Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:15:19 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • major accident in zimbabwe

    ਜ਼ਿੰਬਾਬਵੇ 'ਚ ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 5 ਮੰਜ਼ਿਲਾਂ ਬਿਲਡਿੰਗਾਂ ਹੋਣਗੀਆਂ ਸੀਲ ! ਹਾਦਸੇ ਮਗਰੋਂ CM ਰੇਖਾ ਗੁਪਤਾ ਨੇ ਕੀਤੀ ਕਾਰਵਾਈ

NATIONAL News Punjabi(ਦੇਸ਼)

5 ਮੰਜ਼ਿਲਾਂ ਬਿਲਡਿੰਗਾਂ ਹੋਣਗੀਆਂ ਸੀਲ ! ਹਾਦਸੇ ਮਗਰੋਂ CM ਰੇਖਾ ਗੁਪਤਾ ਨੇ ਕੀਤੀ ਕਾਰਵਾਈ

  • Edited By Disha,
  • Updated: 07 Sep, 2026 12:09 PM
New Delhi
building  seal  rekha gupta  delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਰਾਜਧਾਨੀ ਦੇ ਸਤਿਆ ਨਿਕੇਤਨ 'ਚ ਬਹੁ ਮੰਜ਼ਿਲਾ ਇਮਰਾਤ ਢਹਿਣ ਦੀ ਘਟਨਾ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਸਵੇਰੇ ਹਾਦਸੇ ਵਾਲੀ ਜਗ੍ਹਾ ਦਾ ਮੁੜ ਦੌਰਾ ਕੀਤਾ। ਰੇਖਾ ਗੁਪਤਾ ਨੇ ਸੁਰੱਖਿਆ ਵਿਵਸਥਾ ਅਤੇ ਬਚਾਅ ਮੁਹਿੰਮ ਦੀ ਸਮੀਖਿਆ ਕੀਤੀ ਅਤੇ ਦਿੱਲੀ 'ਚ 5 ਮੰਜ਼ਿਲ ਵਾਲੇ ਭਵਨਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖ਼ਮੀ ਹਨ।

ਰੇਖਾ ਗੁਪਤਾ ਨੇ ਐਤਵਾਰ ਨੂੰ ਵੀ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨਾਲ ਦਿੱਲੀ ਸਰਕਾਰ ਅਤੇ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਦਿੱਲੀ ਸਰਕਾਰ ਨੇ ਐਤਵਾਰ ਨੂੰ ਇਮਾਰਤ ਢਹਿਣ ਦੀ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਸਨ। ਅਧਿਕਾਰਤ ਬਿਆਨ ਅਨੁਸਾਰ, ਮੁੱਖ ਮੰਤਰੀ ਨੇ ਘਟਨਾ ਦੇ ਸੰਬੰਧ 'ਚ ਭਵਨ ਮਾਲਕ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਅਤੇ ਜਾਂਚ 'ਚ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਇਸ ਤੋਂ ਇਲਾਵਾ ਰੇਖਾ ਗੁਪਤਾ ਨੇ ਨੇੜੇ-ਤੇੜੇ ਦੇ ਪੇਇੰਗ ਗੈਸਟ (ਪੀਜੀ) ਰਿਹਾਇਸ਼ਾਂ ਅਤੇ ਭਵਨਾਂ ਦੀ ਵੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਦੌਰਾਨ ਜਿਹੜੇ ਭਵਨਾਂ 'ਚ ਨਿਯਮਾਂ ਦੀ ਉਲੰਘਣਾ ਪਾਈ ਜਾਵੇਗੀ, ਉਨ੍ਹਾਂ ਨੂੰ ਸੀਲ ਕੀਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਅਨੁਸਾਰ, ਗੁਪਤਾ ਨੇ ਦਿੱਲੀ 'ਚ 5 ਮੰਜ਼ਿਲਾਂ ਭਵਨਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਦਿੱਲੀ ਵਾਸੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਪਹਿਲਾਂ ਐਤਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਜ਼ਖਮੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਮੁੱਖ ਮੰਤਰੀ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਦਾ ਆਪਣਾ ਸੰਕਲਪ ਪ੍ਰਗਟ ਕੀਤਾ। ਉਨ੍ਹਾਂ ਦੇ ਦਫ਼ਤਰ ਨੇ ਕਿਹਾ ਕਿ ਸਰਕਾਰ ਜ਼ਖਮੀ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Building
  • Seal
  • Rekha Gupta
  • Delhi
  • ਬਿਲਡਿੰਗ
  • ਸੀਲ
  • ਰੇਖਾ ਗੁਪਤਾ
  • ਦਿੱਲੀ

ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ ਕਰੇਗਾ 12,000 ਭਰਤੀਆਂ

NEXT STORY

Stories You May Like

  • cm rekha gupta unveiled the   finisher medal
    CM ਰੇਖਾ ਗੁਪਤਾ ਨੇ 'ਵੇਦਾਂਤਾ ਦਿੱਲੀ ਹਾਫ਼ ਮੈਰਾਥਨ 2026' ਦੇ 'ਫ਼ਿਨਿਸ਼ਰ ਮੈਡਲ' ਦੀ ਕੀਤੀ ਘੁੰਡ ਚੁੱਕਾਈ
  • bjp drug free punjab yatra
    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ ਜੰਜੀਰ ਨੂੰ ਤੋੜਨ ਦੀ ਲੋੜ
  • corruption complaints  cm saini mobile app launch
    ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • lpu violence  cm samrat chaudhary ashok mittal
    LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • dr vijay satbir singh and other leaders met cm fadnavis
    ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • court convicts wife muskan and lover sahil
      ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ...
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • advisory issued for indians
      ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • pm modi and trump hold significant phone conversation
      PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ...
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +