕੀਤਾ ਐਲਾਨ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • 10 people killed  more than 200 injured in iranian attack
    ਈਰਾਨੀ ਹਮਲੇ 'ਚ 10 ਲੋਕਾਂ ਦੀ ਮੌਤ, 200 ਤੋਂ ਵਧੇਰੇ ਜ਼ਖਮੀ; ਇਜ਼ਰਾਇਲੀ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
  • the chief granthi of sri akal takht sahib came out in favor of amritpal
    ...ਕੁਝ ਗਤਲ ਨਹੀਂ ਹੋਇਆ, ਅੰਮ੍ਰਿਤਪਾਲ ਦੇ ਹੱਕ 'ਚ ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ
  • toll tax new   now you will not have to pay toll tax repeatedly
    Toll Tax New System: ਹੁਣ ਵਾਰ-ਵਾਰ ਨਹੀਂ ਦੇਣਾ ਪਵੇਗਾ Toll Tax, ਲਾਗੂ ਹੋਣਗੇ ਨਵੇਂ ਨਿਯਮ
  • vinicius junior  s goal qualifies brazil for 2026 world cup
    ਵਿਨੀਸ਼ੀਅਸ ਜੂਨੀਅਰ ਦੇ ਗੋਲ ਨਾਲ ਬ੍ਰਾਜ਼ੀਲ ਨੇ ਵਿਸ਼ਵ ਕੱਪ 2026 ਲਈ ਕੀਤਾ ਕੁਆਲੀਫਾਈ
  • india uk agree on historic fta
    ਭਾਰਤ-ਯੂਕੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ ਸਹਿਮਤ, ਨਵੇਂ ਆਰਥਿਕ ਮੌਕੇ ਖੋਲ੍ਹੇਗਾ FTA
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸ਼ ਦੀਆਂ ਖਬਰਾਂ
    • atm credit card and many bank related works
      ATM ਤੋਂ ਡੈਬਿਟ ਕਾਰਡ ਤਕ... 1 ਜੁਲਾਈ ਤੋਂ ਬਦਲ ਰਹੇ ਕਈ ਬੈਂਕਿੰਗ ਨਿਯਮ
    • baba venga predicted
      ਬਾਬਾ ਵੇਂਗਾ ਨੇ ਕਰ 'ਤੀ ਭਵਿੱਖਬਾਣੀ! 2025 'ਚ ਇਹ ਰਾਸ਼ੀਆਂ ਹੋਣ ਜਾ ਰਹੀਆਂ...
    • today s top 10 news
      ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
    • heavy rain alert imd
      IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ
    • sorry mummy papa meta girl safe life
      'Sorry, Mummy Papa...', ਕੁੜੀ ਚੁੱਕਣ ਲੱਗੀ ਸੀ ਵੱਡਾ ਕਦਮ, Meta ਨੇ ਬਚਾਈ ਜਾਨ
    • wife meet lover in hotel jumped floor after husband
      ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ...
    • husband beat his wife sack threw river
      ਨਿੱਤ ਦੇ ਕਲੇਸ਼ ਤੋਂ ਦੁੱਖੀ ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਬੋਰੀ...
    • heavy rains june 20
      ਦੱਖਣ-ਪੱਛਮੀ ਮਾਨਸੂਨ ਸਰਗਰਮ, 20 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
    • voters will now get id cards within 15 days  election commission
      ਹੁਣ 15 ਦਿਨਾਂ ਦੇ ਅੰਦਰ ਵੋਟਰਾਂ ਨੂੰ ਮਿਲੇਗਾ ਪਛਾਣ ਪੱਤਰ, EC ਨੇ ਸ਼ੁਰੂ ਕੀਤੀ...
    • monsoon imd rain
      ਆ ਗਿਆ ਮਾਨਸੂਨ! ਜਾਰੀ ਹੋ ਗਿਆ IMD ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +