ਨਵੀਂ ਦਿੱਲੀ—ਡਾਇਰੈਕਟਰ ਜਨਰਲ ਬਾਡਰ ਸੁਰੱਖਿਆ ਬਲ (ਬੀ.ਐੱਸ.ਐੱਫ) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-317
ਆਖਰੀ ਤਾਰੀਕ- 15 ਮਾਰਚ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ. ਡਿਪਲੋਮਾ ਪਾਸ ਕੀਤਾ ਹੋਵੇ।
ਉਮਰ ਸੀਮਾ- 20 ਤੋਂ 28 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਰੀਰਕ ਕੁਸ਼ਲਤਾ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bsf.nic.in/ ਪੜ੍ਹੋ।
ਓਵੈਸੀ ਦੀ ਰੈਲੀ 'ਚ ਪਾਕਿਸਤਾਨ ਜ਼ਿੰਦਾਬਾਦ ਬੋਲਣ ਵਾਲੀ ਕੁੜੀ ਭੇਜੀ ਗਈ ਜੇਲ
NEXT STORY