helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 10, 2025
ਅਮਰੀਕੀ ਸਰਕਾਰ ਦੇ ਨਵੇਂ ਫੈਸਲੇ ਕਾਰਨ ਕ੍ਰਿਪਟੋ...
ਪੰਜਾਬ ਤੋਂ ਵੱਡੀ ਖ਼ਬਰ: ਇੰਡੀਆ ਦੇ ਟਰਾਫੀ ਜਿੱਤਣ...
ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ...
ਵਿਗੜਦੀ ਸਿਹਤ ਦੇ ਬਾਵਜੂਦ ਸੁਨੀਤਾ ਵਿਲੀਅਮਜ਼ ਨੇ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ (ਭਾਸ਼ਾ) - ਰੀਅਲ ਅਸਟੇਟ ਖੇਤਰ ਦੇ ਟਾਪ ਬਾਡੀਜ਼ ਕ੍ਰੇਡਾਈ ਅਤੇ ਨਾਰੇਡਕੋ ਨੇ ਸ਼ਨੀਵਾਰ ਨੂੰ ਰੁਕੇ ਹੋਏ ਰਿਹਾਇਸ਼ੀ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 15,000 ਕਰੋੜ ਰੁਪਏ ਦੇ ਸਵਾਮੀ ਫੰਡ-2 ਦੀ ਸਥਾਪਨਾ ਦੀ ਸ਼ਲਾਘਾ ਕੀਤੀ। ਦੋਵਾਂ ਸੰਗਠਨਾਂ ਨੇ ਹਾਲਾਂਕਿ ਕਿਹਾ ਕਿ ਉਦਯੋਗ ਨੂੰ ਆਮ ਬਜਟ ਤੋਂ ਕਾਫੀ ਉਮੀਦਾਂ ਸਨ, ਜਿਸ ’ਚ ਘਰ ਕਰਜ਼ੇ ’ਤੇ ਚੁਕਾਏ ਜਾਣ ਵਾਲੇ ਵਿਆਜ ’ਤੇ ਟੈਕਸ ਛੋਟ ’ਚ ਵਾਧੇ ਅਤੇ ਕਿਫਾਇਤੀ ਰਿਹਾਇਸ਼ੀ ਸੈਕਟਰ ਨੂੰ ਬੜ੍ਹਾਵਾ ਦੇਣ ਲਈ ਰਿਆਇਤਾਂ ਸ਼ਾਮਲ ਹਨ। ਇਸ ਲਿਹਾਜ਼ ਨਾਲ ਬਜਟ ਉਮੀਦਾਂ ਨੂੰ ਪੂਰਾ ਨਹੀਂ ਕਰਦਾ ਹੈ।
ਕ੍ਰੇਡਾਈ ਦੇ ਰਾਸ਼ਟਰੀ ਪ੍ਰਧਾਨ ਬੋਮਨ ਈਰਾਨੀ ਨੇ ਕਿਹਾ ਕਿ 12 ਲੱਖ ਰੁਪਏ ਤੱਕ ਦੀ ਕਮਾਈ ’ਤੇ ਟੈਕਸ ਦੀ ਛੋਟ, ਨਾਲ ਹੀ ਕਿਰਾਏ ’ਤੇ ਟੀ. ਡੀ. ਐੱਸ. ਹੱਦ ਨੂੰ 2.4 ਲੱਖ ਤੋਂ ਵਧਾ ਕੇ 6 ਲੱਖ ਰੁਪਏ ਕਰਨ ਨਾਲ ਖਰਚ ਕਰਨ ਲਾਇਕ ਕਮਾਈ ਵਧੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਘਰ ਦੀ ਮੰਗ ਅਤੇ ਪੂਰਨ ਖਪਤ ਨੂੰ ਬੜ੍ਹਾਵਾ ਮਿਲੇਗਾ।
ਨਾਰੇਡਕੋ ਦੇ ਰਾਸ਼ਟਰੀ ਪ੍ਰਧਾਨ ਜੀ. ਹਰੀ ਬਾਬੂ ਨੇ ਕਿਹਾ ਕਿ ਨਵੀਂ ਵਿਵਸਥਾ ਤਹਿਤ 12 ਲੱਖ ਰੁਪਏ ਤੱਕ ਦੀ ਕਮਾਈ ਨੂੰ ਟੈਕਸ ਤੋਂ ਛੋਟ ਦੇਣ ਦਾ ਫੈਸਲਾ ਮੱਧ ਕਮਾਈ ਵਰਗ ਲਈ ਇਕ ਮਹੱਤਵਪੂਰਨ ਇਨਸੈਂਟਿਵ ਹੈ। ਇਸ ਨਾਲ ਰਿਹਾਇਸ਼ੀ ਖੇਤਰ ’ਚ ਨਿਵੇਸ਼ ਨੂੰ ਬੜ੍ਹਾਵਾ ਮਿਲੇਗਾ।
ਕ੍ਰੇਡਾਈ ਦੇ ਈਰਾਨੀ ਨੇ ਕਿਹਾ ਕਿ ਰਿਹਾਇਸ਼ੀ ਖੇਤਰ ਵਾਧੂ ਉਪਰਾਲਿਆਂ ਦੀ ਉਮੀਦ ਕਰ ਰਿਹਾ ਸੀ, ਜਿਵੇਂ ਰਿਹਾਇਸ਼ੀ ਕਰਜ਼ੇ ’ਤੇ ਚੁਕਾਏ ਜਾਣ ਵਾਲੇ ਵਿਆਜ ’ਤੇ ਟੈਕਸ ਛੋਟ ’ਚ ਵਾਧਾ ਅਤੇ ਕਿਫਾਇਤੀ ਰਿਹਾਇਸ਼ੀ ਸੈਕਟਰ ਨੂੰ ਬੜ੍ਹਾਵਾ ਦੇਣ ਲਈ ਰਿਆਇਤਾਂ ਵਧਾਉਣਾ।
ਬਸੰਤ ਪੰਚਮੀ 'ਤੇ ਮਹਾਕੁੰਭ 'ਚ ਆਸਥਾ ਦਾ ਮੇਲਾ, ਕਰੀਬ 89 ਲੱਖ ਲੋਕਾਂ ਨੇ ਕੀਤਾ ਇਸ਼ਨਾਨ
Stories You May Like
ਭਾਰਤੀ ਰੇਲਵੇ 'ਚ ਮਹਿਲਾ ਕਰਮਚਾਰੀਆਂ ਦੀ ਹਿੱਸੇਦਾਰੀ 8.2% ਤੋਂ ਵਧੀ
ਨਿਊਜ਼ੀਲੈਂਡ ਦੇ PM ਲਕਸਨ 16 ਮਾਰਚ ਨੂੰ ਭਾਰਤ ਦੇ ਸਰਕਾਰੀ ਦੌਰੇ 'ਤੇ
ਰੂਸ ਨੇ ਕੁਰਸਕ ਖੇਤਰ 'ਚ ਤਿੰਨ ਬਸਤੀਆਂ 'ਤੇ ਮੁੜ ਕੀਤਾ ਕਬਜ਼ਾ
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ...
ਅਮਰੀਕਾ 'ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪੰਜ ਜ਼ਖਮੀ
ਪੰਜਾਬ 'ਚ ਮੌਸਮ ਬਾਰੇ ਵੱਡੀ ਅਪਡੇਟ, ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ...
ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ...
ਵਾਈਟ ਹਾਊਸ ਨੇੜੇ ਖੁਫੀਆ ਸੇਵਾ ਕਰਮਚਾਰੀਆਂ ਨੇ ਹਥਿਆਰਬੰਦ ਵਿਅਕਤੀ ਨੂੰ ਮਾਰੀ ਗੋਲੀ
Pope ਦੀ ਸਿਹਤ 'ਚ ਸੁਧਾਰ, ਇਲਾਜ ਦੇ ਦਿਸੇ ਸਕਾਰਾਤਮਕ ਪ੍ਰਭਾਵ
Trump ਨੇ ਰੂਬੀਓ-ਮਸਕ ਟਕਰਾਅ ਦੀਆਂ ਰਿਪੋਰਟਾਂ ਦਾ ਕੀਤਾ ਖੰਡਨ; ਦੱਸਿਆ 'ਜਾਅਲੀ...
ਫਰਵਰੀ 'ਚ 2.25 bn ਆਧਾਰ ਪ੍ਰਮਾਣੀਕਰਨ, 430 ਮਿਲੀਅਨ e-KYC ਲੈਣ-ਦੇਣ ਦਰਜ
ਮਾਣ ਦੀ ਗੱਲ, ਸਰਬਜੀਤ ਸਿੰਘ ਮੁਲਤਾਨੀ ਨੂੰ ਇਟਲੀ 'ਚ ਸਰਕਾਰ ਚਲਾਉਂਦੀ ਪਾਰਟੀ 'ਚ...
ਗਾਜ਼ਾ ਜੰਗਬੰਦੀ ਗੱਲਬਾਤ ਦੇ ਦੂਜੇ ਪੜਾਅ 'ਚ ਸਕਾਰਾਤਮਕ ਸੰਕੇਤ
ਰੂਸੀ ਹਵਾਈ ਰੱਖਿਆ ਨੇ 88 ਯੂਕ੍ਰੇਨੀ ਡਰੋਨ ਕੀਤੇ ਤਬਾਹ
ਪਨਾਮਾ ਦਾ ਅਹਿਮ ਕਦਮ, ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਸੈਂਕੜੇ ਪ੍ਰਵਾਸੀ ਕੀਤੇ...
ਤੜਕਸਾਰ ਡਿੱਗ ਪਈ ਕੈਂਪ ਦੀ ਛੱਤ, 6 ਲੋਕਾਂ ਦੀ ਮੌਤ
ਰੂਸ ਨੇ ਕੁਰਸਕ 'ਚ ਯੂਕ੍ਰੇਨੀ ਸੈਨਾ ਨੂੰ ਘੇਰਿਆ, ਜ਼ੇਲੇਂਸਕੀ ਦੀ ਵਧੀ ਚਿੰਤਾ
ਦੱਖਣੀ ਅਫਰੀਕਾ 'ਚ ਖਰਾਬ ਮੌਸਮ ਕਾਰਨ 22 ਲੋਕਾਂ ਦੀ ਮੌਤ
Subscribe Now!