Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:02:24 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚਾਰ ਧਾਮ ਪ੍ਰੋਜੈਕਟ: BRO ਨੇ ਚੰਬਾ ਸ਼ਹਿਰ ਦੇ ਹੇਠਾ ਬਣਾਈ ਸੁਰੰਗ

NATIONAL News Punjabi(ਦੇਸ਼)

ਚਾਰ ਧਾਮ ਪ੍ਰੋਜੈਕਟ: BRO ਨੇ ਚੰਬਾ ਸ਼ਹਿਰ ਦੇ ਹੇਠਾ ਬਣਾਈ ਸੁਰੰਗ

  • Updated: 26 May, 2020 02:59 PM
National
bro completes work of tunnel on chardham project
  • Share
    • Facebook
    • Tumblr
    • Linkedin
    • Twitter
  • Comment

ਦੇਹਰਾਦੂਨ-ਸਰਹੱਦੀ ਸੜਕ ਸੰਗਠਨ (ਬੀ.ਆਰ.ਓ) ਦੀ ਟੀਮ ਨੇ ਚਾਰ ਧਾਮ ਪ੍ਰੋਜੈਕਟ 'ਚ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਦਰਅਸਲ ਉਨ੍ਹਾਂ ਨੇ ਉਤਰਾਖੰਡ ਸਥਿਤ ਰਿਸ਼ੀਕੇਸ਼-ਧਰਾਸੂ ਰੋਡ 'ਤੇ ਚੰਬਾ ਕਸਬੇ ਦੇ ਹੇਠਾ 440 ਮੀਟਰ ਲੰਬੀ ਸੁਰੰਗ ਦਾ ਕੰਮ ਪੂਰਾ ਕਰ ਦਿੱਤਾ ਹੈ। ਇਸ 'ਤੇ ਨਿਰਮਾਣ ਕੰਮ ਨਿਰਧਾਰਿਤ ਸਮਾਂ ਤੋਂ ਤਿੰਨ ਮਹੀਨੇ ਪਹਿਲਾਂ ਅਕਤੂਬਰ 2020 ਤੱਕ ਪੂਰਾ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ। ਅੱਜ ਭਾਵ ਮੰਗਲਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੁਰੰਗ ਦੇ ਬਣਨ ਨਾਲ ਹੁਣ ਹਰ ਤਰ੍ਹਾਂ ਦੇ ਮੌਸਮ 'ਚ 4 ਧਾਮਾਂ-ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨਾਤੋਰੀ ਤੱਕ ਪਹੁੰਚਿਆ ਜਾ ਸਕਦਾ ਹੈ। 

PunjabKesari

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਕ ਟਵੀਟ 'ਚ ਲਿਖਿਆ ਹੈ ਕਿ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ, "ਸਰਹੱਦੀ ਸੜਕ ਸੰਗਠਨ ਟੀਮ ਨੇ ਚਾਰ ਧਾਮ ਪ੍ਰੋਜੈਕਟ 'ਚ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। "

PunjabKesari

ਉਨ੍ਹਾਂ ਨੇ ਕਿਹਾ ਹੈ ਕਿ ਭਵਿੱਖ 'ਚ ਇਸ ਸੁਰੰਗ ਰਾਹੀਂ ਆਵਾਜਾਈ ਦੀ ਰਫਤਾਰ ਨੂੰ ਸੁਚਾਰੂ ਬਣਾਉਣ, ਭੀੜ ਘੱਟ ਕਰਨ ਅਤੇ ਚੰਬਾ ਸ਼ਹਿਰ ਤੱਕ ਪਹੁੰਚਣ ਨੂੰ ਬਿਹਤਰ ਬਣਾਉਣ ਦੇ ਨਾਲ ਹੀ ਚਾਰਧਾਮ ਯਾਤਰਾ 'ਤੇ ਯਾਤਰੀਆਂ ਦੀ ਆਵਾਜਾਈ ਆਸਾਨ ਹੋਵੇਗੀ ਅਤੇ ਆਰਥਿਕ ਖੁਸ਼ਹਾਲੀ ਆਵੇਗੀ।"ਇਸ ਗਲੋਬਲੀ ਮਹਾਮਾਰੀ ਦੌਰਾਨ ਪੂਰੀ ਬੀ.ਆਰ.ਓ ਟੀਮ ਨੂੰ ਰਾਸ਼ਟਰ ਨਿਰਮਾਣ 'ਚ ਸ਼ਾਨਦਾਰ ਪ੍ਰਾਪਤੀ ਦੀ ਮੈਂ ਵਧਾਈ ਦਿੰਦਾ ਹਾਂ।

PunjabKesari

 

ਬੀ.ਆਰ.ਓ ਦੇ ਡੀ.ਜੀ ਲੈਫਟੀਨੈਂਟ ਜਨਰਲ ਹਰਪਾਲ ਸਿੰਘ ਨੇ ਇਸ ਸਬੰਧੀ ਕਿਹਾ ਹੈ ਕਿ ਸੁਰੰਗ ਦੇ ਨਿਰਮਾਣ 'ਚ ਨਵੀਂ ਆਸਟਰੇਲੀਆਈ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰੋਜੈਕਟ ਸ਼ਿਵਾਲਿਕ ਉਤਰਾਖੰਡ 'ਚ ਗੰਗੋਤਰੀ ਅਤੇ ਬਦਰੀਨਾਥ ਮੰਦਰ ਲਈ 250 ਕਿਲੋਮੀਟਰ ਲੰਬੀ ਸੜਕ ਦਾ ਵੀ ਨਿਰਮਾਣ ਕੀਤਾ ਜਾ ਰਿਹਾ ਹੈ। 

ਚਾਰ ਧਾਮ ਰੇਲਵੇ ਪ੍ਰੋਜੈਕਟ 'ਤੇ ਵੀ ਕੰਮ ਜਾਰੀ-
ਸਾਲ 2016 'ਚ ਚਾਰ ਧਾਮ ਪ੍ਰੋਜੈਕਟ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਸੀ। 12 ਹਜ਼ਾਰ ਕਰੋੜ ਰੁਪਏ ਦੇ ਇਸ ਪ੍ਰੋਜੈਕਟ 'ਚ ਰਿਸ਼ੀਕੇਸ਼ ਤੋਂ ਯੁਮਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ ਬਦਰੀਨਾਥ ਧਾਮ ਤੱਕ ਦੀ ਸੜਕ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕ ਪ੍ਰੋਜੈਕਟ ਦੀ ਤਰਜ 'ਤੇ ਉਤਰਾਖੰਡ 'ਚ ਰੇਲਵੇ ਦਾ ਵੀ ਚਾਰ ਧਾਮ ਪ੍ਰੋਜੈਕਟ ਬਣਾਇਆ ਜਾ ਰਿਹਾ ਹੈ, ਜਿਸ 'ਚ ਇਨ੍ਹਾਂ ਧਾਮਾਂ ਨੂੰ ਰੇਲ ਨੈੱਟਵਰਕ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਦੋਵਾਂ ਪ੍ਰੋਜੈਕਟਾਂ ਨੂੰ 2021 'ਚ ਪ੍ਰਸਤਾਵਿਤ ਹਰਿਦੁਆਰ ਕੁੰਭ ਤੋਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

  • BRO
  • Tunnel
  • Rishikesh
  • Dharsu Road
  • Chardham Project
  • ਬੀ ਆਰ ਓ
  • ਸੁਰੰਗ
  • ਰਿਸ਼ੀਕੇਸ਼
  • ਧਾਰਸੁ ਰੋਡ
  • ਚਾਰਧਾਮ ਪ੍ਰਾਜੈਕਟ

ਡੀ. ਯੂ. ਦੇ 85 ਫੀਸਦੀ ਵਿਦਿਆਰਥੀ ਆਨਲਾਈਨ ਪ੍ਰੀਖਿਆ ਦੇਣ ਦੀ ਹਾਲਤ 'ਚ ਨਹੀਂ : ਸਰਵੇ

NEXT STORY

Stories You May Like

  • rescue team in nepal
    ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼ ਕੀਤਾ 70 ਮੀਟਰ ਮਲਬਾ
  • pilgrims create history during the gangotri dham yatra
    ਗੰਗੋਤਰੀ ਧਾਮ ਯਾਤਰਾ ’ਚ ਸ਼ਰਧਾਲੂਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪਹੁੰਚੇ 7.84 ਲੱਖ ਤੋਂ ਵੱਧ ਸ਼ਰਧਾਲੂ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • surge of pilgrims at badrinath dham
    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ, ਬਣਿਆ ਨਵਾਂ ਰਿਕਾਰਡ
  • anupriya nagar  producer of the film   hanuman ansh    visits shri kainchi dham
    ਫਿਲਮ "ਹਨੂੰਮਾਨ ਅੰਸ਼" ਦੀ ਨਿਰਮਾਤਾ ਅਨੁਪ੍ਰਿਆ ਨਾਗਰ ਨੇ ਸ਼੍ਰੀ ਕੈਂਚੀ ਧਾਮ ਦਾ ਕੀਤਾ ਦੌਰਾ
  • us open
    US ਓਪਨ ਦੇ ਸੈਮੀਫਾਈਨਲ 'ਚ ਪੁੱਜਾ ਜ਼ਵੇਰੇਵ, ਖਾਚਾਨੋਵ ਨੇ ਵੀ ਅੰਤਿਮ-4 'ਚ ਬਣਾਈ ਜਗ੍ਹਾ
  • four peoples arrested on charges of drug use
    ਨਸ਼ਾ ਕਰਨ ਦੇ ਦੋਸ਼ 'ਚ ਚਾਰ ਵਿਅਕਤੀ ਗ੍ਰਿਫ਼ਤਾਰ
  • father of four daughters dies under suspicious circumstances
    ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • surge of pilgrims at badrinath dham
      ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ, ਬਣਿਆ ਨਵਾਂ ਰਿਕਾਰਡ
    • pigeon with a ring and pakistani markings found in rs pura sector
      ਆਰ. ਐੱਸ. ਪੁਰਾ ਸੈਕਟਰ ’ਚ ਪਾਕਿਸਤਾਨੀ ਨੰਬਰ ਵਾਲੀ ਰਿੰਗ ਪਾਈ ਮਿਲਿਆ ਕਬੂਤਰ
    • major crackdown on bribery in sonipat
      ਸੋਨੀਪਤ 'ਚ ਰਿਸ਼ਵਤਖੋਰੀ 'ਤੇ ਵੱਡਾ ਐਕਸ਼ਨ! ਸਿੱਖਿਆ ਵਿਭਾਗ ਦੇ SDO ਤੇ JE...
    • bjp state incharges co incharges nitin nabin
      ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ...
    • illegal arms factory busted in amethi 2 arrested
      ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
    • 3 people drowned in the sai river in lucknow
      ਲਖਨਊ ’ਚ ਸਈ ਨਦੀ ’ਚ 3 ਵਿਅਕਤੀ ਡੁੱਬੇ, ਲਾਸ਼ਾਂ ਬਰਾਮਦ, ਜਾਣੋ ਮਾਮਲਾ
    • girl found crying beside woman halfburnt body in bijnor
      ਬਿਜਨੌਰ ’ਚ ਔਰਤ ਦੀ ਅੱਧ-ਸੜੀ ਲਾਸ਼ ਕੋਲ ਰੋਂਦੀ ਮਿਲੀ ਡੇਢ ਸਾਲ ਦੀ ਬੱਚੀ
    • constable in bihar commits suicide after shooting his sister
      ਬਿਹਾਰ ’ਚ ਸਿਪਾਹੀ ਨੇ ਭੈਣ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ, ਹੈਰਾਨ...
    • domestic air passenger traffic down 6 34  to 121 26 lakh in august
      ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
    • waqf board to take initiative to provide housing
      ਉੱਤਰਾਖੰਡ ’ਚ ‘ਤਿੰਨ ਤਲਾਕ’ ਪੀੜਤਾਂ ਨੂੰ ਘਰ ਦੇਣ ਦੀ ਪਹਿਲ ਕਰੇਗਾ ਵਕਫ਼ ਬੋਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +