Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:44:10 AM

  • manpreet badal met pm modi with his daughter s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • BSF ਨੇ ਪਾਕਿਸਤਾਨ ਤੋਂ ਘੁਸਪੈਠ ਰੋਕਣ ਲਈ ਜੰਮੂ 'ਚ 2 ਹੋਰ ਬਟਾਲੀਅਨਾਂ ਨੂੰ ਕੀਤਾ ਤਾਇਨਾਤ

NATIONAL News Punjabi(ਦੇਸ਼)

BSF ਨੇ ਪਾਕਿਸਤਾਨ ਤੋਂ ਘੁਸਪੈਠ ਰੋਕਣ ਲਈ ਜੰਮੂ 'ਚ 2 ਹੋਰ ਬਟਾਲੀਅਨਾਂ ਨੂੰ ਕੀਤਾ ਤਾਇਨਾਤ

  • Edited By Cherry,
  • Updated: 01 Dec, 2024 06:05 PM
New Delhi
bsf deployed two more battalions in jammu
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਸਰਹੱਦ ਤੋਂ ਘੁਸਪੈਠ ਨੂੰ ਬਿਹਤਰ ਢੰਗ ਨਾਲ ਰੋਕਣ ਅਤੇ ਖੇਤਰ ਵਿਚ ਅੱਤਵਾਦੀ ਗਤੀਵਿਧੀਆਂ ਵਿਚ ਹਾਲ ਹੀ ਵਿਚ ਵਾਧੇ ਨੂੰ ਰੋਕਣ ਲਈ 2,000 ਤੋਂ ਵੱਧ ਜਵਾਨਾਂ ਦੀਆਂ 2 ਨਵੀਆਂ ਬਟਾਲੀਅਨਾਂ ਤਾਇਨਾਤ ਕੀਤੀਆਂ ਹਨ। ਬੀ.ਐੱਸ.ਐੱਫ. ਅਧਿਕਾਰੀਆਂ ਨੇ ਇਕ ਨਿਊਜ਼ ਚੈਨਲ ਨੂੰ ਦੱਸਿਆ ਕਿ ਇਨ੍ਹਾਂ ਬਟਾਲੀਅਨਾਂ ਦੇ ਜਵਾਨਾਂ ਨੂੰ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐੱਸ.ਐੱਫ. ਦੀ ਤਾਇਨਾਤੀ ਵਾਲੇ ਪੁਆਇੰਟ ਦੇ ਬਿਲਕੁਲ ਪਿੱਛੇ "ਰੱਖਿਆ ਦੀ ਦੂਜੀ ਲਾਈਨ" ਵਜੋਂ ਤਾਇਨਾਤ ਕੀਤਾ ਗਿਆ ਹੈ। ਫੋਰਸ ਦੀਆਂ ਇਨ੍ਹਾਂ ਦੋ ਬਟਾਲੀਅਨਾਂ ਨੂੰ ਹਾਲ ਹੀ ਵਿੱਚ ਉੜੀਸਾ ਦੇ ਨਕਸਲ ਰੋਕੂ ਅਭਿਆਨ ਖੇਤਰ ਤੋਂ ਹਟਾ ਲਿਆ ਗਿਆ ਸੀ ਅਤੇ ਹੁਣ ਪੂਰੀ ਤਰ੍ਹਾਂ ਜੰਮੂ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਕੰਮ ਪੂਰਾ ਕੀਤਾ ਜਾਣਾ ਸੀ, ਜਦੋਂ ਪਾਕਿਸਤਾਨ ਤੋਂ ਘੁਸਪੈਠ ਦੇ ਵਿਰੁੱਧ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨਾ ਚੁਣੌਤੀਪੂਰਨ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ

ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਨਵੀਂਆਂ ਇਕਾਈਆਂ ਦੇ ਜਵਾਨਾਂ ਨੂੰ ਸਾਂਬਾ ਖੇਤਰ, ਜੰਮੂ ਖੇਤਰ ਦੇ ਕੁਝ ਹੋਰ ਸੰਵੇਦਨਸ਼ੀਲ ਇਲਾਕਿਆਂ ਅਤੇ ਜੰਮੂ ਨਾਲ ਲੱਗਦੀ ਪੰਜਾਬ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਲੈਸ ਕਈ ਡਿਪਲੋਇਮੈਂਟ ਪੁਆਇੰਟ ਬਣਾਏ ਗਏ ਹਨ। ਬੀ.ਐੱਸ.ਐੱਫ. ਭਾਰਤ ਦੇ ਪੱਛਮੀ ਹਿੱਸ਼ੇ ਵਿਚ ਜੰਮੂ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਿੱਚੋਂ ਲੰਘਣ ਵਾਲੀ 2,289 ਕਿਲੋਮੀਟਰ ਤੋਂ ਵੱਧ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੀ ਹੈ। ਜੰਮੂ ਖੇਤਰ ਵਿੱਚ ਇਸ ਸਰਹੱਦ ਦਾ 485 ਕਿਲੋਮੀਟਰ ਹਿੱਸਾ ਹੈ, ਜੋ ਕਿ ਸੰਘਣੇ ਜੰਗਲਾਂ ਅਤੇ ਪਹਾੜੀ ਖੇਤਰਾਂ ਨਾਲ ਘਿਰਿਆ ਹੋਇਆ ਹੈ। ਬੀ.ਐੱਸ.ਐੱਫ. ਦੀ ਇੱਕ ਦਰਜਨ ਦੇ ਕਰੀਬ ਬਟਾਲੀਅਨ ਜੰਮੂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵਿੱਚ ਤਾਇਨਾਤ ਹਨ। 

 

ਇਹ ਵੀ ਪੜ੍ਹੋ: ਮਸ਼ਹੂਰ ਮਾਡਲ ਨੇ ਪਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖੁਦ ਦੀ ਲਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • BSF
  • deployed
  • two battalions
  • Jammu

ਵਿਦਾਈ ਸਮੇਂ ਲਾੜੀ ਨੂੰ ਰੋਂਦੀ ਵੇਖ ਲਾੜੇ ਦੇ ਵੀ ਛਲਕੇ ਹੰਝੂ, ਵੀਡੀਓ ਵੇਖ ਲੋਕਾਂ ਨੇ ਕਿਹਾ- 'ਇਹੀ ਹੈ ਸੱਚਾ ਪਿਆਰ'

NEXT STORY

Stories You May Like

  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • pakistan bsf nationals
    BSF ਵੱਲੋਂ ਮਾਰੇ ਗਏ ਨਾਗਰਿਕਾਂ 'ਤੇ ਭੜਕਿਆ ਪਾਕਿਸਤਾਨ ! ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ
  • punjab 2 pakistani nationals shot dead in bsf operation
    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
  • bsf constable
    BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
  • pakistani drone  heroin  bsf
    ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ! BSF ਨੇ ਕੀਤੀ ਬਰਾਮਦ
  • bsf action at attari border
    ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • action by bsf in amritsar  heroin and opium recovered
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • people should adopt measures to minimize pollution during diwali
      ਦੀਵਾਲੀ ਦੌਰਾਨ ਲੋਕ ਅਜਿਹੇ ਤਰੀਕੇ ਅਪਣਾਉਣ ਕਿ ਪ੍ਰਦੂਸ਼ਣ ਘੱਟ ਫੈਲੇ: ਸੁਪਰੀਮ ਕੋਰਟ
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • young woman dies after falling from 10th floor of hotel
      ਹੋਟਲ ਦੀ 10ਵੀਂ ਮੰਜਿਲ ਤੋਂ ਡਿੱਗ ਕੇ ਮੁਟਿਆਰ ਦੀ ਮੌਤ, ਪ੍ਰੇਮੀ ਫਰਾਰ
    • mukhyamantri kisan durghatna kalyan yojana
      ਹਾਦਸੇ ਦੀ ਸੂਰਤ 'ਚ ਕਿਸਾਨ ਪਰਿਵਾਰਾਂ ਨੂੰ ਮਿਲਣਗੇ 5 ਲੱਖ ਰੁਪਏ, UP ਸਰਕਾਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +