ਨੈਸ਼ਨਲ ਡੈਸਕ- ਸਟਾਫ ਸਿਲੈਕਸ਼ਨ ਕਮਿਸ਼ਨ ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ SSC ਦਿੱਲੀ ਪੁਲਸ ਕਾਂਸਟੇਬਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਪੁਲਸ ਕਾਂਸਟੇਬਲ
ਕੁੱਲ ਪੋਸਟਾਂ
7,565
ਆਖ਼ਰੀ ਤਾਰੀਖ਼
ਉਮੀਦਵਾਰ 21 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰਾਂ ਨੇ 10+2 (ਸੀਨੀਅਰ ਸੈਕੰਡਰੀ) ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਪਾਸ ਕੀਤੀ ਹੋਵੇ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
GST 2.0: ਭਾਰਤੀ Indirect Taxation ਵਿਚ ਸ਼ਾਨਦਾਰ ਸੁਧਾਰ
NEXT STORY