Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    10:16:09 PM

  • gst raid on punjab kesari

    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ...

  • gst team  s action a direct attack on media freedom  rao

    GST ਟੀਮ ਦੀ ਕਾਰਵਾਈ ਮੀਡੀਆ ਦੀ ਆਜ਼ਾਦੀ 'ਤੇ ਸਿੱਧਾ...

  • manoranjan kalia s big statement regarding navjot kaur sidhu s return to bjp

    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ...

  • aap government afraid of media s truth

    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'INDIA' ਗਠਜੋੜ ਦੀਆਂ ਚਰਚਾਵਾਂ ਦੌਰਾਨ ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ

NATIONAL News Punjabi(ਦੇਸ਼)

'INDIA' ਗਠਜੋੜ ਦੀਆਂ ਚਰਚਾਵਾਂ ਦੌਰਾਨ ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ

  • Edited By Disha,
  • Updated: 30 Aug, 2023 12:37 PM
National
bsp will fight loksabha and assembly elections of four states on its own
  • Share
    • Facebook
    • Tumblr
    • Linkedin
    • Twitter
  • Comment

ਲਖਨਊ (ਭਾਸ਼ਾ)- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਬੁੱਧਵਾਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਚਾਰ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੀਆਂ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਲੜੀਵਾਰ ਟਵੀਟ ਕਰਦੇ ਹੋਏ ਮਾਇਆਵਤੀ ਨੇ ਕਿਹਾ,"ਐੱਨਡੀਏ (ਭਾਜਪਾ ਦੀ ਅਗਵਾਈ ਵਾਲਾ ਰਾਸ਼ਟਰੀ ਲੋਕਤੰਤਰੀ ਗਠਜੋੜ) ਅਤੇ ਇੰਡੀਆ (ਵਿਰੋਧੀ ਦਲਾਂ ਦਾ ਗਠਜੋੜ ਇੰਡੀਅਨ ਨੈਸ਼ਨਲ ਡੈਵਲਪਮੈਂਟਲ ਇਨਕਲੂਸਿਵ ਅਲਾਇੰਸ) ਗਠਜੋੜ ਜ਼ਿਆਦਾਤਰ ਗਰੀਬ ਵਿਰੋਧੀ, ਜਾਤੀਵਾਦੀ, ਫਿਰਕਾਪ੍ਰਸਤ, ਧੰਨਾ ਸੇਠ ਪੱਖੀ ਅਤੇ ਪੂੰਜੀਵਾਦੀ ਨੀਤੀਆਂ ਵਾਲੀਆਂ ਪਾਰਟੀਆਂ ਹਨ, ਜਿਨ੍ਹਾਂ ਦੀਆਂ ਨੀਤੀਆਂ ਵਿਰੁੱਧ ਬਸਪਾ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਇਸ ਲਈ ਉਨ੍ਹਾਂ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਲਈ ਮੀਡੀਆ ਨੂੰ ਅਪੀਲ ਹੈ- ਨੋ ਫੇਕ ਨਿਊਜ਼ ਪਲੀਜ਼।" ਉਨ੍ਹਾਂ ਨੇ ਇਕ ਹੋਰ ਪੋਸਟ ਵਿਚ ਕਿਹਾ,''ਬਸਪਾ, ਵਿਰੋਧੀਆਂ ਦੇ ਜੁਗਾੜ/ਜੋੜ-ਤੋੜ ਤੋਂ ਜ਼ਿਆਦਾ ਸਮਾਜ ਦੇ ਟੁੱਟੇ/ਬਿਖੇ ਹੋਏ ਕਰੋੜਾਂ ਲੋਕਾਂ ਨੂੰ ਆਪਸੀ ਭਾਈਚਾਰੇ ਦੇ ਆਧਾਰ 'ਤੇ ਜੋੜ ਕੇ ਉਨ੍ਹਾਂ ਦੇ ਗਠਜੋੜ ਨਾਲ 2007 ਦੀ ਤਰ੍ਹਾਂ ਇਕੱਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਚਾਰ ਰਾਜਾਂ 'ਚ ਵਿਧਾਨ ਸਭਾ ਚੋਣਾਂ ਲੜੇਗੀ।''

PunjabKesari

ਮਾਇਆਵਤੀ ਨੇ ਅੱਗੇ ਕਿਹਾ,''ਉਂਝ ਤਾਂ ਬਸਪਾ ਨਾਲ ਗਠਜੋੜ ਲਈ ਇੱਥੇ ਸਾਰੇ ਉਤਸੁਕ ਹਨ ਪਰ ਅਜਿਹਾ ਨਾ ਕਰਨ 'ਤੇ ਵਿਰੋਧੀ ਦਲਾਂ ਵਲੋਂ ਭਾਜਪਾ ਨਾਲ ਮਿਲੀਭਗਤ ਦੇ ਦੋਸ਼ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਮਿਲ ਜਾਓ ਤਾਂ ਸੈਕਿਊਲਰ, ਨਾ ਮਿਲੇ ਤਾਂ ਭਾਜਪਾਈ। ਇਹ ਬਹੁਤ ਅਣਉੱਚਿਤ ਹੈ ਅਤੇ ਅੰਗੂਰ ਮਿਲ ਜਾਣ ਤਾਂ ਠੀਕ ਨਹੀਂ ਤਾਂ ਅੰਗੂਰ ਖੱਟੇ ਹਨ ਦੀ ਕਹਾਵਤ ਵਰਗਾ ਹੈ।'' ਉਨ੍ਹਾਂ ਨੇ ਇਸੇ ਸਿਲਸਿਲੇ 'ਚ ਕੀਤੇ ਗਏ ਇਕ ਹੋਰ ਪੋਸਟ 'ਚ ਮੰਗਲਵਾਰ ਨੂੰ ਬਸਪਾ ਤੋਂ ਬਰਖ਼ਾਸਤ ਕੀਤੇ ਗਏ ਸਾਬਕਾ ਵਿਧਾਇਕ ਇਮਰਾਨ ਮਸੂਦ ਵੱਲ ਇਸ਼ਾਰਾ ਕਰਦੇ ਹੋਏ ਕਿਹਾ,''ਬਸਪਾ ਤੋਂ ਕੱਢੇ ਜਾਣ 'ਤੇ ਸਹਾਰਨਪੁਰ ਦੇ ਸਾਬਕਾ ਵਿਧਾਇਕ ਕਾਂਗਰਸ ਅਤੇ ਉਸ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਪ੍ਰਸ਼ੰਸਾ 'ਚ ਰੁਝੇ ਹਨ, ਜਿਸ ਕਾਰਨ ਲੋਕਾਂ 'ਚ ਇਹ ਸਵਾਲ ਸੁਭਾਵਿਕ ਹੈ ਕਿ ਉਨ੍ਹਾਂ ਨੇ ਪਹਿਲੇ ਇਹ ਪਾਰਟੀ ਛੱਡੀ ਕਿਉਂ ਅਤੇ ਫਿਰ ਦੂਜੀ ਪਾਰਟੀ 'ਚ ਗਏ ਹੀ ਕਿਉਂ? ਅਜਿਹੇ ਲੋਕਾਂ 'ਤੇ ਜਨਤਾ ਕਿਵੇਂ ਭਰੋਸਾ ਕਰੇ?'' ਦੱਸਣਯੋਗ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਰਾਜਗ ਨੂੰ ਆਉਣ ਵਾਲੀ ਲੋਕ ਸਭਾ ਚੋਣਾਂ 'ਚ ਹਰਾਉਣ ਲਈ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਦਲਾਂ ਨੇ 'ਇੰਡੀਆ' ਨਾਮ ਨਾਲ ਗਠਜੋੜ ਬਣਾਇਆ ਹੈ। ਮਾਇਆਵਤੀ ਨੇ ਸ਼ੁਰੂ ਤੋਂ ਹੀ ਇਸ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mayawati
  • BSP
  • Lok Sabha
  • Vidhan Sabha elections
  • ਮਾਇਆਵਤੀ
  • ਬਸਪਾ
  • ਲੋਕ ਸਭਾ
  • ਵਿਧਾਨ ਸਭਾ ਚੋਣਾਂ

ਜੱਦੀ ਪਿੰਡ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 7 ਜੀਆਂ ਦੀ ਮੌਤ

NEXT STORY

Stories You May Like

  • chandigarh mayor election nomination congress bjp punjab
    ਚੰਡੀਗੜ੍ਹ ਮੇਅਰ ਚੋਣਾਂ: AAP ਤੇ ਕਾਂਗਰਸ ਦਾ ਗਠਜੋੜ ਟੁੱਟਿਆ, ਤਿਕੋਣਾ ਮੁਕਾਬਲਾ ਤੈਅ
  • pakistan will not play t20 world cup with india
    ਭਾਰਤ ਨਾਲ T20 ਵਿਸ਼ਵ ਕੱਪ ਨਹੀਂ ਖੇਡੇਗਾ ਪਾਕਿਸਤਾਨ! ਸ਼ਹਿਬਾਜ਼ ਸਰਕਾਰ ਦਾ ਵੱਡਾ ਐਲਾਨ
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ
  • india vs pakistan match
    ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ ਹੈ ਸਖ਼ਤ ਐਕਸ਼ਨ
  • lok sabha opposition adjourned 12 noon
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
  • punjab government s problems increase
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
  • rahul gandhi  lok sabha  adjourned
    ਰਾਹੁਲ ਗਾਂਧੀ ਦੇ ਭਾਸ਼ਣ 'ਤੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਹੋਈ ਮੁਲਤਵੀ
  • lok sabha  adjournment  opposition
    ਲੋਕ ਸਭਾ ਸ਼ੁਰੂ ਹੁੰਦੀ ਹੈ ਮੁਲਤਵੀ, ਇਕ ਮਿੰਟ ਹੀ ਚੱਲੀ ਕਾਰਵਾਈ
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • manik goyal on punjab kesari raid
    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • pm kisan yojana rs 4000 will come in the account of these people
      PM Kisan Yojana : ਕਿਸਾਨਾਂ ਦੀ ਹੋਲੀ ਹੋਵੇਗੀ ਖ਼ਾਸ, ਇਨ੍ਹਾਂ ਲੋਕਾਂ ਦੇ ਖ਼ਾਤੇ...
    • narendra modi  punjab government  liquor  sheesh mahal  rajya sabha
      ਜਿਨ੍ਹਾਂ ਦੀ ਸਰਕਾਰ ਸ਼ਰਾਬ 'ਚ ਡੁੱਬ ਗਈ, ਉਹ ਇੱਥੇ ਉਪਦੇਸ਼ ਦੇ ਰਹੇ ਹਨ : PM ਮੋਦੀ
    • bharat taxi india
      ਅਮਿਤ ਸ਼ਾਹ ਨੇ ਲਾਂਚ ਕੀਤੀ ਦੇਸ਼ ਦੀ ਪਹਿਲੀ ਸਹਿਕਾਰੀ 'ਭਾਰਤ ਟੈਕਸੀ', ਮਿਲਣਗੇ...
    • young men fell from train
      ਚੱਲਦੀ ਟ੍ਰੇਨ 'ਚੋਂ ਡਿੱਗੇ 2 ਨੌਜਵਾਨ ! ਹੋਈ ਦਰਦਨਾਕ ਮੌਤ
    • liquor consumption police arrest
      'ਸ਼ਰਾਬ ਪੀਣ' 'ਤੇ ਆ ਗਈ ਪੁਲਸ ! ਚੁੱਕ ਲਏ 43 ਬੰਦੇ, 38 ਔਰਤਾਂ ਵੀ ਲਈਆਂ...
    • narendra modi  rajya sabha  economy  prime minister
      ਜਲਦੀ ਹੀ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ: ਪ੍ਰਧਾਨ ਮੰਤਰੀ ਮੋਦੀ
    • repressive action being taken to suppress the voice of the media rp singh
      ਮੀਡੀਆ ਦੀ ਆਵਾਜ਼ ਦਬਾਉਣ ਲਈ ਕੀਤੀ ਜਾ ਰਹੀ ਦਮਨਕਾਰੀ ਕਾਰਵਾਈ : ਆਰ.ਪੀ. ਸਿੰਘ
    • manjinder singh sirsa  gst raids  punjab kesari  punjab government
      GST ਟੀਮਾਂ ਨੂੰ ਹਥਿਆਰ ਵਜੋਂ ਵਰਤ ਰਹੀ ਪੰਜਾਬ ਸਰਕਾਰ : ਸਿਰਸਾ
    • girl found in bed
      6 ਸਾਲ ਤੋਂ ਮਾਸੂਮ ਕੁੜੀ ਨੂੰ ਬਣਾ ਰੱਖਿਆ ਬੰਧਕ ! ਕਰਵਾਇਆ ਗਿਆ ਸਾਰਾ ਕੰਮ, ਪੁਲਸ...
    • indian teacher gets global teacher prize
      ਭਾਰਤੀ ਅਧਿਆਪਕਾ ਨੂੰ ਮਿਲਿਆ ਮਿਹਨਤ ਦਾ ਫ਼ਲ ! ਗਲੋਬਲ ਟੀਚਰ ਪ੍ਰਾਈਜ਼ ਜਿੱਤ ਹਾਸਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +