Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:22:20 PM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Budget 2024 : ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ, ਇਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ

BUSINESS News Punjabi(ਵਪਾਰ)

Budget 2024 : ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ, ਇਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ

  • Edited By Harinder Kaur,
  • Updated: 01 Feb, 2024 05:20 PM
New Delhi
budget 2024 one crore houses will get free electricity
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅੰਤਰਿਮ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਨੂੰ ਬਿਜਲੀ ਦੇ ਮਾਮਲੇ ਵਿਚ ਹੋਰ ਆਤਮ ਨਿਰਭਰ ਬਣਾਉਣ ਲਈ ਇੱਕ ਕਰੋੜ ਘਰਾਂ ਨੂੰ 300 ਯੂਨਿਟ ਸੂਰਜੀ ਬਿਜਲੀ ਮੁਫ਼ਤ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਅਜਿਹੇ 'ਚ ਇਕ ਖ਼ਾਸ ਐਲਾਨ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਸੂਰਿਆ ਉਦੈ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਤਹਿਤ ਛੱਤ ਉੱਤੇ ਸੋਲਰ ਸਿਸਟਮ ਲਗਾਏ ਜਾਣਗੇ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸੂਰਜੀ ਊਰਜਾ ਦੀ ਵਰਤੋਂ ਕਰਨ ਅਤੇ ਇਸ ਨੂੰ ਹੋਰ ਵਧਾਉਣ ਲਈ ਦ੍ਰਿੜ੍ਹ ਹਨ। ਇਹ ਹਾਲ ਹੀ ਵਿੱਚ ਦੇਖਿਆ ਗਿਆ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਬਾਅਦ ਆਮ ਲੋਕਾਂ ਲਈ ਸੂਰਜੀ ਬਿਜਲੀ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ :    ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ

ਇੱਕ ਕਰੋੜ ਘਰਾਂ ਵਿੱਚ ਸੋਲਰ ਰੂਫਟਾਪ ਲਗਾਏ ਜਾਣਗੇ

ਇਸ ਯੋਜਨਾ ਦੇ ਤਹਿਤ ਲਗਭਗ 1 ਕਰੋੜ ਘਰਾਂ 'ਤੇ ਸੋਲਰ ਰੂਫ ਟਾਪ ਸਿਸਟਮ ਲਗਾਇਆ ਜਾਵੇਗਾ। ਫਿਰ ਪੀਐਮ ਮੋਦੀ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਸਿੱਧਾ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਮਿਲੇਗਾ। ਇਸ ਨਾਲ ਉਨ੍ਹਾਂ ਦੇ ਬਿਜਲੀ ਬਿੱਲ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

ਹੋ ਸਕੇਗੀ ਕਮਾਈ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੁਫ਼ਤ ਸੋਲਰ ਦੀ ਬਿਜਲੀ ਅਤੇ ਬਚੀ ਬਿਜਲੀ ਕੰਪਨੀਆਂ ਨੂੰ ਵੇਚ ਕੇ ਪਰਿਵਾਰਾਂ ਨੂੰ ਕਮਾਈ ਦਾ ਮੌਕਾ ਵੀ ਮਿਲੇਗਾ। ਇਸ ਦੀ ਸਹਾਇਤਾ ਨਾਲ ਇਲੈਕਟ੍ਰਿਕ ਚਾਰਜਰ ਵੀ ਲਗਾਇਆ ਜਾ ਸਕੇਗਾ। ਇਸ ਦੇ ਨਾਲ ਹੀ ਛੱਤ ਉੱਤੇ ਸੋਲਰ ਪੈਨਲ ਲਗਾਉਣ ਕਾਰਨ ਵੱਡੀ ਸੰਖਿਆ ਵਿਚ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।

ਇਹ ਵੀ ਪੜ੍ਹੋ :   Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ

ਊਰਜਾ ਦੇ ਖੇਤਰ ਵਿੱਚ ਹੋਰ ਆਤਮ ਨਿਰਭਰ ਬਣ ਜਾਵੇਗਾ

ਹਾਲ ਹੀ 'ਚ ਪੀਐੱਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਕੀਤੀ ਸੀ। ਇਸ 'ਚ ਉਨ੍ਹਾਂ ਕਿਹਾ ਸੀ ਕਿ ਅਯੁੱਧਿਆ 'ਚ ਸਮਾਗਮ ਦੇ ਸ਼ੁਭ ਮੌਕੇ 'ਤੇ ਮੇਰਾ ਸੰਕਲਪ ਹੋਰ ਮਜ਼ਬੂਤ ​​ਹੋਇਆ ਹੈ ਕਿ ਭਾਰਤੀਆਂ ਦੇ ਘਰਾਂ ਦੀਆਂ ਛੱਤਾਂ 'ਤੇ ਉਨ੍ਹਾਂ ਦਾ ਆਪਣਾ ਸੋਲਰ ਰੂਫ ਟਾਪ ਸਿਸਟਮ ਹੋਵੇ। 

ਅਯੁੱਧਿਆ ਤੋਂ ਵਾਪਸ ਆਉਣ ਤੋਂ ਬਾਅਦ, ਮੈਂ ਪਹਿਲਾ ਫੈਸਲਾ ਲਿਆ ਸੀ ਕਿ ਸਾਡੀ ਸਰਕਾਰ 1 ਕਰੋੜ ਘਰਾਂ 'ਤੇ ਛੱਤਾਂ 'ਤੇ ਸੋਲਰ ਲਗਾਉਣ ਦੇ ਟੀਚੇ ਨਾਲ 'ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ' ਸ਼ੁਰੂ ਕਰੇਗੀ। ਇਸ ਨਾਲ ਨਾ ਸਿਰਫ਼ ਗਰੀਬ ਅਤੇ ਮੱਧ ਵਰਗ ਦਾ ਬਿਜਲੀ ਬਿੱਲ ਘੱਟ ਹੋਵੇਗਾ, ਸਗੋਂ ਭਾਰਤ ਊਰਜਾ ਦੇ ਖੇਤਰ ਵਿੱਚ ਆਤਮ-ਨਿਰਭਰ ਵੀ ਹੋਵੇਗਾ। ਇਹੀ ਕਾਰਨ ਹੈ ਕਿ ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੀ ਸ਼ੁਰੂਆਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਦੇ ਤਹਿਤ ਲੋਕਾਂ ਦੇ ਘਰਾਂ 'ਤੇ ਸੋਲਰ ਪੈਨਲ ਸਿਸਟਮ ਲਗਾਇਆ ਜਾਵੇਗਾ, ਜਿਸ ਦੀ ਮਦਦ ਨਾਲ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਨੂੰ ਘਟਾਉਣ 'ਚ ਮਦਦ ਮਿਲੇਗੀ।

ਜ਼ਿਕਰਯੋਗ ਹੈ ਕਿ ਅੱਜ ਭਾਵ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਆਪਣਾ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ ਹੈ। ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਇਸ ਬਜਟ ਰਾਹੀਂ ਸਰਕਾਰ ਨੂੰ ਉਦੋਂ ਤੱਕ ਖਰਚ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਜਦੋਂ ਤੱਕ ਨਵੀਂ ਸਰਕਾਰ ਪੂਰਾ ਬਜਟ ਪਾਸ ਨਹੀਂ ਕਰ ਲੈਂਦੀ। ਇਸ ਦੇ ਨਾਲ ਹੀ ਨਵੀਂ ਸਰਕਾਰ ਨੂੰ ਅੰਤਰਿਮ ਬਜਟ ਰਾਹੀਂ ਪੂਰੇ ਬਜਟ ਬਾਰੇ ਫੈਸਲੇ ਲੈਣ ਦੀ ਵੀ ਇਜਾਜ਼ਤ ਦਿੱਤੀ ਜਾਂਦੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਿਸੇ ਕਾਰਨ ਸਰਕਾਰ ਸਮੇਂ ਸਿਰ ਪੂਰਨ ਬਜਟ ਪੇਸ਼ ਨਹੀਂ ਕਰ ਪਾਉਂਦੀ ਹੈ, ਤਾਂ ਉਸਨੂੰ ਖਰਚੇ ਲਈ ਸਦਨ ਦੀ ਮਨਜ਼ੂਰੀ ਲੈਣੀ ਪੈਂਦੀ ਹੈ।

ਸਰਕਾਰ ਅੰਤਰਿਮ ਬਜਟ ਵਿਚ ਨਵੇਂ ਐਲਾਨ ਕਰਨ ਲਈ ਆਜ਼ਾਦ ਹੈ। ਉਦਾਹਰਣ ਵਜੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪਹਿਲੇ ਅੰਤਰਿਮ ਬਜਟ ਭਾਵ 2019 ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਟੈਕਸ ਛੋਟ ਅਤੇ ਸਟੈਂਡਰਡ ਡਿਡਕਸ਼ਨ ’ਤੇ ਵੀ ਅਹਿਮ ਫੈਸਲੇ ਲਏ ਗਏ। ਇਸ ਦਾ ਮਤਲਬ ਇਹ ਹੈ ਕਿ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਲੋਕ-ਲੁਭਾਊ ਸੀ ਅਤੇ ਇਸ ਰਾਹੀਂ ਇਕ ਨਵੇਂ ਲਾਭਪਾਤਰੀ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਹੁਣ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਵੀ ਲੋਕਪ੍ਰਿਅ ਬਜਟ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰਦੇ ਹੋਏ ਅੰਤਰਿਮ ਬਜਟ ਦੇ ਫੈਸਲਿਆਂ ਨੂੰ ਬਦਲਣ ਲਈ ਆਜ਼ਾਦ ਹੈ।

ਇਹ ਵੀ ਪੜ੍ਹੋ :   ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Budget 2024
  • Finance Minister
  • one crore houses
  • free electricity
  • ਬਜਟ 2024
  • ਵਿੱਤ ਮੰਤਰੀ
  • ਇਕ ਕਰੋੜ ਘਰ
  • ਮੁਫ਼ਤ ਬਿਜਲੀ

ਏਅਰਪੋਰਟ ਨੂੰ ਲੈ ਕੇ ਸੀਤਾਰਮਨ ਦਾ ਵੱਡਾ ਬਿਆਨ, ਕਿਹਾ-ਵਿਸਥਾਰ ਤੇ ਵਿਕਾਸ ਤੇਜ਼ੀ ਨਾਲ ਰਹੇਗਾ ਜਾਰੀ

NEXT STORY

Stories You May Like

  • finance minister nirmala sitharaman faces protests had to cancel her speech
    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ, ਰੋਕਣਾ ਪਿਆ ਆਪਣਾ ਭਾਸ਼ਣ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • statements of the fm growth in the stock market sensex jumped 1100
    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ, ਸੈਂਸੈਕਸ ਨੇ ਮਾਰੀ 1100 ਅੰਕਾਂ ਦੀ ਛਾਲ
  • no new liquor shops open for 3 years
    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ ਵੀ ਠੇਕਾ ! CM ਮੋਹਨ ਯਾਦਵ ਨੇ ਕੀਤਾ ਵੱਡਾ ਐਲਾਨ
  • flood threat
    ਅਮਰੀਕਾ : ਤੂਫਾਨ 'ਈਸਾਈਅਸ' ਮਗਰੋਂ ਹੜ੍ਹ ਦਾ ਖ਼ਤਰਾ ! ਲਗਭਗ 700,000 ਘਰਾਂ ਦੀ ਬਿਜਲੀ ਗੁੱਲ
  • rs 9 75 crore spent on free sanitary pad scheme  dr  baljit kaur
    ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • change is coming in the prices of gold  big prediction about the prices
      Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ, ਮਾਹਰਾ ਨੇ ਕੀਮਤਾਂ ਨੂੰ ਲੈ...
    • liquor  honey and kiwi will become cheaper from october 20
      20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20...
    • crude oil crosses 110 petrol and diesel will become expensive in india
      ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ...
    • 300 chinese nationals arrested for copper theft
      Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
    • animal fodder in biscuits detergent in milk fssai 3 companies
      ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼ ! FSSAI ਨੇ 3 ਕੰਪਨੀਆਂ...
    • all competitors including starlink welcome  indian laws must
      Starlink ਸਮੇਤ ਸਾਰੇ ਮੁਕਾਬਲੇਬਾਜ਼ਾਂ ਦਾ ਸਵਾਗਤ; ਭਾਰਤੀ ਕਾਨੂੰਨਾਂ ਦੀ ਪਾਲਣਾ...
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +