Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    10:30:36 PM

  • chargesheet filed against 7 including rinda

    ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ...

  • vigilance arrests sub inspector while taking bribe

    8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ...

  • which girl did bumrah want to run away and marry  big truth revealed

    ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ...

  • pak s shocking revelation

    Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਖ਼ਤਰਨਾਕ' ਹੋਇਆ ਦਿੱਲੀ 'ਚ ਸਾਹ ਲੈਣਾ, MP ਸਮੇਤ ਇਨ੍ਹਾਂ 5 ਸੂਬਿਆਂ 'ਚ ਵਧੇ ਪਰਾਲੀ ਸਾੜਨ ਦੇ ਮਾਮਲੇ

NATIONAL News Punjabi(ਦੇਸ਼)

'ਖ਼ਤਰਨਾਕ' ਹੋਇਆ ਦਿੱਲੀ 'ਚ ਸਾਹ ਲੈਣਾ, MP ਸਮੇਤ ਇਨ੍ਹਾਂ 5 ਸੂਬਿਆਂ 'ਚ ਵਧੇ ਪਰਾਲੀ ਸਾੜਨ ਦੇ ਮਾਮਲੇ

  • Edited By Sandeep Kumar,
  • Updated: 02 Nov, 2024 11:03 PM
New Delhi
breathing in delhi has become   dangerous    cases stubble burning have increased
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਦੀ ਗੁਣਵੱਤਾ ਇਕ ਵਾਰ ਫਿਰ ਖ਼ਰਾਬ ਹੋ ਗਈ ਹੈ। ਸਰਦੀਆਂ ਸ਼ੁਰੂ ਹੁੰਦੇ ਹੀ ਰਾਜਧਾਨੀ ਦਾ ਮਾਹੌਲ ‘ਜ਼ਹਿਰੀਲਾ’ ਹੋ ਗਿਆ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ 'ਤੇ ਪਹੁੰਚ ਗਈ ਹੈ। ਇੰਡੀਅਨ ਇੰਸਟੀਚਿਊਟ ਆਫ ਟ੍ਰੋਪਿਕਲ ਮੀਟਿਓਰੌਲੋਜੀ (ਆਈਆਈਟੀਐੱਮ) ਦੇ ਅੰਕੜਿਆਂ ਮੁਤਾਬਕ, 1 ਨਵੰਬਰ ਨੂੰ ਦਿੱਲੀ ਦੇ ਹਵਾ ਪ੍ਰਦੂਸ਼ਣ ਵਿਚ ਪਰਾਲੀ ਸਾੜਨ ਦਾ ਯੋਗਦਾਨ ਵੱਧ ਕੇ 35.2% ਹੋ ਗਿਆ ਸੀ, ਜੋ ਕਿ ਪਿਛਲੇ ਦਿਨ ਯਾਨੀ 31 ਅਕਤੂਬਰ ਨੂੰ 27.6 ਫੀਸਦੀ ਸੀ, ਜੋ ਇਸ ਸੀਜ਼ਨ ਦਾ ਸਭ ਤੋਂ ਉੱਚਾ ਪੱਧਰ ਹੈ। ਇਹ ਚਿੰਤਾਜਨਕ ਵਾਧਾ ਮੁੱਖ ਖੇਤੀਬਾੜੀ ਰਾਜਾਂ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਪਰਾਲੀ ਨੂੰ ਸਾੜਨ ਕਾਰਨ ਹੋਇਆ ਹੈ।

ਦੱਸਣਯੋਗ ਹੈ ਕਿ ਪਰਾਲੀ ਸਾੜਨਾ ਵਾਢੀ ਤੋਂ ਬਾਅਦ ਦੀ ਇਕ ਆਮ ਪ੍ਰਥਾ ਹੈ, ਜਿਸ ਵਿਚ ਅਗਲੀ ਬਿਜਾਈ ਲਈ ਖੇਤਾਂ ਨੂੰ ਸਾਫ਼ ਕਰਨ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਹਾਲਾਂਕਿ ਇਹ ਪ੍ਰਕਿਰਿਆ ਕਿਸਾਨਾਂ ਲਈ ਸੁਵਿਧਾਜਨਕ ਹੋ ਸਕਦੀ ਹੈ, ਇਹ ਵਾਤਾਵਰਣ ਵਿਚ ਵੱਡੀ ਮਾਤਰਾ ਵਿਚ ਪ੍ਰਦੂਸ਼ਕਾਂ ਨੂੰ ਛੱਡਦੀ ਹੈ, ਜਿਸ ਵਿਚ ਕਣ ਪਦਾਰਥ (PM2.5 ਅਤੇ PM10), ਨਾਈਟ੍ਰੋਜਨ ਆਕਸਾਈਡ ਅਤੇ ਅਸਥਿਰ ਜੈਵਿਕ ਮਿਸ਼ਰਣ ਸ਼ਾਮਲ ਹਨ। ਉੱਤਰ-ਪੱਛਮੀ ਹਵਾਵਾਂ ਨਾਲ ਆਉਣ 'ਤੇ ਇਹ ਪ੍ਰਦੂਸ਼ਕ ਉੱਤਰੀ ਭਾਰਤ ਅਤੇ ਖਾਸ ਕਰਕੇ ਦਿੱਲੀ ਵਿਚ ਹਵਾ ਦੀ ਗੁਣਵੱਤਾ ਨੂੰ ਕਾਫੀ ਹੱਦ ਤੱਕ ਵਿਗਾੜ ਦਿੰਦੇ ਹਨ।

ਇਹ ਵੀ ਪੜ੍ਹੋ : ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ

ਦਿੱਲੀ-ਐੱਨਸੀਆਰ, ਪੰਜਾਬ ਅਤੇ ਹਰਿਆਣਾ ਦੇ AQI 'ਚ ਵਾਧਾ
ਦੀਵਾਲੀ ਦੇ ਤਿਉਹਾਰ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੁੰਦਾ ਹੈ, ਜਿਸ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਐੱਨਸੀਆਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹਵਾ ਗੁਣਵੱਤਾ ਸੂਚਕਾਂਕ (AQI) ਦੇ ਪੱਧਰ ਵਿਚ ਚਿੰਤਾਜਨਕ ਵਾਧਾ ਹੁੰਦਾ ਹੈ।

ਦਿੱਲੀ ਸਮੇਤ ਹੋਰ ਸ਼ਹਿਰਾਂ 'ਚ ਕਿੰਨਾ AQI?
2 ਨਵੰਬਰ ਨੂੰ ਦਿੱਲੀ ਦਾ AQI 316 ਦਰਜ ਕੀਤਾ ਗਿਆ ਸੀ, ਜਿਸ ਨੂੰ ਬਹੁਤ ਖਤਰਨਾਕ ਮੰਨਿਆ ਜਾਂਦਾ ਹੈ, ਇੰਨਾ ਜ਼ਿਆਦਾ ਹਵਾ ਪ੍ਰਦੂਸ਼ਣ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਲਈ ਬੇਹੱਦ ਖਤਰਨਾਕ ਹੈ, ਕਿਉਂਕਿ ਇਹ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਅੱਜ ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿਚ AQI 330 ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਦਾ AQI 339 ਦਰਜ ਕੀਤਾ ਗਿਆ, ਜੋ ਕਿ ਬਹੁਤ ਖਤਰਨਾਕ ਹੈ। AQI 368 ਅੰਮ੍ਰਿਤਸਰ, ਪੰਜਾਬ ਵਿਚ ਦਰਜ ਕੀਤਾ ਗਿਆ ਸੀ, ਇਹ ਖੇਤਰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਸਿਹਤ ਮਾਹਿਰਾਂ ਅਨੁਸਾਰ ਹਵਾ ਵਿਚ ਇੰਨਾ ਜ਼ਿਆਦਾ ਪ੍ਰਦੂਸ਼ਣ ਸਾਹ ਦੀਆਂ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਜਦੋਂਕਿ ਚੰਡੀਗੜ੍ਹ ਵਿਚ 277 AQI ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਜੀਂਦ ਅਤੇ ਸ਼੍ਰੀਗੰਗਾਨਗਰ ਵਰਗੇ ਜ਼ਿਲ੍ਹਿਆਂ ਵਿਚ AQI ਕ੍ਰਮਵਾਰ 337 ਅਤੇ 333 ਦਰਜ ਕੀਤਾ ਗਿਆ ਸੀ।

ਸੈਟੇਲਾਈਟ ਤੋਂ ਹੋਇਆ ਖੁਲਾਸਾ
ਸੈਟੇਲਾਈਟ ਰਿਮੋਟ ਸੈਂਸਿੰਗ ਨੇ 5 ਭਾਰਤੀ ਰਾਜਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਮਹੱਤਵਪੂਰਨ ਵਾਧੇ ਦਾ ਖੁਲਾਸਾ ਕੀਤਾ ਹੈ। 2 ਨਵੰਬਰ 2024 ਨੂੰ ਸੈਟੇਲਾਈਟ ਨੇ ਅਜਿਹੀਆਂ 861 ਘਟਨਾਵਾਂ ਦਾ ਪਤਾ ਲਗਾਇਆ, ਜਿਸ ਵਿਚ ਪੰਜਾਬ ਸਭ ਤੋਂ ਅੱਗੇ ਸੀ। ਪੰਜਾਬ ਵਿਚ ਪਰਾਲੀ ਸਾੜਨ ਦੀਆਂ 379 ਘਟਨਾਵਾਂ ਸਾਹਮਣੇ ਆਈਆਂ ਹਨ। ਜਦੋਂਕਿ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ 19, ਉੱਤਰ ਪ੍ਰਦੇਸ਼ (ਯੂਪੀ) ਵਿਚ 87, ਰਾਜਸਥਾਨ ਵਿਚ 80 ਅਤੇ ਮੱਧ ਪ੍ਰਦੇਸ਼ (ਐੱਮਪੀ) ਵਿਚ 296 ਘਟਨਾਵਾਂ ਵਾਪਰੀਆਂ ਹਨ।

15 ਸਤੰਬਰ ਤੋਂ 2 ਨਵੰਬਰ ਤੱਕ 5 ਸੂਬਿਆਂ 'ਚ ਪਰਾਲੀ ਸਾੜਨ ਦੇ ਕਿੰਨੇ ਕੇਸ?
ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ 15 ਸਤੰਬਰ ਤੋਂ 2 ਨਵੰਬਰ, 2024 ਤੱਕ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਕੁੱਲ 9,376 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਵਿਚ ਪੰਜਾਬ ਵਿਚ ਸਭ ਤੋਂ ਵੱਧ 3,916 ਘਟਨਾਵਾਂ ਹੋਈਆਂ ਹਨ। ਜਦੋਂਕਿ ਮੱਧ ਪ੍ਰਦੇਸ਼ ਵਿਚ 2302, ਉੱਤਰ ਪ੍ਰਦੇਸ਼ ਵਿਚ 1036 ਅਤੇ ਹਰਿਆਣਾ ਵਿਚ 838 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਹ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰ ਰਹੇ ਹਨ ਕਿ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੈਰਾਨੀਜਨਕ ਹੈ। ਇਕ 1 ਨਵੰਬਰ ਨੂੰ ਪੰਜਾਬ ਵਿਚ ਪਰਾਲੀ ਸਾੜਨ ਦੀਆਂ 587 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂਕਿ ਦੀਵਾਲੀ ਵਾਲੇ ਦਿਨ ਯਾਨੀ 31 ਅਕਤੂਬਰ ਨੂੰ ਪਰਾਲੀ ਸਾੜਨ ਦੇ 484 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਨੂੰ ਕਾਬੂ ਕਰਨ ਲਈ ਵੱਡੇ ਪੱਧਰ 'ਤੇ ਪ੍ਰਬੰਧ ਕਰਨੇ ਪੈਣਗੇ।

MP 'ਚ 3 ਦਿਨਾਂ 'ਚ ਪਰਾਲੀ ਸਾੜਨ ਦੀਆਂ ਕਿੰਨੀਆਂ ਘਟਨਾਵਾਂ ਵਾਪਰੀਆਂ?
ਮੱਧ ਪ੍ਰਦੇਸ਼ ਵਿਚ 2 ਨਵੰਬਰ ਨੂੰ ਪਰਾਲੀ ਸਾੜਨ ਦੇ 296 ਮਾਮਲੇ ਸਾਹਮਣੇ ਆਏ ਸਨ, ਜੋ ਕਿ 1 ਨਵੰਬਰ ਨੂੰ 226 ਅਤੇ 31 ਅਕਤੂਬਰ ਨੂੰ 145 ਸਨ। ਪੰਜਾਬ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸਭ ਤੋਂ ਵੱਧ ਮਾਮਲੇ ਸੰਗਰੂਰ, ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਵਰਗੇ ਪ੍ਰਮੁੱਖ ਜ਼ਿਲ੍ਹਿਆਂ ਵਿਚ ਸਾਹਮਣੇ ਆ ਰਹੇ ਹਨ, ਜਦੋਂਕਿ ਮੱਧ ਪ੍ਰਦੇਸ਼ ਵਿਚ ਸ਼ਿਓਪੁਰ, ਰਾਏਸੇਨ ਅਤੇ ਹੋਸ਼ੰਗਾਬਾਦ ਵਰਗੇ ਪ੍ਰਮੁੱਖ ਜ਼ਿਲ੍ਹਿਆਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • New Delhi
  • Toxic air
  • Punjab
  • Madhya Pradesh
  • Weather
  • Stubble burning

ਲਾਰੇਂਸ ਦੇ ਨਾਂ ਤੋਂ ਪੱਪੂ ਯਾਦਵ ਨੂੰ ਧਮਕਾਉਣ ਵਾਲਾ ਦਿੱਲੀ ਤੋਂ ਗ੍ਰਿਫਤਾਰ, ਸਾਲੀ ਦੇ ਸਿਮ ਤੋਂ ਫੋਨ ਕਰਕੇ ਦਿੱਤੀ ਸੀ ਧਮਕੀ

NEXT STORY

Stories You May Like

  • polio cases in pakistan
    ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ
  • peg hit a tremendous century know about these 5 drunk players
    ਪੈੱਗ ਲੱਗਾ ਜੜ'ਤਾ ਜ਼ਬਰਦਸਤ ਸੈਂਕੜਾ, ਜਾਣੋ ਇਨ੍ਹਾਂ 5 ਸ਼ਰਾਬੀ ਖਿਡਾਰੀਆਂ ਬਾਰੇ
  • tension between iran israel  5 major threats to the world including india
    ਈਰਾਨ-ਇਜ਼ਰਾਈਲ ਦਰਮਿਆਨ ਵਧਿਆ ਤਣਾਅ, ਭਾਰਤ ਸਮੇਤ ਦੁਨੀਆ ਲਈ ਪੈਦਾ ਹੋਏ 5 ਵੱਡੇ ਖ਼ਤਰੇ!
  • lightning strikes from the sky  killing 5 including 2 women
    ਕਹਿਰ ਬਣ ਡਿੱਗੀ ਅਸਮਾਨੋਂ ਬਿਜਲੀ, 2 ਮਹਿਲਾ ਸਮੇਤ 5 ਦੀ ਮੌਤ
  • 5 mobiles and 5 sims recovered from central jail
    ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਤੇ 5 ਸਿਮ ਬਰਾਮਦ, 6 ਖ਼ਿਲਾਫ਼ ਕੇਸ ਦਰਜ
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • delhi ncr  heavy rain
    ਦਿੱਲੀ-NCR ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ, ਪਿਆ ਭਾਰੀ ਮੀਂਹ, ਚੱਲੀਆਂ ਤੇਜ਼ ਹਵਾਵਾਂ
  • the shocking incident in 5 seconds in   jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV 'ਚ ਕੈਦ
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • today s top 10 news
      ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ...
    • monsoon rains increase concern
      ਮੌਨਸੂਨ ਦੀ ਬਾਰਿਸ਼ ਨੇ ਵਧਾਈ ਚਿੰਤਾ ! 2 ਸੂਬਿਆਂ 'ਚ 7 ​​ਲੋਕਾਂ ਦੀ ਮੌਤ,...
    • traffic jam  person  heart attack
      ਜਾਮ 'ਚ ਫਸਣ ਕਾਰਨ ਕਾਰ 'ਚ ਬੈਠੇ ਸ਼ਖਸ ਨੂੰ ਪਿਆ ਦਿਲ ਦਾ ਦੌਰਾ
    • ac temperature government
      AC ਉਪਭੋਗਤਾਵਾਂ ਲਈ ਰਾਹਤ, ਤਾਪਮਾਨ ਨਿਯਮ ਹਾਲੇ ਨਹੀਂ ਹੋਣਗੇ ਲਾਗੂ
    • married woman falling into canal
      ਪੈਰ ਫਿਸਲਿਆ ਜਾਂ ਕਤਲ? ਵਿਆਹੁਤਾ ਦੀ ਸ਼ੱਕੀ ਹਾਲਤ 'ਚ ਨਹਿਰ 'ਚ ਡੁੱਬਣ ਨਾਲ ਮੌਤ
    • thunderstorms gusty winds likely in andhra for next five days imd
      Alert! ਅਗਲੇ ਪੰਜ ਦਿਨ ਮੀਂਹ ਹਨੇਰੀ, IMD ਨੇ ਜਾਰੀ ਕੀਤੀ ਐਡਵਾਈਜ਼ਰੀ
    • amarnath yatra 2025
      ਸ਼ੁਰੂ ਹੋਣ ਜਾ ਰਹੀ ਹੈ ਅਮਰਨਾਥ ਯਾਤਰਾ, ਜਾਣੋ ਕਿਵੇਂ ਕਰੀਏ 'ਬਾਬਾ ਬਰਫ਼ਾਨੀ' ਦੇ...
    • speeding tanker crushed people
      ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟੈਂਕਰ, ਸੜਕ 'ਤੇ ਖੜ੍ਹੇ ਲੋਕਾਂ ਨੂੰ ਕੁਚਲਿਆ, 3...
    • asaram got relief from gujarat high court
      ਆਸਾਰਾਮ ਨੂੰ ਗੁਜਰਾਤ ਹਾਈ ਕੋਰਟ ਤੋਂ ਮਿਲੀ ਰਾਹਤ, ਦਿੱਤਾ ਇਹ ਵੱਡਾ ਫੈਸਲਾ
    • wife was attacked with a knife
      ਕਈ ਕੁੜੀਆਂ ਨਾਲ ਚੱਕਰ ! ਜਿੰਮ ਖੋਲ੍ਹਣ ਲਈ ਮੰਗੇ 5 ਲੱਖ, ਨ੍ਹੀਂ ਦਿੱਤੇ ਤਾਂ ਪਤਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +