ਨੈਸ਼ਨਲ ਡੈਸਕ- ਉੱਤਰੀ ਮੱਧ ਰੇਲਵੇ (RRC NCR) ਭਰਤੀ ਲਈ ਇੱਕ ਨੋਟੀਫਿਕੇਸ਼ਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਅਪ੍ਰੈਂਟਿਸ
ਕੁੱਲ ਪੋਸਟਾਂ
1763
ਆਖ਼ਰੀ ਤਾਰੀਖ਼
ਉਮੀਦਵਾਰ 17 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੇ ਘੱਟੋ-ਘੱਟ 50% ਅੰਕਾਂ ਨਾਲ 10ਵੀਂ ਜਮਾਤ/SSC/ਮੈਟ੍ਰਿਕ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ, NCVT/SCVT ਦੁਆਰਾ ਜਾਰੀ ਕੀਤਾ ਗਿਆ ਸੰਬੰਧਿਤ ਵਪਾਰ ਵਿੱਚ ITI ਸਰਟੀਫਿਕੇਟ ਲਾਜ਼ਮੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਵੱਡੀ ਖ਼ਬਰ : ਦਿੱਲੀ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਹੋਈ ਫਾਇਰਿੰਗ, ਗੋਗੀ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ
NEXT STORY