ਨੈਸ਼ਨਲ ਡੈਸਕ- ਬਿਹਾਰ ਪੁਲਸ ਸੁਬਾਰਡੀਨੇਟ ਸਰਵਿਸਿਜ਼ ਕਮਿਸ਼ਨ (ਬੀਪੀਐਸਐਸਸੀ) ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਸਬ-ਇੰਸਪੈਕਟਰ ਦੇ ਅਹੁਦੇ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਸਬ-ਇੰਸਪੈਕਟਰ
ਕੁੱਲ ਪੋਸਟਾਂ
1799
ਆਖ਼ਰੀ ਤਾਰੀਖ਼
ਉਮੀਦਵਾਰ 26 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰਾਂ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਅਨੁਸ਼ਾਸਨ ਵਿੱਚ ਬੈਚਲਰ ਡਿਗਰੀ (ਗ੍ਰੈਜੂਏਸ਼ਨ) ਪੂਰੀ ਕੀਤੀ ਹੋਣੀ ਚਾਹੀਦੀ ਹੈ। ਜਿਨ੍ਹਾਂ ਉਮੀਦਵਾਰਾਂ ਕੋਲ ਵੈਧ ਡਿਗਰੀ ਨਹੀਂ ਹੈ, ਉਹ ਬਿਹਾਰ ਪੁਲਸ ਸਬ ਇੰਸਪੈਕਟਰ ਦੀ ਅਸਾਮੀ 2025 ਲਈ ਅਰਜ਼ੀ ਦੇਣ ਦੇ ਯੋਗ ਨਹੀਂ ਹੋਣਗੇ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
Digital Payments ਕਰਨ ਵਾਲਿਆਂ ਲਈ ਵੱਡੀ ਖ਼ਬਰ, RBI ਨੇ ਜਾਰੀ ਕੀਤੇ ਨਵੇਂ ਨਿਯਮ
NEXT STORY