ਨੈਸ਼ਨਲ ਡੈਸਕ- ਆਰਆਰਸੀ ਨੇ ਸੈਂਟਰਲ ਰੇਲਵੇ ਮੁੰਬਈ ਵਿੱਚ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਅਪ੍ਰੈਂਟਿਸ
ਕੁੱਲ ਪੋਸਟਾਂ
2418
ਆਖ਼ਰੀ ਤਾਰੀਖ਼
ਉਮੀਦਵਾਰ 11 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 50% ਅੰਕਾਂ ਨਾਲ 10ਵੀਂ ਜਮਾਤ ਜਾਂ ਇਸਦੇ ਬਰਾਬਰ (10+2 ਪ੍ਰੀਖਿਆ ਪ੍ਰਣਾਲੀ ਅਧੀਨ) ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਉਸ ਕੋਲ ਨੈਸ਼ਨਲ ਕੌਂਸਲ ਆਫ਼ ਵੋਕੇਸ਼ਨਲ ਟ੍ਰੇਨਿੰਗ ਦੁਆਰਾ ਜਾਰੀ ਕੀਤੇ ਗਏ ਨੋਟੀਫਾਈਡ ਟ੍ਰੇਡ ਵਿੱਚ ਨੈਸ਼ਨਲ ਟ੍ਰੇਡ ਸਰਟੀਫਿਕੇਟ ਜਾਂ ਨੈਸ਼ਨਲ ਕੌਂਸਲ ਆਫ਼ ਵੋਕੇਸ਼ਨਲ ਟ੍ਰੇਨਿੰਗ/ਸਟੇਟ ਕੌਂਸਲ ਆਫ਼ ਵੋਕੇਸ਼ਨਲ ਟ੍ਰੇਨਿੰਗ (NCVT/SCVT) ਦੁਆਰਾ ਜਾਰੀ ਕੀਤਾ ਗਿਆ ਪ੍ਰੋਵੀਜ਼ਨਲ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਇਤਿਹਾਸਕ ਪਲ! ਰਾਸ਼ਟਰਪਤੀ ਮੁਰਮੂ ਤੇ ਭਾਰਤੀ ਫੌਜ ਦੇ ਜਜ਼ਬੇ ਨੂੰ ਸਲਾਮ, ਸ਼ਰਧਾਜਲੀ ਭੇਂਟ ਕਰਦੇ ਦੀ ਵੀਡੀਓ ਹੋਈ ਵਾਇਰਲ
NEXT STORY