Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:31:46 PM

  • punjabi in canada

    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ...

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਟੁੱਟੀਆਂ ਸੀਟਾਂ, ਗੰਦੇ ਟਾਇਲਟ...! BSF ਜਵਾਨਾਂ ਨੂੰ ਮਿਲੀ ਖਸਤਾ ਹਾਲ ਟਰੇਨ, ਹੁਣ ਹੋ ਗਈ ਵੱਡੀ ਕਾਰਵਾਈ

NATIONAL News Punjabi(ਦੇਸ਼)

ਟੁੱਟੀਆਂ ਸੀਟਾਂ, ਗੰਦੇ ਟਾਇਲਟ...! BSF ਜਵਾਨਾਂ ਨੂੰ ਮਿਲੀ ਖਸਤਾ ਹਾਲ ਟਰੇਨ, ਹੁਣ ਹੋ ਗਈ ਵੱਡੀ ਕਾਰਵਾਈ

  • Edited By Disha,
  • Updated: 12 Jun, 2025 10:47 AM
New Delhi
bsf jawan train amarnath yatra kashmir
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਸ਼ਮੀਰ ਵਿਚ ਅਮਰਨਾਥ ਯਾਤਰਾ ਦੌਰਾਨ ਤਾਇਨਾਤੀ ਲਈ ਤ੍ਰਿਪੁਰਾ ਤੋਂ ਸੀਮਾ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦੇ ਜਵਾਨਾਂ ਨੂੰ ਲਿਆਉਣ ਲਈ ਖਰਾਬ ਅਤੇ ਗੰਦੀਆਂ ਬੋਗੀਆਂ ਵਾਲੀ ਟਰੇਨ ਦੇ ਪ੍ਰਬੰਧ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਵਿਚਾਲੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਅਤੇ ਜਾਂਚ ਦੇ ਆਦੇਸ਼ ਦਿੱਤੇ ਹਨ। ਰੇਲ ਮੰਤਰਾਲਾ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਮੁਤਾਬਕ, ਮੰਤਰੀ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਦਾ ਮਾਣ-ਸਨਮਾਨ ਸਭ ਤੋਂ ਉੱਪਰ ਹੈ ਅਤੇ ਅਜਿਹੀ ਲਾਪਰਵਾਹੀ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਕਾਰਵਾਈ ਉੱਤਰ-ਪੂਰਬੀ ਸਰਹੱਦੀ ਰੇਲਵੇ ਜ਼ੋਨ ਵੱਲੋਂ ‘ਐਕਸ’ ’ਤੇ ਇਕ ਪੋਸਟ ਵਿਚ ਦੋਸ਼ਾਂ ਨੂੰ ਰੱਦ ਕਰਨ ਤੋਂ ਇਕ ਦਿਨ ਬਾਅਦ ਕੀਤੀ ਗਈ ਹੈ ਜਿੱਥੇ ਸੋਸ਼ਲ ਮੀਡੀਆ ਖਪਤਕਾਰਾਂ ਨੇ ਆਨਲਾਈਨ ਸਾਹਮਣੇ ਆਈ ਟਰੇਨ ਦੀ ਇਕ ਵੀਡੀਓ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੋਚਾਂ ਦੀ ਸਥਿਤੀ ’ਤੇ ਰੇਲਵੇ ਦੀ ਆਲੋਚਨਾ ਕੀਤੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ ; ਕਾਂਗਰਸ ਦੇ MP ਤੇ 3 ਵਿਧਾਇਕਾਂ 'ਤੇ ਪੈ ਗਈ ED ਦੀ ਰੇਡ

ਬੀ.ਐੱਸ.ਐੱਫ. ਦੀਆਂ 13 ਕੰਪਨੀਆਂ ਦੇ ਲੱਗਭਗ 1,200 ਜਵਾਨਾਂ ਨੇ 6 ਜੂਨ ਨੂੰ ਤ੍ਰਿਪੁਰਾ ਦੇ ਉਦੈਪੁਰ ਤੋਂ ਜੰਮੂ ਤਵੀ ਲਈ ਇਕ ਵਿਸ਼ੇਸ਼ ਰੇਲਗੱਡੀ ਵਿਚ ਸਵਾਰ ਹੋਣਾ ਸੀ। ਟਰੇਨ ਦਾ ਰਸਤੇ ਵਿਚ ਕੁਝ ਥਾਵਾਂ ’ਤੇ ਸਟਾਪ ਸੀ ਤੇ ਤ੍ਰਿਪੁਰਾ, ਆਸਾਮ ਅਤੇ ਪੱਛਮੀ ਬੰਗਾਲ ਵਿਚ ਚਾਰ ਥਾਵਾਂ ਤੋਂ ਹੋਰ ਜਵਾਨ ਸਵਾਰ ਹੋਣ ਵਾਲੇ ਸਨ। ਕਾਂਗਰਸ ਬੁਲਾਰੇ ਸ਼ਮਾ ਮੁਹੰਮਦ ਨੇ ‘ਐਕਸ’ ’ਤੇ ਕਿਹਾ ਕਿ ਇਹ ਓਦੋਂ ਹੁੰਦਾ ਹੈ ਜਦੋਂ ਸਰਕਾਰ ਦਾ ਪੂਰਾ ਧਿਆਨ ਕੁਝ ਆਕਰਸ਼ਕ ਟਰੇਨ ਦੇ ਪ੍ਰਚਾਰ ’ਤੇ ਹੁੰਦਾ ਹੈ ਜਦਕਿ ਆਮ ਜਨਤਾ ਜਾਨਵਰਾਂ ਵਾਂਗ ਯਾਤਰਾ ਕਰਨ ਨੂੰ ਮਜਬੂਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਦੀ ਤਾਇਨਾਤੀ ’ਤੇ ਜਾ ਰਹੇ ਸਾਡੇ ਬੀ. ਐੱਸ. ਐੱਫ. ਜਵਾਨਾਂ ਲਈ ਗੰਦਗੀ, ਕਾਕਰੋਚ ਅਤੇ ਟੁੱਟੀਆਂ ਸੀਟਾਂ ਨਾਲ ਭਰੀ ਇਕ ਗੰਦੀ ਟਰੇਨ ਮੁਹੱਈਆ ਕਰਾਉਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਵਨ ਨੂੰ ਸ਼ਰਮ ਆਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Heatwave ਜਾਂ ਕੁਝ ਹੋਰ! ਬੋਹੜ ਦੇ ਦਰੱਖਤ ਹੇਠਾਂ ਮਰੇ ਮਿਲੇ ਸੈਂਕੜੇ ਚਮਗਿੱਦੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BSF jawan
  • train
  • Amarnath Yatra
  • Kashmir
  • ਬੀਐੱਸਐੱਫ ਜਵਾਨ
  • ਟਰੇਨ
  • ਅਮਰਨਾਥ ਯਾਤਰਾ
  • ਕਸ਼ਮੀਰ

ਹਾਏ ਗਰਮੀ! 12,13,14 ਜੂਨ ਤੱਕ IMD ਦਾ ਰੈੱਡ ਅਲਰਟ

NEXT STORY

Stories You May Like

  • headsuspended
    ਸ਼ਰਾਬ ਪੀ ਕੇ ਸਕੂਲ 'ਚ ਪੜ੍ਹਾਉਣ ਆ ਵੜਿਆ ਹੈੱਡਮਾਸਟਰ ! ਹੁਣ ਹੋ ਗਈ ਵੱਡੀ ਕਾਰਵਾਈ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • vacant seats
    ਸਬਜ਼ੀ ਵਾਂਗ ਵੇਚੀਆਂ ਜਾ ਰਹੀਆਂ ਟਰੇਨ ਦੀਆਂ ਸੀਟਾਂ ! ਅਦਾਲਤ ਨੇ TTEs ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼
  • amritsar  chandigarh  bullet train  central government  budget
    ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ
  • alarm bells for these employees
    ਇਨ੍ਹਾਂ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸਖ਼ਤ ਕਾਰਵਾਈ ਦੀ ਹੋ ਰਹੀ ਤਿਆਰੀ
  • punjab employee news
    ਪੰਜਾਬ 'ਚ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਹਾਲ ਵੇਖ ਅਫ਼ਸਰਾਂ ਦੀ ਵੀ ਕੰਬ ਗਈ ਰੂਹ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • anurag kumar  delhi  new police commissioner  intelligence bureau
      ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਸ ਕਮਿਸ਼ਨਰ
    • indigo flight toilet paper
      ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...
    • gst  deputy commissioner  bribe  arrest  vigilance team
      GST ਡਿਪਟੀ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ 'ਚ...
    • high court  alcohol  bad smell  vehicle  uttarakhand
      ਸਿਰਫ਼ ਸ਼ਰਾਬ ਦੀ ਬਦਬੂ ਆਉਣ ਨਾਲ ਨਸ਼ੇ ’ਚ ਗੱਡੀ ਚਲਾਉਣ ਦਾ ਦੋਸ਼ ਸਾਬਤ ਨਹੀਂ...
    • elderly serious illness suffering prisoner release
      ਬਜ਼ੁਰਗ ਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਕੈਦੀ ਜਲਦੀ ਹੋਣਗੇ ਰਿਹਾਅ! ਸੁਪਰੀਮ ਕੋਰਟ...
    • son  father  killed  property  police alcohol
      ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ...
    • punjab financial situation rp singh statement
      ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਮਾਨ ਸਰਕਾਰ, ਮੈਡੀਕਲ ਸਹੂਲਤਾਂ ਦਾ ਬੁਰਾ...
    • india  engineering biology course  jatinder singh  government
      ਭਾਰਤ ’ਚ ਪਹਿਲੀ ਵਾਰ ਸ਼ੁਰੂ ਹੋਵੇਗਾ ਇੰਜੀਨੀਅਰਿੰਗ ਬਾਇਓਲੋਜੀ ਕੋਰਸ, ਕੇਂਦਰੀ...
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • teja singh samundri  gurdwara reform movement
      ਤੇਜਾ ਸਿੰਘ ਸਮੁੰਦਰੀ : ਗੁਰਦੁਆਰਾ ਸੁਧਾਰ ਅੰਦੋਲਨ ਦੇ ਨੈਤਿਕ ਮਾਰਗਦਰਸ਼ਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +