ਨੈਸ਼ਨਲ ਡੈਸਕ- ਪੰਜਾਬ ਅਤੇ ਸਿੰਧ ਬੈਂਕ 'ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਲੋਕਲ ਬੈਂਕ ਅਫਸਰ
ਕੁੱਲ ਪੋਸਟਾਂ
750
ਆਖ਼ਰੀ ਤਾਰੀਖ਼
ਉਮੀਦਵਾਰ 4 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਅਤੇ 18 ਸਾਲਾਂ ਦਾ ਤਜਰਬਾ ਹੋਣਾ ਲਾਜ਼ਮੀ ਹੈ।
ਤਨਖਾਹ
ਇਸ ਅਹੁਦੇ ਲਈ ਤਨਖਾਹ 48480-2000/7-62480-2340/2-67160-2680/7-85920
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਭਾਰਤ ਦਾ ਰਿਟੇਲ ਸੈਕਟਰ 2030 ਤੱਕ 1,930 ਅਰਬ ਡਾਲਰ ਤਕ ਪਹੁੰਚੇਗਾ
NEXT STORY