Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    9:53:44 AM

  • all india congress committee general secretary kc venugopal

    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ...

  • the election commission

    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ...

  • plane hijack message

    ਜਹਾਜ਼ ਨੂੰ 'ਹਾਈਜੈਕ' ਕਰਕੇ ਕਰ ਦੇਵਾਂਗਾ ਕ੍ਰੈਸ਼ !...

  • karwa chauth moonrise time punjab

    Karwa Chauth Moonrise: ਪੰਜਾਬ ਸਣੇ ਦੇਸ਼ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਝਾਰਖੰਡ ’ਚ ਢਹਿ-ਢੇਰੀ ਹੋਇਆ ਪੁਲ, ਤੈਰ ਕੇ ਸਕੂਲ ਪਹੁੰਚਣ ਲਈ ਮਜ਼ਬੂਰ ਹੋਏ ਵਿਦਿਆਰਥੀ

NATIONAL News Punjabi(ਦੇਸ਼)

ਝਾਰਖੰਡ ’ਚ ਢਹਿ-ਢੇਰੀ ਹੋਇਆ ਪੁਲ, ਤੈਰ ਕੇ ਸਕੂਲ ਪਹੁੰਚਣ ਲਈ ਮਜ਼ਬੂਰ ਹੋਏ ਵਿਦਿਆਰਥੀ

  • Edited By Rajwinder Kaur,
  • Updated: 15 Jul, 2025 11:26 AM
National
broken bridge  swimming  school  students
  • Share
    • Facebook
    • Tumblr
    • Linkedin
    • Twitter
  • Comment

ਖੂੰਟੀ (ਭਾਸ਼ਾ) - ਅਗਲੇ ਸਾਲ ਬੋਰਡ ਦੀ ਪ੍ਰੀਖਿਆ ’ਚ ਬੈਠਣ ਨੂੰ ਤਿਆਰ 15 ਸਾਲਾ ਸੁਨੀਤਾ ਹੋਰੋ (ਬਦਲਿਆ ਹੋਇਆ ਨਾਂ) ਸਕੂਲ ਪਹੁੰਚਣ ਲਈ ਬਨਈ ਨਦੀ ਦੇ ਇਕ ਹਿੱਸੇ ਨੂੰ ਤੈਰ ਕੇ ਪਾਰ ਕਰਨ ਲਈ ਮਜਬੂਰ ਹੈ, ਕਿਉਂਕਿ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿਚ ਸਥਿਤ ਉਸਦੇ ਪਿੰਡ ਨੂੰ ਜੋੜਨ ਵਾਲਾ ਇਕਲੌਤਾ ਪੁਲ ਹਾਲ ਹੀ ਵਿਚ ਢਹਿ ਗਿਆ ਹੈ। ਪੇਲੋਲ ਪਿੰਡ ਨੇੜੇ ਰਾਂਚੀ-ਖੂੰਟੀ-ਸਿਮਡੇਗਾ ਮਾਰਗ ਨੂੰ ਜੋੜਨ ਵਾਲਾ ਪੁਲ 2007 ਵਿਚ 1.30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਸੀ। 19 ਜੂਨ ਨੂੰ ਭਾਰੀ ਮੀਂਹ ਦੌਰਾਨ ਪਹੁੰਚ ਮਾਰਗ ਨੂੰ ਸਹਾਰਾ ਦੇਣ ਵਾਲੇ ਇਕ ਥੰਮ੍ਹ ਦੇ ਝੁੱਕ ਜਾਣ ਨਾਲ ਇਹ ਪੁਲ ਇਕ ਪਾਸੇ ਤੋਂ ਢਹਿ ਗਿਆ।

ਇਹ ਵੀ ਪੜ੍ਹੋ - ਆਟੋ 'ਚ ਸਫ਼ਰ ਕਰਨ ਵਾਲਿਆਂ ਲਈ ਬੁਰੀ ਖ਼ਬਰ, ਕਿਰਾਏ 'ਚ ਹੋਇਆ ਜ਼ਬਰਦਸਤ ਵਾਧਾ

ਸੁਨੀਤਾ ਨੇ ਦੱਸਿਆ ਕਿ ਸ਼ੁਰੂ ਵਿਚ ਮੈਂ ਬਾਂਸ ਦੀ ਉਸ ਪੌੜੀ ਦੀ ਵਰਤੋਂ ਕੀਤੀ, ਜਿਸਦਾ ਪ੍ਰਬੰਧ ਪਿੰਡ ਵਾਸੀਆਂ ਨੇ ਪੁਲ ਦੇ ਨੁਕਸਾਨੇ ਹੋਏ ਹਿੱਸੇ ਨੂੰ ਮੁੱਖ ਢਾਂਚੇ ਨਾਲ ਜੋੜਨ ਲਈ ਕੀਤਾ ਸੀ। ਬਾਅਦ ਵਿਚ ਪ੍ਰਸ਼ਾਸਨ ਨੇ ਇਸਨੂੰ ਖ਼ਤਰਨਾਕ ਦੱਸਦੇ ਹੋਏ, ਇਸਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ। ਪੇਲੋਲ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਸੁਨੀਤਾ ਹੁਣ ਹਫ਼ਤੇ ਵਿਚ ਸਿਰਫ਼ ਇਕ ਜਾਂ ਦੋ ਵਾਰ ਸਕੂਲ ਜਾਂਦੀ ਹੈ। ਉਹ ਕਹਿੰਦੀ ਹੈ ਕਿ ਸਕੂਲ ਪਹੁੰਚਣ ਲਈ ਮੇਰੇ ਕੋਲ ਨਦੀ ਦੇ ਇਕ ਹਿੱਸੇ ਨੂੰ ਤੈਰ ਕੇ ਪਾਰ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਹੈ। ਮੈਂ ਤੈਰਾਕੀ ਕਰਦੇ ਸਮੇਂ ਆਪਣਾ ਸਕੂਲ ਬੈਗ ਆਪਣੇ ਸਿਰ ’ਤੇ ਰੱਖਦੀ ਹਾਂ ਪਰ ਮੇਰੇ ਕੱਪੜੇ ਪੂਰੀ ਤਰ੍ਹਾਂ ਭਿੱਜ ਜਾਂਦੇ ਹਨ। ਇਸ ਲਈ ਮੈਂ ਘਰ ਤੋਂ ਵਾਧੂ ਕੱਪੜੇ ਲੈ ਕੇ ਜਾਂਦੀ ਹਾਂ।

ਇਹ ਵੀ ਪੜ੍ਹੋ - ਸੁਹਾਗਰਾਤ ਤੋਂ ਪਹਿਲਾਂ ਲਾੜੀ ਨੂੰ ਆਇਆ ਚੱਕਰ, ਹੱਕਾ-ਬੱਕਾ ਹੋ Pregnancy ਕਿੱਟ ਲੈਣ ਦੌੜਿਆ ਲਾੜਾ, ਫਿਰ...

ਸੁਨੀਤਾ ਇਕੱਲੀ ਨਹੀਂ ਹੈ। ਬੋਰਡ ਪ੍ਰੀਖਿਆ ਦੀ ਤਿਆਰੀ ਕਰ ਰਹੇ ਉਸਦੇ ਕਈ ਸਹਿਪਾਠੀ ਅਤੇ ਅੰਗਾਰਬਾਰੀ ਪਿੰਡ ਦੇ ਹੋਰ ਵਿਦਿਆਰਥੀ ਵੀ ਪੜ੍ਹਾਈ ਲਈ ਇਹੋ ਜੋਖਮ ਭਰਿਆ ਰਸਤਾ ਅਪਣਾ ਰਹੇ ਹਨ। ਸੁਨੀਤਾ ਦੀ ਇਕ ਦੋਸਤ ਰੀਤਾ ਪ੍ਰਧਾਨ (ਬਦਲਿਆ ਹੋਇਆ ਨਾਂ) ਨੇ ਦੱਸਿਆ ਕਿ ਜ਼ਿਆਦਾਤਰ ਅਸੀਂ ਗਿੱਲੇ ਕੱਪੜਿਆਂ ’ਚ ਘਰ ਪਰਤਦੇ ਹਾਂ, ਇਸ ਲਈ ਅਗਲੇ ਦਿਨ ਸਕੂਲ ਨਹੀਂ ਸਕਦੇ।

ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Broken bridge
  • swimming
  • school
  • students
  • Jharkhand
  • ਝਾਰਖੰਡ
  • ਢੇਰੀ
  • ਪੁਲ
  • ਤੈਰਾਕੀ
  • ਸਕੂਲ
  • ਵਿਦਿਆਰਥੀ

ਯਮਨ ’ਚ ਭਾਰਤੀ ਨਰਸ ਨੂੰ ਫਾਂਸੀ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਸਰਕਾਰ, ਬਹੁਤੇ ਬਦਲ ਨਹੀਂ : ਕੇਂਦਰ

NEXT STORY

Stories You May Like

  • sachin pilot  incharge of punjab congress in tanda
    ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ
  • house  under construction  collapsed  father  son
    ਦਿੱਲੀ 'ਚ ਢਹਿ-ਢੇਰੀ ਹੋਇਆ ਉਸਾਰੀ ਅਧੀਨ ਘਰ, ਪਿਤਾ-ਪੁੱਤਰ ਦੀ ਮੌਤ
  • mann is not paying attention
    ਮਾਨ ਨਹੀਂ ਦੇ ਰਹੇ ਧਿਆਨ, ਪੰਜਾਬ ’ਚ ਪ੍ਰਸ਼ਾਸਨਿਕ ਢਾਂਚਾ ਢਹਿ-ਢੇਰੀ: ਸੁਖਬੀਰ ਬਾਦਲ
  • manjinder singh sirsa  amritsar  sarpanch  brother  punjab
    ਅੰਮ੍ਰਿਤਸਰ 'ਚ ਸਰਪੰਚ ਦੇ ਭਰਾ ਦੇ ਕਤਲ 'ਤੇ ਬੋਲੇ ਮਨਜਿੰਦਰ ਸਿਰਸਾ, ਪੰਜਾਬ 'ਚ ਕਾਨੂੰਨ-ਵਿਵਸਥਾ ਢਹਿ-ਢੇਰੀ
  • earthquake hits china s tibet
    ਭਿਆਨਕ ਭੂਚਾਲ ਦਾ ਕਹਿਰ: 16 ਲੋਕਾਂ ਦੀ ਮੌਤ ਤੇ 32 ਜ਼ਖ਼ਮੀ, ਤਿੱਬਤ 'ਚ ਸੈਂਕੜੇ ਘਰ ਢਹਿ-ਢੇਰੀ
  • punjab school education board announces class 10 and 12 results
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • maharashtra 5 students snuck out of an ashram school
    ਮਹਾਰਾਸ਼ਟਰ: ਆਸ਼ਰਮ ਸਕੂਲ ਤੋਂ ਚੋਰੀ-ਛਿਪੇ ਨਿਕਲੇ 5 ਵਿਦਿਆਰਥੀ, ਸੜਕ ਹਾਦਸੇ 'ਚ 2 ਦੀ ਮੌਤ
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • massive fire breaks out in vasco  goa
      ਗੋਆ ਦੇ ਵਾਸਕੋ 'ਚ ਲੱਗੀ ਭਿਆਨਕ ਅੱਗ: ਕਾਰ ਐਕਸੈਸਰੀਜ਼ ਦੀ ਦੁਕਾਨ 'ਚ ਸੜ ਕੇ ਸੁਆਹ
    • cyclone arnab caused huge destruction
      ਚੱਕਰਵਾਤ 'ਅਰਨਬ' ਨੇ ਮਚਾਈ ਭਾਰੀ ਤਬਾਹੀ, 5 ਲੋਕਾਂ ਦੀ ਮੌਤ; 13 ਜ਼ਿਲ੍ਹਿਆਂ 'ਚ...
    • government should accept the truth of economic crisis
      ਆਰਥਿਕ ਬਦਹਾਲੀ ਦੀ ਸੱਚਾਈ ਸਵੀਕਾਰੇ ਤੇ ਠੋਸ ਕਦਮ ਚੁੱਕੇ ਸਰਕਾਰ : ਜੈਰਾਮ ਰਮੇਸ਼
    • vikramjit singh sahney demands   bharat ratna   for pm modi
      ਡਾ. ਵਿਕਰਮਜੀਤ ਸਿੰਘ ਸਾਹਨੀ ਨੇ PM ਮੋਦੀ ਨੂੰ 'ਭਾਰਤ ਰਤਨ' ਦੇਣ ਦੀ ਕੀਤੀ ਮੰਗ
    • it inspector arrested while accepting a bribe of 15 lakh
      15 ਲੱਖ ਰੁਪਏ ਦੀ ਰਿਸ਼ਵਤ ਲੈਂਦਾ IT ਇੰਸਪੈਕਟਰ ਗ੍ਰਿਫ਼ਤਾਰ, CBI ਨੇ ਰੰਗੇ ਹੱਥੀਂ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • hardeep singh puri rajya sabha madhya pradesh
      ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ
    • in the legislative council elections of 4 states
      4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ 'ਚ 16 ਸੀਟਾਂ ’ਤੇ ਐੱਨ. ਡੀ. ਏ. ਅੱਗੇ,...
    • pm modi targets congress
      4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +