ਨੈਸ਼ਨਲ ਡੈਸਕ-ਰੇਲਵੇ ਭਰਤੀ ਸੈੱਲ (ਆਰਆਰਸੀ ਗੋਰਖਪੁਰ) ਨੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਅਪ੍ਰੈਂਟਿਸ
ਕੁੱਲ ਪੋਸਟਾਂ
1104
ਆਖ਼ਰੀ ਤਾਰੀਖ਼
ਉਮੀਦਵਾਰ 15 ਨਵੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰਾਂ ਨੂੰ ਰੇਲਵੇ ਦੇ ਵੱਖ-ਵੱਖ ਵਿਭਾਗਾਂ ਵਿੱਚ ਅਪ੍ਰੈਂਟਿਸ ਵਜੋਂ ਨਿਯੁਕਤ ਕੀਤਾ ਜਾਵੇਗਾ। ਇਹ ਮੌਕਾ ਉਨ੍ਹਾਂ ਲਈ ਵਿਸ਼ੇਸ਼ ਹੈ ਜਿਨ੍ਹਾਂ ਨੇ 10ਵੀਂ/SSC ਪਾਸ ਕੀਤੀ ਹੈ ਅਤੇ ਸੰਬੰਧਿਤ ਟ੍ਰੇਡ ਵਿੱਚ ITI ਸਰਟੀਫਿਕੇਟ ਵੀ ਹੈ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਕਿਸਾਨਾਂ ਲਈ Good News ! ਸੂਬਾ ਸਰਕਾਰ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ, ਕਰ 'ਤਾ ਵੱਡਾ ਐਲਾਨ
NEXT STORY