Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 23, 2026

    12:15:46 AM

  • celebrations turn to mourning

    ਮਾਤਮ 'ਚ ਬਦਲੀਆਂ ਖੁਸ਼ੀਆਂ: ਕੰਨ ਛਿਦਵਾਉਣ ਦੀ ਰਸਮ...

  • delhi committee members

    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ 2...

  • power cut in punjab

    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ...

  • punjabi boy saudi arab

    ਸਾਊਦੀ ਅਰਬ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ, ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਟੁੱਟੇ ਟ੍ਰੈਕ ਤੋਂ ਲੰਘਣ ਵਾਲੀ ਸੀ ਕੋਲਕਾਤਾ-ਗਾਜ਼ੀਪੁਰ ਵੀਕਲੀ ਐਕਸਪ੍ਰੈਸ, ਰੇਲਵੇ ਕਰਮਚਾਰੀ ਕਾਰਨ ਟਲਿਆ ਹਾਦਸਾ

NATIONAL News Punjabi(ਦੇਸ਼)

ਟੁੱਟੇ ਟ੍ਰੈਕ ਤੋਂ ਲੰਘਣ ਵਾਲੀ ਸੀ ਕੋਲਕਾਤਾ-ਗਾਜ਼ੀਪੁਰ ਵੀਕਲੀ ਐਕਸਪ੍ਰੈਸ, ਰੇਲਵੇ ਕਰਮਚਾਰੀ ਕਾਰਨ ਟਲਿਆ ਹਾਦਸਾ

  • Edited By Rajwinder Kaur,
  • Updated: 11 Nov, 2024 02:02 PM
National
broken track
  • Share
    • Facebook
    • Tumblr
    • Linkedin
    • Twitter
  • Comment

ਬਿਹਾਰ : ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਵੱਡਾ ਰੇਲ ਹਾਦਸਾ ਟਲ ਗਿਆ। ਦਰਅਸਲ, ਕੋਲਕਾਤਾ ਵੀਕਲੀ ਐਕਸਪ੍ਰੈਸ ਟੁੱਟੇ ਹੋਏ ਟ੍ਰੈਕ ਤੋਂ ਲੰਘਣ ਵਾਲੀ ਸੀ। ਪਰ ਰੇਲਵੇ ਦੇ ਇੱਕ ਕਰਮਚਾਰੀ ਨੇ ਲਾਲ ਝੰਡੀ ਦਿਖਾ ਕੇ ਟਰੇਨ ਨੂੰ ਰੋਕ ਦਿੱਤਾ। ਰੇਲਵੇ ਕਰਮਚਾਰੀਆਂ ਦੀ ਸੂਝ-ਬੂਝ ਅਤੇ ਮੁਸਤੈਦੀ ਕਾਰਨ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ: ਮਿਡ-ਡੇ-ਮੀਲ ਨਾਲ ਹੁਣ ਮਿਲੇਗਾ ਪੌਸ਼ਟਿਕ ਸਨੈਕਸ

ਉੱਤਰ ਪੂਰਬੀ ਰੇਲਵੇ ਛਪਰਾ ਜੰਕਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਕੋਲਕਾਤਾ ਤੋਂ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਸ਼ਹਿਰ ਜਾਣ ਵਾਲੀ ਰੇਲਗੱਡੀ ਨੰਬਰ 13121 ਛਪਰਾ ਜੰਕਸ਼ਨ ਤੋਂ ਨਿਰਧਾਰਤ ਸਮੇਂ ਅਨੁਸਾਰ ਸ਼ੁਰੂ ਹੋਈ ਸੀ। ਇਸ ਦੌਰਾਨ ਛਪਰਾ-ਵਾਰਾਨਸੀ ਰੇਲਵੇ ਸੈਕਸ਼ਨ ਦੇ ਗੌਤਮ ਸਥਾਨ ਸਟੇਸ਼ਨ ਨੇੜੇ ਸੇਂਗਰ ਟੋਲਾ ਪਿੰਡ ਨੇੜੇ ਰੇਲਵੇ ਟਰੈਕ ਕਰੀਬ ਚਾਰ ਇੰਚ ਟੁੱਟ ਗਿਆ। ਜਿਵੇਂ ਹੀ ਉਥੋਂ ਲੰਘ ਰਹੇ ਟ੍ਰੈਕ ਮੈਨ ਨੇ ਟੁੱਟੀ ਰੇਲ ਪਟੜੀ ਨੂੰ ਦੇਖਿਆ ਤਾਂ ਉਸ ਨੇ ਲਾਲ ਕੱਪੜੇ ਦੀ ਵਰਤੋਂ ਕਰਕੇ ਉਕਤ ਰੇਲ ਗੱਡੀ ਨੂੰ ਟੁੱਟੇ ਟ੍ਰੈਕ ਦੇ ਨੇੜੇ ਆਉਣ ਤੋਂ ਪਹਿਲਾਂ ਰੋਕਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ - 12 ਨਵੰਬਰ ਤੋਂ ਸ਼ੁਰੂ ਵਿਆਹਾਂ ਦਾ ਸੀਜ਼ਨ, ਖਾਣ-ਪੀਣ ਤੋਂ ਲੈ ਕੇ ਘੋੜੀ, ਬੈਂਡ-ਵਾਜਾ 25 ਫ਼ੀਸਦੀ ਮਹਿੰਗੇ

ਲਾਲ ਰੰਗ ਦਾ ਕੱਪੜਾ ਦੇਖ ਕੇ ਟਰੇਨ ਚਾਲਕ ਨੇ ਐਮਰਜੈਂਸੀ ਬ੍ਰੇਕ ਲਗਾ ਕੇ ਟਰੇਨ ਨੂੰ ਰੋਕਿਆ ਅਤੇ ਮਾਮਲੇ ਦੀ ਸੂਚਨਾ ਛਪਰਾ ਜੰਕਸ਼ਨ ਕੰਟਰੋਲ ਰੂਮ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਰੀਬ ਇਕ ਘੰਟੇ ਦੀ ਮਿਹਨਤ ਨਾਲ ਆਵਾਜਾਈ ਬਹਾਲ ਕੀਤੀ। ਇਸ ਦੌਰਾਨ ਉਥੋਂ ਲੰਘਣ ਵਾਲੀਆਂ ਵੱਖ-ਵੱਖ ਟਰੇਨਾਂ ਨੂੰ ਵੱਖ-ਵੱਖ ਸਟੇਸ਼ਨਾਂ 'ਤੇ ਰੋਕਿਆ ਗਿਆ।

ਇਹ ਵੀ ਪੜ੍ਹੋ - Rain Alert: ਜ਼ਬਰਦਸਤ ਠੰਡ ਸ਼ੁਰੂ, 6 ਸੂਬਿਆਂ 'ਚ ਭਾਰੀ ਬਾਰਿਸ਼ ਦੀ ਚੇਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Broken tracks
  • Kolkata-Gazipur weekly express
  • railway workers
  • ਟੁੱਟੇ ਟ੍ਰੈਕ
  • ਕੋਲਕਾਤਾ-ਗਾਜ਼ੀਪੁਰ ਵੀਕਲੀ ਐਕਸਪ੍ਰੈਸ
  • ਰੇਲਵੇ ਕਰਮਚਾਰੀ

ਵਧਦੇ ਪ੍ਰਦੂਸ਼ਣ ਲਈ SC ਨੇ ਪੁਲਸ ਨੂੰ ਲਗਾਈ ਫਟਕਾਰ, ਕਿਹਾ- ਤੁਹਾਡੀ ਕਾਰਵਾਈ ਸਿਰਫ਼ ਦਿਖਾਵਾ

NEXT STORY

Stories You May Like

  • dangerous chemical found in bisleri packaged water
    Bisleri ਦੇ ਪੈਕ ਕੀਤੇ ਪਾਣੀ 'ਚ ਮਿਲਿਆ ਖ਼ਤਰਨਾਕ ਕੈਮੀਕਲ, FSSAI ਵੱਲੋਂ ਕੰਪਨੀ 'ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ
  • celebrations turn to mourning
    ਮਾਤਮ 'ਚ ਬਦਲੀਆਂ ਖੁਸ਼ੀਆਂ: ਕੰਨ ਛਿਦਵਾਉਣ ਦੀ ਰਸਮ ਤੋਂ ਪਰਤ ਰਹੇ ਪਰਿਵਾਰ ਦੀ ਦਰੱਖਤ 'ਚ ਵੱਜੀ ਕਾਰ, 8 ਦੀ ਮੌਤ
  • mp amritpal singh reached dibrugarh jail
    ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ
  • madhya pradesh  fair  chowmein  children  sick
    ਮੇਲੇ ’ਚ ‘ਚਾਉਮਿਨ’ ਖਾਣ ਨਾਲ 118 ਬੱਚੇ ਬੀਮਾਰ, ਮੱਧ ਪ੍ਰਦੇਸ਼ 'ਚ ਵਾਪਰੀ ਘਟਨਾ
  • college  lift  female student  police
    ਰਾਤ ਭਰ ਕਾਲਜ ਦੀ ਲਿਫ਼ਟ 'ਚ ਫਸੀ ਰਹੀ ਵਿਦਿਆਰਥਣ, 12 ਘੰਟਿਆਂ ਮਗਰੋਂ ਇੰਝ ਬਚੀ ਜਾਨ
  • younger sister  death  elder sister  hospital  police
    ਛੋਟੀ ਭੈਣ ਦੀ ਮੌਤ ਦਾ ਸਦਮਾ ਨਹੀਂ ਸਹਿ ਸਕੀ 10 ਸਾਲਾ ਵੱਡੀ ਭੈਣ, ਦੇ ਦਿੱਤੀ ਜਾਨ
  • rashifal  new year  year 2027  lucky  shani dev
    ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬੇਹੱਦ Lucky ਰਹੇਗਾ ਨਵਾਂ ਸਾਲ ! ਸ਼ਨੀ ਦੇਵ ਦੀ ਕਿਰਪਾ ਨਾਲ ਚਮਕੇਗੀ ਕਿਸਮਤ
  • monsoon session
    ਮਾਨਸੂਨ ਸੈਸ਼ਨ 100 ਦਿਨਾਂ ਬਾਅਦ ਵੀ ਨਹੀਂ ਉਠਾਇਆ ਗਿਆ, ਵਿਸ਼ੇਸ਼ ਬੈਠਕ ਨੂੰ ਲੈ ਕੇ ਸ਼ਸ਼ੋਪੰਜ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 8 ਘੰਟੇ ਰਹੇਗੀ...
  • alert for dense fog in 10 districts punjab meteorological department forecast
    ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5...
  • pinkoo tv new video guru ka langar conveys a spiritual message
    ਸੇਵਾ ਤੇ ਵੰਡ ਛਕਣ ਦਾ ਰੂਹਾਨੀ ਸੁਨੇਹਾ ਦਿੰਦੀ ਹੈ Pinkoo TV ਦੀ ਨਵੀਂ ਵੀਡੀਓ...
  • funreal two brothers from jalandhar murdered in greece
    ਗ੍ਰੀਸ 'ਚ ਕਤਲ ਕੀਤੇ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • girl kidnapped in maqsudan jalandhar
    ਜਲੰਧਰ ਦੇ ਮਕਸੂਦਾਂ 'ਚ ਬੱਚੀ ਅਗਵਾ! ਰੁਮਾਲ ਸੁੰਘਾ ਕੇ ਲਿਜਾ ਰਹੇ 2 ਨਕਾਬਪੋਸ਼...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...
Trending
Ek Nazar
trump has pledged agreement with iran

ਟਰੰਪ ਨੇ ਈਰਾਨ ਨਾਲ ਸਥਾਈ ਸਮਝੌਤਾ ਕਰਨ ਅਤੇ ਉਸਦੀਆਂ ਪ੍ਰਮਾਣੂ ਇੱਛਾਵਾਂ ਨੂੰ ਰੋਕਣ...

deadbody of a young man found in a canal jalandhar

ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...

veteran bollywood singer defeats cancer

ਬਾਲੀਵੁੱਡ ਦੇ ਦਿੱਗਜ ਗਾਇਕ ਨੇ ਕੈਂਸਰ ਨੂੰ ਦਿੱਤੀ ਮਾਤ ! ਇੱਕ ਸਾਲ ਬੈੱਡ ਰੈਸਟ...

granddaughter write book on grandfather

ਮੁੰਬਈ ਅੱਤਵਾਦੀ ਹਮਲਿਆਂ 'ਚ ਮਾਰੇ ਬ੍ਰਿਟਿਸ਼ ਨਾਗਰਿਕ ਦੀ ਪੋਤੀ ਨੇ 'ਕਿਤਾਬ'...

spacecraft to reach planet mercury

ਵੱਡੀ ਸਫਲਤਾ  : ਬੁੱਧ ਗ੍ਰਹਿ 'ਤੇ ਪਹੁੰਚੇ ਦੋ ਪੁਲਾੜ ਯਾਨ , ਪੰਧ 'ਚ ਹੋਏ ਦਾਖਲ

diljit dosanjh english fan kiss ahmedabad concert

ਲਾਈਵ ਕੰਸਰਟ 'ਚ ਵਿਦੇਸ਼ੀ ਫੈਨ ਨੇ ਦਿਲਜੀਤ ਨੂੰ ਕੀਤਾ Kiss ! ਸੋਸ਼ਲ ਮੀਡੀਆ 'ਤੇ ਅੱਗ...

nepal  s prime minister balendra shah  set off visit to india

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ਲਈ ਹੋਏ ਰਵਾਨਾ

hindu girl rescued from bahawalpur

ਪਾਕਿਸਤਾਨ 'ਚ ਅਗਵਾ ਹੋਈ 13 ਸਾਲਾ ਹਿੰਦੂ ਲੜਕੀ ਬਹਾਵਲਪੁਰ ਤੋਂ ਬਰਾਮਦ ; ਹਿੰਦੂ...

a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sushil ansal
      ਪਾਸਪੋਰਟ ਐਕਟ ਮਾਮਲੇ ’ਚ ਉਪਹਾਰ ਅਗਨੀਕਾਂਡ ਦੇ ਦੋਸ਼ੀ ਸੁਸ਼ੀਲ ਅੰਸਲ ਦੀ ਪਟੀਸ਼ਨ...
    • delhi police
      ਵਪਾਰੀ ਦੇ ਘੜ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3...
    • fraud case  22 accused arrested from 4 states  including up and bihar
      22,139 ਲੋਕਾਂ ਨਾਲ ਠੱਗੀ ਦਾ ਮਾਮਲਾ; UP-ਬਿਹਾਰ ਸਮੇਤ 4 ਸੂਬਿਆਂ ਤੋਂ 22 ਮੁਲਜ਼ਮ...
    • i will write the  real book  on sonia gandhi  nishikant dubey
      ਮੈਂ ਸੋਨੀਆ ਗਾਂਧੀ ’ਤੇ ‘ਅਸਲੀ ਕਿਤਾਬ’ ਲਿਖਾਂਗਾ : ਨਿਸ਼ੀਕਾਂਤ ਦੂਬੇ
    • cbi investigation
      ਨਗਰ ਨਿਗਮ ਭਰਤੀ ਘਪਲਾ ਮਾਮਲੇ 'ਚ CBI ਨੇ ਸਾਬਕਾ ਮੰਤਰੀ ਸੁਜੀਤ ਬੋਸ ਤੋਂ ਕੀਤੀ...
    • medicines  space  india  world
      ਦਵਾਈਆਂ ਬਣਾਉਣ ਲਈ ਸਪੇਸ ਵੱਲ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ !
    • border  pakistani youth  arrested  indian army
      ਸਰਹੱਦ ਪਾਰ ਕਰ ਕੇ ਜੰਮੂ ’ਚ ਦਾਖ਼ਲ ਹੋਇਆ ਪਾਕਿਸਤਾਨੀ ਨੌਜਵਾਨ ਗ੍ਰਿਫ਼ਤਾਰ
    • uttrakhand elections
      BJP ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ ! ਵਰਕਰਾਂ ਨੂੰ ਸੌਂਪੀ ਗਈ...
    • bjp in up
      ਯੂ.ਪੀ. ’ਚ ਘੱਟੋ-ਘੱਟ 350 ਸੀਟਾਂ ਚਾਹੁੰਦੀ ਹੈ ਭਾਜਪਾ
    • smriti irani  dadasaheb phalke international film festival awards 2026
      ਸਮ੍ਰਿਤੀ ਇਰਾਨੀ ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਇੰਟਰਨੈਸ਼ਨਲ ਫਿਲਮ ਫੈਸਟੀਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +