ਨੈਸ਼ਨਲ ਡੈਸਕ-ਕੇਂਦਰੀ ਵਿਦਿਆਲਿਆ ਸੰਗਠਨ (KVS) ਅਤੇ ਨਵੋਦਿਆ ਵਿਦਿਆਲਿਆ ਸਮਿਤੀ (NVS) ਨੇ ਅਧਿਆਪਨ ਅਤੇ ਗੈਰ-ਅਧਿਆਪਨ ਅਹੁਦਿਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਅਧਿਆਪਨ ਅਤੇ ਗੈਰ-ਅਧਿਆਪਨ
ਪੋਸਟਾਂ
14967
ਆਖ਼ਰੀ ਤਾਰੀਖ਼
ਉਮੀਦਵਾਰ 4 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਭਰਤੀ ਮੁਹਿੰਮ ਅਰਜ਼ੀ ਪ੍ਰਕਿਰਿਆ, ਅਰਜ਼ੀ ਫੀਸਾਂ, ਉਮਰ ਸੀਮਾ, ਯੋਗਤਾ ਤਨਖਾਹ ਸਕੇਲ ਤੇ ਮਹੱਤਵਪੂਰਨ ਜਾਣਕਾਰੀ ਹੇਠਾਂ ਨੋਟੀਫਿਕੇਸ਼ਨ ਲਿੰਕ 'ਤੇ ਮਿਲੇਗੀ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
Labour Code 'ਤੇ ਵੱਡਾ ਵਿਵਾਦ: ਯੂਨੀਅਨਾਂ ਨੇ ਕਿਹਾ- ਮਜ਼ਦੂਰਾਂ ਨਾਲ ਵਿਸ਼ਵਾਸਘਾਤ, ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ
NEXT STORY