Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    11:33:51 PM

  • administrative reshuffle in punjab 3 ias officers transferred

    ਵੱਡੀ ਖ਼ਬਰ : ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ ! 3...

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

  • two boys from punjab become officers in the indian navy

    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ

NATIONAL News Punjabi(ਦੇਸ਼)

ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ

  • Edited By Shubam Kumar,
  • Updated: 03 May, 2026 11:15 AM
National
bsf prepares border
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ - ਬੰਗਲਾਦੇਸ਼ ਸਰਹੱਦ 'ਤੇ ਘੁਸਪੈਠ ਅਤੇ ਤਸਕਰੀ ਨੂੰ ਰੋਕਣ ਲਈ ਭਾਰਤ ਸਰਕਾਰ ਇਕ ਅਜਿਹੀ ਯੋਜਨਾ 'ਤੇ ਵਿਚਾਰ ਕਰ ਰਹੀ ਹੈ ਜਿਸ ਨੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਅਤੇ ਵਾਤਾਵਰਣ ਪ੍ਰੇਮੀਆਂ ਵਿਚ ਹਲਚਲ ਮਚਾ ਦਿੱਤੀ ਹੈ। ਭਾਰਤੀ ਅਧਿਕਾਰੀਆਂ ਨੇ ਸਰਹੱਦ ਦੇ ਉਨ੍ਹਾਂ ਹਿੱਸਿਆਂ 'ਚ, ਜਿੱਥੇ ਕੰਡਿਆਲੀ ਤਾਰ ਲਗਾਉਣਾ ਮੁਸ਼ਕਲ ਹੈ, ਮਗਰਮੱਛਾਂ ਅਤੇ ਜ਼ਹਿਰੀਲੇ ਸੱਪਾਂ ਵਰਗੇ ਖਤਰਨਾਕ ਜਾਨਵਰਾਂ ਨੂੰ ਛੱਡਣ ਦੀ ਯੋਜਨਾ ਬਣਾਈ ਹੈ।

ਨਦੀਆਂ ਵਾਲੇ ਇਲਾਕਿਆਂ 'ਚ ਤਾਇਨਾਤ ਹੋਣਗੇ 'ਕਾਤਲ' ਜੀਵ
ਭਾਰਤ ਦੀ ਬੰਗਲਾਦੇਸ਼ ਨਾਲ ਲੱਗਦੀ 4,096 ਕਿਲੋਮੀਟਰ ਲੰਬੀ ਸਰਹੱਦ ਦਾ ਕਾਫੀ ਹਿੱਸਾ ਨਦੀਆਂ, ਪਹਾੜਾਂ ਅਤੇ ਦਲਦਲੀ ਇਲਾਕਿਆਂ 'ਚੋਂ ਗੁਜ਼ਰਦਾ ਹੈ। ਹਾਲਾਂਕਿ ਲਗਭਗ 3,000 ਕਿਲੋਮੀਟਰ ਸਰਹੱਦ 'ਤੇ ਕੰਡਿਆਲੀ ਤਾਰ ਲਗਾਈ ਜਾ ਚੁੱਕੀ ਹੈ, ਪਰ ਕਈ ਨਦੀਆਂ ਵਾਲੇ ਹਿੱਸੇ ਅਜੇ ਵੀ ਖੁੱਲ੍ਹੇ ਹਨ। ਬੀ.ਐਸ.ਐਫ. (BSF) ਦੇ ਇਕ ਅੰਦਰੂਨੀ ਸੰਚਾਰ ਅਨੁਸਾਰ, ਅਧਿਕਾਰੀਆਂ ਨੂੰ ਇਨ੍ਹਾਂ 'ਨਦੀਆਂ ਦੇ ਪਾੜਿਆਂ' 'ਚ ਰੀਂਗਣ ਵਾਲੇ ਜੀਵਾਂ ਦੀ ਵਰਤੋਂ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮਾਹਿਰਾਂ ਨੇ ਜਤਾਈ ਚਿੰਤਾ: 'ਇਹ ਮਨੁੱਖਤਾ ਦੇ ਖਿਲਾਫ'
ਇਸ ਕਦਮ ਦੀ ਮਨੁੱਖੀ ਅਧਿਕਾਰ ਕਾਰਕੁੰਨਾਂ ਵੱਲੋਂ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ਖੋਜਕਰਤਾ ਅੰਸ਼ੁਮਨ ਚੌਧਰੀ ਨੇ ਇਸ ਨੂੰ "ਖਤਰਨਾਕ ਅਤੇ ਭਿਆਨਕ" ਦੱਸਦਿਆਂ ਕਿਹਾ ਕਿ ਇਹ ਜਾਨਵਰ ਭਾਰਤੀ ਅਤੇ ਬੰਗਲਾਦੇਸ਼ੀ ਨਾਗਰਿਕਾਂ 'ਚ ਫਰਕ ਨਹੀਂ ਕਰ ਸਕਣਗੇ। ਉਨ੍ਹਾਂ ਇਸ ਨੂੰ ਕੁਦਰਤ ਦਾ ਹਥਿਆਰ ਵਜੋਂ ਇਸਤੇਮਾਲ ਕਰਨਾ ਅਤੇ "ਬਾਇਓਪੋਲੀਟੀਕਲ ਹਿੰਸਾ" ਕਰਾਰ ਦਿੱਤਾ ਹੈ।

ਵਾਤਾਵਰਣ ਅਤੇ ਸਥਾਨਕ ਲੋਕਾਂ ਲਈ ਖਤਰਾ
ਸੂਤਰਾਂ ਮਿਲੀ ਜਾਣਕਾਰੀ ਅਨੁਸਾਰ, ਮਗਰਮੱਛ ਇਨ੍ਹਾਂ ਇਲਾਕਿਆਂ ਦੇ ਕੁਦਰਤੀ ਵਾਸੀ ਨਹੀਂ ਹਨ ਅਤੇ ਸ਼ਾਇਦ ਉਹ ਉੱਥੇ ਬਚ ਵੀ ਨਾ ਸਕਣ। ਇਸ ਤੋਂ ਇਲਾਵਾ, ਹੜ੍ਹ ਆਉਣ ਦੀ ਸੂਰਤ 'ਚ ਇਹ ਜ਼ਹਿਰੀਲੇ ਸੱਪ ਰਿਹਾਇਸ਼ੀ ਇਲਾਕਿਆਂ 'ਚ ਫੈਲ ਸਕਦੇ ਹਨ, ਜਿਸ ਨਾਲ ਮੱਛੀਆਂ ਫੜਨ ਵਾਲੇ ਸਥਾਨਕ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਹੋ ਸਕਦਾ ਹੈ।

ਕੀ ਪਹਿਲਾਂ ਵੀ ਕਿਤੇ ਅਜਿਹਾ ਹੋਇਆ ਹੈ?
ਦੁਨੀਆ 'ਚ ਅਜਿਹੀ ਕੋਈ ਆਧੁਨਿਕ ਮਿਸਾਲ ਨਹੀਂ ਮਿਲਦੀ ਜਿੱਥੇ ਸਰਹੱਦ ਦੀ ਰਾਖੀ ਲਈ ਖਤਰਨਾਕ ਜਾਨਵਰਾਂ ਦੀ ਵਰਤੋਂ ਕੀਤੀ ਗਈ ਹੋਵੇ। ਹਾਲਾਂਕਿ, ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਜਿਹੇ ਵਿਚਾਰਾਂ ਦੀ ਚਰਚਾ ਕੀਤੀ ਸੀ, ਪਰ ਬਾਅਦ 'ਚ ਉਨ੍ਹਾਂ ਨੇ ਇਸ ਨੂੰ 'ਫੇਕ ਨਿਊਜ਼' ਦੱਸਿਆ ਸੀ।

ਹੁਣ ਦੇਖਣਾ ਇਹ ਹੋਵੇਗਾ ਕਿ ਕੀ ਭਾਰਤ ਸਰਕਾਰ ਇਸ ਵਿਵਾਦਪੂਰਨ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਂਦੀ ਹੈ ਜਾਂ ਵਧਦੇ ਵਿਰੋਧ ਕਾਰਨ ਇਸ ਨੂੰ ਵਾਪਸ ਲਿਆ ਜਾਂਦਾ ਹੈ।

  • BSF
  • IndianArmy
  • BorderSecurity
  • IndiaBangladeshBorder
  • CrocodileSecurity

ਇਕੋ ਘਰੋਂ ਇਕੱਠੇ ਉੱਠੀਆਂ 5 ਅਰਥੀਆਂ ! ਹੈਵਾਨ ਬਣੇ ਬੰਦੇ ਨੇ ਪਹਿਲਾਂ ਮਾਰੇ ਜਵਾਕ ਤੇ ਪਤਨੀ, ਫ਼ਿਰ...

NEXT STORY

Stories You May Like

  • joint operations by the bsf and rural police
    ਭਾਰਤ-ਪਾਕਿਸਤਾਨ ਬਾਰਡਰ ’ਤੇ ਸਫ਼ਲ ਸਾਬਤ ਹੋ ਰਹੇ ਹਨ BSF ਤੇ ਦਿਹਾਤੀ ਪੁਲਸ ਦੇ ਜੁਆਇੰਟ ਆਪ੍ਰੇਸ਼ਨ
  • bsf  jawan  river  chandrababu naidu  mourning
    ਭਾਰਤ-ਬੰਗਲਾਦੇਸ਼ ਸਰਹੱਦ 'ਚ ਨਦੀ 'ਚ ਡੁੱਬਣ ਨਾਲ BSF ਜਵਾਨ ਦੀ ਮੌਤ, CM ਨਾਇਡੂ ਨੇ ਜਤਾਇਆ ਸੋਗ
  • soldier martyr punjab regiment
    24 ਸਾਲਾ ਹਰਮਨ ਨੂਰੀ ਜੰਮੂ-ਕਸ਼ਮੀਰ ਬਾਰਡਰ 'ਤੇ ਸ਼ਹੀਦ, ਪੰਜਾਬ ਰੈਜੀਮੈਂਟ 'ਚ ਤਾਇਨਾਤ ਸੀ ਜਵਾਨ
  • move to impose up to 30 duty on rice exports
    ਚੌਲਾਂ ਦੀ ਬਰਾਮਦ ’ਤੇ 30 ਫੀਸਦੀ ਤੱਕ ਡਿਊਟੀ ਲਾਉਣ ਦੀ ਤਿਆਰੀ, ਘਰੇਲੂ ਕੀਮਤਾਂ ’ਤੇ ਕਾਬੂ ਪਾਉਣ ਦੀ ਕੋਸ਼ਿਸ਼
  • preparation to deal with air strikes and blackouts
    ਏਅਰ ਸਟ੍ਰਾਈਕ ਤੇ ਬਲੈਕਆਊਟ ਨਾਲ ਨਜਿੱਠਣ ਦੀ ਤਿਆਰੀ, ਮੋਗਾ 'ਚ ਕਰਵਾਈ ਜਾਵੇਗੀ ਮੌਕ ਡ੍ਰਿਲ
  • uk signs big deal
    ਜੰਗ ਦੀ ਤਿਆਰੀ 'ਚ UK! 8 ਬਿਲੀਅਨ ਪੌਂਡ ਦੇ ਸਮਝੌਤੇ 'ਤੇ ਕੀਤੇ ਦਸਤਖ਼ਤ
  • gst registration  cancellation  online facility
    GST ਰਜਿਸਟ੍ਰੇਸ਼ਨ ਰੱਦ ਕਰਵਾਉਣ ਲਈ ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ ! ਆਨਲਾਈਨ ਮਿਲੇਗੀ ਸਹੂਲਤ
  • fathers will also get 15 days of paternity leave
    ਹੁਣ ਜਵਾਕ ਹੋਣ 'ਤੇ ਪਿਓ ਨੂੰ ਵੀ ਮਿਲੇਗੀ 15 ਦਿਨ ਦੀ Paternity Leave, ਸੀ.ਐੱਮ. ਵਿਜੇ ਨੇ ਕੀਤਾ ਐਲਾਨ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • every citizen of the country is part of one family
      'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ...
    • perfume bottle  gold  customs department  mumbai  passenger
      ਪਰਫਿਊਮ ਦੀਆਂ ਬੋਤਲਾਂ 'ਚ ਸੋਨਾ ! ਤਸਕਰਾਂ ਦਾ ਅਨੋਖਾ ਤਰੀਕਾ ਦੇਖ ਅਫਸਰ ਵੀ ਰਹਿ...
    • a conspiracy to radicalize muslim youth in karnataka
      ਕਰਨਾਟਕ ’ਚ ਮੁਸਲਿਮ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਦੀ ਸਾਜ਼ਿਸ਼ ! NIA ਨੇ ਜਾਂਚ...
    • fraud fir
      ਕਰਜ਼ਾ ਦਿਵਾਉਣ ਦੇ ਨਾਂ 'ਤੇ ਮਾਂ-ਧੀ ਨਾਲ 1 ਕਰੋੜ ਦੀ ਠੱਗੀ ! 4 ਖ਼ਿਲਾਫ਼ ਮਾਮਲਾ...
    • bihar incident
      ਖਗੜੀਆ 'ਚ ਪੁਲਸ ਤੇ STF ਦੀ ਵੱਡੀ ਕਾਰਵਾਈ ! 1 ਲੱਖ ਦੇ ਇਨਾਮੀ ਮੁਲਜ਼ਮ ਨੂੰ...
    • milk  price  increase  december 1
      5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ ਵਧਾਈਆਂ ਕੀਮਤਾਂ, 1 ਦਸੰਬਰ...
    • delimitation bill
      ਹੱਦਬੰਦੀ ਬਿੱਲ ਦੇ ਮੁੱਦੇ 'ਤੇ DMK ਮੁਖੀ MK ਸਟਾਲਿਨ ਨੂੰ 'ਮਨਾਉਣ' ਚੇਨਈ...
    • big news for rail passengers
      ਰੇਲ ਯਾਤਰੀਆਂ ਲਈ ਵੱਡੀ ਖ਼ਬਰ ! 2 ਮਾਰਚ 2027 ਤੱਕ ਰੱਦ ਰਹਿਣਗੀਆਂ ਇਹ 20 ਟਰੇਨਾਂ,...
    • sheikh hasina statement
      ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ...
    • air india extends suspension of flights to saudi arabia until december 31
      ਏਅਰ ਇੰਡੀਆ ਨੇ ਸਾਊਦੀ ਅਰਬ ਲਈ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +