ਨਵੀਂ ਦਿੱਲੀ—ਬਾਰਡਰ ਸੁਰੱਖਿਆ ਬਲ (BSF) ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 1,356
ਆਖਰੀ ਤਾਰੀਕ- 14 ਨਵੰਬਰ, 2019
ਅਹੁਦਿਆਂ ਦਾ ਵੇਰਵਾ-
ਪੁਰਸ਼ਾਂ ਲਈ 1,184
ਔਰਤਾਂ ਲਈ 172
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 23 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ PST,PET ਅਤੇ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://bsf.nic.in/ ਪੜ੍ਹੋ।
ਅਯੁੱਧਿਆ 'ਤੇ ਕਦੇ ਵੀ ਫੈਸਲਾ, DGP ਬੋਲੇ- ਹੁਣ ਤੱਕ 500 ਤੋਂ ਵਧ ਗ੍ਰਿਫਤਾਰ
NEXT STORY