ਨਵੀਂ ਦਿੱਲੀ- ਜੰਮੂ-ਕਸ਼ਮੀਰ ਸੇਵਾ ਚੋਣ ਬੋਰਡ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ 'ਚ ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ ਦਾ ਨਾਮ
ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ
ਪੋਸਟ
621
ਆਖ਼ਰੀ ਤਾਰੀਖ਼
ਉਮੀਦਵਾਰ 3 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਘੱਟੋ-ਘੱਟ ਦਸਵੀਂ ਤੋਂ ਵੱਧ ਤੋਂ ਵੱਧ 10+2 ਪਾਸ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਆਇਆ ਹੜ੍ਹ, LG ਮਨੋਜ ਸਿਨਹਾ ਨੇ ਕੀਤਾ ਧੰਨਵਾਦ
NEXT STORY