ਨਵੀਂ ਦਿੱਲੀ—ਬਿਹਾਰ ਸਰਵਿਸ ਸਿਲੈਕਸ਼ਨ ਕਮਿਸ਼ਨ ਨੇ ਸਟਾਫ ਨਰਸ (ਗ੍ਰੇਡ A) ਅਤੇ ਟਿਊਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 9299
ਆਖਰੀ ਤਾਰੀਕ-18 ਨਵੰਬਰ, 2019
ਉਮਰ ਸੀਮਾ- 21 ਤੋਂ 40 ਸਾਲ ਤੱਕ
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਐੱਸ.ਸੀ (B.Sc) ਨਰਸਿੰਗ ਡਿਗਰੀ ਜਾਂ ਜੀ.ਐੱਨ.ਐੱਮ (GNM) ਡਿਪਲੋਮਾ ਕੀਤਾ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 200 ਰੁਪਏ
ਐੱਸ. ਸੀ/ਐੱਸ. ਟੀ/ਹੋਰਾਂ ਲਈ 50 ਰੁਪਏ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://btsc.bih.nic.in/ ਪੜ੍ਹੋ।
ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਉਪਰਾਲਾ
NEXT STORY