Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    2:58:16 AM

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ ਦਾ ਕਤਲ, ਫਿਰ ਪੁਲਸ ਨੂੰ...

NATIONAL News Punjabi(ਦੇਸ਼)

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ ਦਾ ਕਤਲ, ਫਿਰ ਪੁਲਸ ਨੂੰ...

  • Edited By Rajwinder Kaur,
  • Updated: 14 Jun, 2026 07:53 AM
National
brick merchant wife head hammer
  • Share
    • Facebook
    • Tumblr
    • Linkedin
    • Twitter
  • Comment

ਗੁਰੂਗ੍ਰਾਮ (ਧਰਮਿੰਦਰ) - ਫਰੂਖਨਗਰ ਖੇਤਰ ’ਚ ਇੱਟਾਂ ਦੇ ਇਕ ਕਾਰੋਬਾਰੀ ਨੇ ਆਪਣੀ ਪਤਨੀ ਨਾਲ ਹੋਏ ਝਗੜੇ ਤੋਂ ਬਾਅਦ ਉਸ ਦੇ ਸਿਰ ’ਤੇ ਹਥੌੜਾ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਪਤੀ ਨੇ ਖੁਦ ਹੀ ਪੁਲਸ ਨੂੰ ਫੋਨ ਕਰ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਰੂਖਨਗਰ ਥਾਣਾ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਔਰਤ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। 

ਪੜ੍ਹੋ ਇਹ ਵੀ - ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ ਝਟਕਾ

ਉੱਥੇ ਹੀ, ਮੁਲਜ਼ਮ ਪਤੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਮੁਤਾਬਕ, ਅੱਜ ਸਵੇਰੇ ਕਰੀਬ ਸਾਢੇ 10 ਵਜੇ ਪੁਲਸ ਨੂੰ ਫੋਨ ਕਰ ਕੇ ਇਕ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਜਦੋਂ ਪੁਲਸ ਦੱਸੀ ਗਈ ਥਾਂ ’ਤੇ ਪਹੁੰਚੀ ਤਾਂ ਮੁਲਜ਼ਮ ਲਾਸ਼ ਦੇ ਕੋਲ ਹੀ ਬੈਠਾ ਸੀ। ਕਮਰੇ ’ਚ ਖੂਨ ਦੇ ਛਿੱਟੇ ਸਨ ਅਤੇ ਸਾਮਾਨ ਖਿੱਲਰਿਆ ਹੋਇਆ ਸੀ। ਪੁਲਸ ਮੁਤਾਬਕ, ਘਰ ’ਚ ਮੌਜੂਦ ਵਿਅਕਤੀ ਤੋਂ ਜਦੋਂ ਪੁਲਸ ਨੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦਾ ਨਾਂ ਨਾਇਬ ਹੈ। 

ਪੜ੍ਹੋ ਇਹ ਵੀ - ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ 'ਚ IMD ਦਾ ਅਲਰਟ ਜਾਰੀ

ਉਸ ਦਾ ਵਿਆਹ ਲੱਗਭਗ 15 ਸਾਲ ਪਹਿਲਾਂ ਕੈਥਲ ਦੀ ਰਹਿਣ ਵਾਲੀ ਪੂਜਾ ਨਾਮ ਦੀ ਕੁੜੀ ਨਾਲ ਹੋਇਆ ਸੀ। ਉਸ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਉਹ ਫਰੂਖਨਗਰ ’ਚ ਹੀ ਇੱਟਾਂ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉੱਥੇ ਹੀ, ਪੂਜਾ ਘਰ ’ਚ ਰਹਿੰਦੀ ਸੀ। ਦੋਵਾਂ ਦਾ 10 ਸਾਲ ਦਾ ਇਕ ਬੇਟਾ ਵੀ ਹੈ। ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਨਾਇਬ ਅਤੇ ਪੂਜਾ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਨਾਇਬ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਇਸੇ ਕਾਰਨ ਹੋਏ ਝਗੜੇ ’ਚ ਅੱਜ ਦੋਵਾਂ ਵਿਚਾਲੇ ਹੱਥੋਪਾਈ ਹੋ ਗਈ ਅਤੇ ਗੁੱਸੇ ’ਚ ਆ ਕੇ ਨਾਇਬ ਨੇ ਪੂਜਾ ਦੇ ਸਿਰ ’ਤੇ ਹਥੌੜੇ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। 

ਪੜ੍ਹੋ ਇਹ ਵੀ - ਮੈਨੂੰ ਮੁੱਖ ਮੰਤਰੀ ਪਸੰਦ ਨਹੀਂ...! ਕੇਰਲ ਦੇ CM ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਦੋਸ਼ੀ ਗ੍ਰਿਫ਼ਤਾਰ

ਪੁਲਸ ਨੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ। ਫਿਲਹਾਲ ਪੁਲਸ ਨੇ ਮੁਲਜ਼ਮ ਪਤੀ ਨਾਇਬ ਨੂੰ ਹਿਰਾਸਤ ’ਚ ਲੈ ਲਿਆ ਹੈ। ਪੂਜਾ ਦੇ ਪਰਿਵਾਰ ਵਾਲਿਆਂ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।

ਪੜ੍ਹੋ ਇਹ ਵੀ - ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ ਖਿੜਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Brick merchant
  • wife
  • head
  • hammer
  • police
  • Gurugram
  • Crime news
  • ਗੁਰੂਗ੍ਰਾਮ
  • ਇੱਟਾਂ ਦਾ ਕਾਰੋਬਾਰੀ
  • ਪਤਨੀ
  • ਸਿਰ
  • ਹਥੌੜਾ

ਪਾਟਲੀਪੁੱਤਰ ਸਟੇਸ਼ਨ 'ਤੇ ਹੰਗਾਮਾ: ਟ੍ਰੇਨਾਂ ਦੀ ਘਾਟ ਕਾਰਨ ਭੜਕੇ ਪ੍ਰੀਖਿਆਰਥੀਆਂ ਵਲੋਂ ਪੱਥਰਬਾਜ਼ੀ, IG ਸਣੇ ਕਈ ਜ਼ਖਮੀ

NEXT STORY

Stories You May Like

  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • person  wife  children  police  complaint
    ਵਿਅਕਤੀ ਨੇ ਪਤਨੀ ਤੇ ਤਿੰਨ ਜਵਾਕਾਂ ਦਾ ਕੁਹਾੜੀ ਮਾਰ ਕੀਤਾ ਕਤਲ, ਦਮੋਹ 'ਚ ਵਾਪਰੀ ਵਾਰਦਾਤ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • shocking incident in punjab
    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
  • elderly woman murdered by being struck on the head with a brick
    ਅੰਮ੍ਰਿਤਸਰ : ਸਿਰ ’ਤੇ ਇੱਟ ਮਾਰ ਕੇ ਬਜ਼ੁਰਗ ਔਰਤ ਦਾ ਕਤਲ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dr vijay satbir singh and other leaders met cm fadnavis
      ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
    • setback for sonia gandhi in voter list dispute
      ਵੋਟਰ ਸੂਚੀ ਵਿਵਾਦ ’ਚ ਸੋਨੀਆ ਗਾਂਧੀ ਨੂੰ ਝਟਕਾ, ਹੇਠਲੀ ਅਦਾਲਤ ਦਾ ਹੁਕਮ ਰੱਦ
    • ongc finds gas reserves in india s deep sea
      ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
    • three arrested from ahmedabad in cyber fraud case
      ਸਾਈਬਰ ਠੱਗੀ ਦੇ ਮਾਮਲੇ ’ਚ ਅਹਿਮਦਾਬਾਦ ਤੋਂ 3 ਗ੍ਰਿਫ਼ਤਾਰ, ਅਮਰੀਕਾ ਨਾਲ ਜੁੜੇ...
    • case regarding attack on nadda convoy
      ਨੱਡਾ ਦੇ ਕਾਫਲੇ ’ਤੇ ਹਮਲੇ ਦਾ ਮਾਮਲਾ: ਤ੍ਰਿਣਮੂਲ ਕਾਂਗਰਸ ਦੇ 2 ਨੇਤਾ ਗ੍ਰਿਫ਼ਤਾਰ
    • epfo new rules implemented  employees may benefit
      EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
    • amit shah  hanuman ansh  team  meeting  film
      ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ...
    • student  iit bombay  dean  position  engineering
      ਵਿਦਿਆਰਥੀ ਖੁਦਕੁਸ਼ੀ ਮਾਮਲਾ : IIT ਮੁੰਬਈ ਦੇ ਡੀਨ ਸੂਰਯਨਾਰਾਇਣ ਨੂੰ ਹਟਾਇਆ ਗਿਆ
    • shocking incident in police custody
      ਪੁਲਸ ਕਸਟਡੀ 'ਚ ਖੌਫ਼ਨਾਕ ਕਦਮ! ਅਗਵਾ ਦੇ ਮੁਲਜ਼ਮ ਨੇ ਕੋਤਵਾਲੀ ਦੇ ਬਾਥਰੂਮ 'ਚ...
    • india usa military jungle warfare exercise
      ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +