Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    4:55:06 PM

  • iran on strait of hormuz

    ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ...

  • give 1 billion and most beautiful bride

    ਦੇਵੋ 1 ਅਰਬ ਡਾਲਰ ਅਤੇ ਸਭ ਤੋਂ ਖੂਬਸੂਰਤ ਲਾੜੀ! ਇਸ...

  • learn punjabi numbers song for kids pinkoo tv video

    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ...

  • soaring drug prices

    ਅਸਮਾਨੀ ਚੜ੍ਹੀਆਂ ਦਵਾਈਆਂ ਦੀਆਂ ਕੀਮਤਾਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਬਸਪਾ’ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

NATIONAL News Punjabi(ਦੇਸ਼)

‘ਬਸਪਾ’ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

  • Edited By Rakesh,
  • Updated: 15 Jan, 2022 02:56 PM
National
bsp announced the names of candidates for 53 seats in the first phase
  • Share
    • Facebook
    • Tumblr
    • Linkedin
    • Twitter
  • Comment

ਲਖਨਊ– ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਸ਼ਨੀਵਾਰ ਨੂੰ ਆਪਣੇ ਜਨਮਦਿਨ ਮੌਕੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 58 ਸੀਟਾਂ ’ਚੋਂ 53 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਾਇਆਵਤੀ ਨੇ ਪ੍ਰੈੱਸ ਕਾਨਫਰੰਸ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਸੂਬੇ ’ਚ ਪਹਿਲੇ ਪੜਾਅ ਦੀਆਂ 5 ਬਚੀਆਂ ਹੋਈਆਂ ਸੀਟਾਂ ’ਤੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। 

ਬਸਪਾ ਦਫਤਰ ਦੁਆਰਾ ਜਾਰੀ ਪਹਿਲੀ ਸੂਚੀ ’ਚ ਨੋਇਡਾ ਤੋਂ ਕਿਰਪਾ ਰਾਮ ਸ਼ਰਮਾ, ਦਾਦਰੀ ਤੋਂ ਮਨਵੀਰ ਸਿੰਘ ਭਾਟੀ ਅਤੇ ਜੇਵਰ ਤੋਂ ਨਰਿੰਦਰ ਭਾਟੀ ‘ਦਾਦਾ’ ਦਾ ਨਾਮ ਸ਼ਾਮਲ ਹੈ। ਗੌਤਮਬੁੱਧ ਨਗਰ ਜ਼ਿਲ੍ਹੇ ’ਚ ਦਾਦਰੀ ਬਸਪਾ ਸੁਪਰੀਮੋ ਮਾਇਆਵਤੀ ਦਾ ਗ੍ਰਹਿ ਖੇਤਰ ਵੀ ਹੈ। ਬਸਪਾ ਦੀ ਸੂਚੀ ਮੁਤਾਬਕ, ਸ਼ਾਮਲੀ ਦੀ ਕੈਰਾਨਾ ਸੀਟ ਤੋਂ ਰਾਜਿੰਦਰ ਸਿੰਘ ਉਪਾਧਿਆਏ, ਸ਼ਾਮਲੀ ਸੀਟ ਤੋਂ ਬ੍ਰਿਜੇਂਦਰ ਮਲਿਕ, ਮੁਜ਼ੱਫਰਨਗਰ ਤੋਂ ਪੁਸ਼ਪਾਕੰਰ ਪਾਲ, ਸਰਧਾਨ ਤੋਂ ਸੰਜੀਵ ਕੁਮਾਰ ਧਾਮਾਕ, ਮੇਰਠ ਕੈਂਟ ਤੋਂ ਅਮਿਤ ਸ਼ਰਮਾ ਅਤੇ ਮੇਰਠ ਦੱਖਣ ਤੋਂ ਕੁਵੰਰ ਦਿਲਸ਼ਾਨ ਅਲੀ, ਮੁਰਾਦਨਗਰ ਤੋਂ ਅਇਯੂਬ ਇਦਰੀਸ਼ੀ, ਗਾਜ਼ੀਆਬਾਦ ਤੋਂ ਸੁਰੇਸ਼ ਬੰਸਲ ਅਤੇ ਮੋਦੀਨਗਰ ਤੋਂ ਪੂਨਮ ਗਰਗ ਉਮੀਦਵਾਰ ਹੋਣਗੇ। 

ਬਸਪਾ 15 ਜਨਵਰੀ ਨੂੰ ਮਾਇਆਵਤੀ ਦੇ ਜਨਮਦਿਨ ਨੂੰ ‘ਜਨਕਲਿਆਣਕਾਰੀ ਦਿਵਸ’ ਦੇ ਰੂਪ ’ਚ ਮਨਾਉਂਦੀ ਹੈ। ਉੱਤਰ ਪ੍ਰਦੇਸ਼ ’ਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਦੀ ਵੋਟਿੰਗ 10 ਫਰਵਰੀ ਨੂੰ ਹੈ। ਚੋਣ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਵੇਗਾ। 

  • Lucknow
  • BSP
  • Uttar Pradesh
  • UP Election
  • UP Vidhan Sabha News UP
  • UP vidhan sabha seat

ਆਗਰਾ ਦਾ ਇਹ ਬਜ਼ੁਰਗ 94ਵੀਂ ਵਾਰ ਲੜੇਗਾ ਚੋਣ, ਜਾਣੋ ਕਿਉਂ

NEXT STORY

Stories You May Like

  • election commission  assembly elections  rs 650 crore cash
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 650 ਕਰੋੜ ਦੀ ਨਾਜਾਇਜ਼ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਬਰਾਮਦ
  • assembly elections shiromani akali dal
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ ਅਕਾਲੀ ਦਲ, ਚੁੱਕਿਆ ਜਾ ਰਿਹਾ ਇਹ ਕਦਮ
  • assembly elections  punjab congress  appointments
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ
  • delhi  vidhan sabha  buildings  bomb threat  email
    ਦਿੱਲੀ ਵਿਧਾਨ ਸਭਾ ਸਮੇਤ ਕਈ ਇਮਾਰਤਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ, ਜਾਂਚ ਜਾਰੀ
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ ਕੋ-ਆਰਡੀਨੇਟਰ ਬੂਟਾ ਸਿੰਘ
  • bjp candidate names west bengal assembly elections
    ਪੱਛਮੀ ਬੰਗਾਲ ਚੋਣਾਂ : ਭਾਜਪਾ ਨੇ 13 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • mamta banerjee  nomination paper
    ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • 23  candidates criminal cases registered
    ਪੁੱਡੂਚੇਰੀ ’ਚ ਚੋਣਾਂ ਲੜਨ ਵਾਲੇ ਕਰੀਬ 23 ਫ਼ੀਸਦੀ ਉਮੀਦਵਾਰਾਂ ਵਿਰੁੱਧ ਦਰਜ ਅਪਰਾਧਿਕ ਮਾਮਲੇ
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • another boat incident
      ਵ੍ਰਿੰਦਾਵਨ ਮਗਰੋਂ ਇਕ ਹੋਰ ਹਾਦਸਾ ! ਹੁਣ ਚਿਤਰਕੂਟ 'ਚ ਪਲਟ ਗਈ ਸ਼ਰਧਾਲੂਆਂ ਦੀ...
    • your whatsapp log in another device check now
      ਸਾਵਧਾਨ! ਕਿਤੇ ਕੋਈ ਹੋਰ ਤਾਂ ਨਹੀਂ ਚਲਾ ਰਿਹਾ ਤੁਹਾਡਾ WhatsApp? ਇੰਝ ਕਰੋ ਚੈੱਕ
    • bank of india branch  fire
      ਮੈਨਪੁਰੀ: ਬੈਂਕ ਆਫ਼ ਇੰਡੀਆ ਦੀ ਸ਼ਾਖਾ 'ਚ ਲੱਗੀ ਭਿਆਨਕ ਅੱਗ, ਸਰਵਰ ਰੂਮ ਤੇ...
    • singer asha bhosle passed away
      ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ, 92 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ...
    • parkinson  s treatment
      ਹੁਣ ਬਿਨਾਂ ਆਪਰੇਸ਼ਨ ਦੇ Free ਹੋਵੇਗਾ Parkinson's ਦਾ ਇਲਾਜ ! AIIMS ਨੇ ਕੀਤਾ...
    • narendra modi women reservation
      ਮਹਿਲਾ ਰਾਖਵਾਂਕਰਨ ਕਾਨੂੰਨ ਲਾਗੂ ਕਰਨ ਦਾ ਸਮਾਂ ਆ ਗਿਆ: ਪ੍ਰਧਾਨ ਮੰਤਰੀ ਮੋਦੀ
    • former sarpanch son falling canal
      ਫਤਿਹਾਬਾਦ: ਪਾਣੀ ਪੀਂਦੇ ਸਮੇਂ ਨਹਿਰ 'ਚ ਡਿੱਗਾ ਸਾਬਕਾ ਸਰਪੰਚ ਦਾ ਇਕਲੌਤੇ ਪੁੱਤਰ,...
    • pm narendra modi  singer asha bhosle
      ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ...
    • road accident highway puncture truck
      ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +