ਨੈਸ਼ਨਲ ਡੈਸਕ- ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (DSSSB) ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
-ਸਿਖਲਾਈ ਪ੍ਰਾਪਤ ਗ੍ਰੈਜੂਏਟ ਅਧਿਆਪਕ (TGT)
-ਡਰਾਇੰਗ ਅਧਿਆਪਕ
- ਵਿਸ਼ੇਸ਼ ਸਿੱਖਿਆ ਅਧਿਆਪਕ
ਕੁੱਲ ਪੋਸਟਾਂ
5346
ਆਖ਼ਰੀ ਤਾਰੀਖ਼
ਉਮੀਦਵਾਰ 7 ਨਵੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਪ੍ਰੀਖਿਆ ਅਧਿਕਾਰੀਆਂ ਦੁਆਰਾ ਦੱਸੇ ਗਏ ਉਮਰ ਸੀਮਾ, ਯੋਗਤਾ ਅਤੇ ਰਾਸ਼ਟਰੀਅਤਾ ਦੇ ਸਾਰੇ DSSSB TGT ਯੋਗਤਾ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ਜੋ ਲੋਕ ਯੋਗਤਾ ਦੀਆਂ ਕਿਸੇ ਵੀ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੇ ਹਨ, ਉਨ੍ਹਾਂ ਦੀ ਉਮੀਦਵਾਰੀ ਰੱਦ ਹੋ ਸਕਦੀ ਹੈ।
ਤਨਖਾਹ
Rs 44,900- Rs 1,42,400
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਸਰਕਾਰੀ ਸਕੂਲ ਅਧਿਆਪਕ 'ਤੇ ਵੱਡੀ ਕਾਰਵਾਈ ! ਚੈੱਕ 'ਤੇ ਸਪੈਲਿੰਗ ਗਲਤੀਆਂ ਕਾਰਨ ਕੀਤਾ ਮੁਅੱਤਲ
NEXT STORY