Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:23:16 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • heavy rains to occur in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ!...

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ! ਡਰਾਈਵਰ-ਕੰਡਕਟਰ ਸਣੇ 8 ਲੋਕਾਂ ਦੀ ਮੌਤ, ਚੰਬਾ 'ਚ ਹਾਹਾਕਾਰ

NATIONAL News Punjabi(ਦੇਸ਼)

ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ! ਡਰਾਈਵਰ-ਕੰਡਕਟਰ ਸਣੇ 8 ਲੋਕਾਂ ਦੀ ਮੌਤ, ਚੰਬਾ 'ਚ ਹਾਹਾਕਾਰ

  • Edited By Disha,
  • Updated: 08 Aug, 2026 10:35 AM
Himachal Pradesh
bus accident people death injured
  • Share
    • Facebook
    • Tumblr
    • Linkedin
    • Twitter
  • Comment

ਚੰਬਾ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ 7:15 ਵਜੇ ਦੇ ਕਰੀਬ ਇਕ ਨਿੱਜੀ ਬੱਸ ਦੇ ਪਲਟ ਕੇ ਹੇਠਾਂ ਸੜਕ 'ਤੇ ਡਿੱਗਣ ਨਾਲ 7 ਯਾਤਰੀਆਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਬੈਰਾਗੜ੍ਹ ਤੋਂ ਚੰਬਾ ਜਾ ਰਹੀ ਸੀ। ਬੱਸ ਬੈਰਾਗੜ੍ਹ-ਟੀਸਾ ਸੜਕ 'ਤੇ ਚਾਲੁਜ ਮੋੜ ਦੇ ਨੇੜੇ ਪਲਟ ਗਈ। ਚੁਰਾਹ ਘਾਟੀ ਦਾ 27 ਕਿਲੋਮੀਟਰ ਲੰਬਾ ਪਹਾੜੀ ਮਾਰਗ ਬਹੁਤ ਹੀ ਤੰਗ ਹੈ ਅਤੇ ਕਈ ਥਾਵਾਂ 'ਤੇ ਡੂੰਘੀਆਂ ਖੱਡਾਂ ਹਨ।

ਇਹ ਮਾਰਗ ਉੱਚਾਈ ਵਾਲੇ ਸਾਚ ਦੱਰੇ ਵੱਲ ਜਾਣ ਵਾਲੇ ਮੁੱਖ ਰਸਤਿਆਂ 'ਚੋਂ ਇਕ ਹੈ। ਰਾਜ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। ਇਕ ਫੇਸਬੁੱਕ ਪੋਸਟ 'ਚ ਮੁੱਖ ਮੰਤਰੀ ਦਫ਼ਤਰ ਨੇ ਸੁੱਖੂ ਦੇ ਹਵਾਲੇ ਨਾਲ ਕਿਹਾ,"ਚੰਬਾ ਜ਼ਿਲ੍ਹੇ 'ਚ ਟੀਸਾ-ਬੈਰਗੜ੍ਹ ਸੜਕ 'ਤੇ ਚਾਲੁਜ ਮੋੜ ਦੇ ਨੇੜੇ ਬੱਸ ਹਾਦਸੇ 'ਚ 7 ਲੋਕਾਂ ਦੀ ਮੌਤ ਅਤੇ 11 ਹੋਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਹੈ।"

ਮੁੱਖ ਮੰਤਰੀ ਨੇ ਕਿਹਾ,"ਇਸ ਦੁਖਦਾਈ ਹਾਦਸੇ 'ਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਭਾਰੀ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਵੇ।'' ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਉਣ ਅਤੇ ਉਨ੍ਹਾਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, "ਮੈਂ ਪਰਮਾਤਮਾ ਅੱਗੇ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।"

ਚੰਬਾ ਦੇ ਪੁਲਸ ਸੁਪਰਡੈਂਟ ਵਿਜੇ ਸਕਲਾਨੀ ਨੇ ਦੱਸਿਆ ਕਿ ਬੱਸ 'ਚ ਸਵਾਰ ਲੋਕਾਂ ਦੀ ਸਹੀ ਗਿਣਤੀ ਅਜੇ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀਆਂ ਚੀਕਾਂ ਸੁਣ ਕੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਬਾਰੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਕਿਹਾ ਕਿ ਮੌਕੇ 'ਤੇ ਬਚਾਅ ਮੁਹਿੰਮ ਜਾਰੀ ਹੈ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨਡੀਆਰਐੱਫ), ਪੁਲਸ, ਹੋਮ ਗਾਰਡ, ਫਾਇਰ ਸਰਵਿਸ ਅਤੇ ਮਾਲ ਵਿਭਾਗ ਦੇ ਕਰਮਚਾਰੀ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ।

ਜ਼ਖਮੀ 11 ਲੋਕਾਂ 'ਚੋਂ 6 ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਚੰਬਾ ਦੇ ਪੰਡਿਤ ਜਵਾਹਰ ਲਾਲ ਨਹਿਰੂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਪਿੰਡ ਦੇ ਮੁਖੀ ਮੰਡੀ ਰਾਣਾ ਨੇ ਵੀ ਕਿਹਾ ਕਿ ਬਚਾਅ ਕਾਰਜ ਜਾਰੀ ਹਨ। ਪੁਲਸ ਅਨੁਸਾਰ, ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁਝ ਯਾਤਰੀਆਂ ਦੇ ਬੱਸ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ। ਪੁਲਸ ਨੇ ਦੱਸਿਆ ਕਿ ਮੌਜੂਦਾ ਮਾਨਸੂਨ ਸੀਜ਼ਨ ਦੌਰਾਨ 30 ਜੂਨ ਤੋਂ 7 ਅਗਸਤ ਤੱਕ ਹਿਮਾਚਲ ਪ੍ਰਦੇਸ਼ 'ਚ ਸੜਕ ਹਾਦਸਿਆਂ 'ਚ 78 ਲੋਕਾਂ ਦੀ ਮੌਤ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bus accident
  • people
  • death
  • injured
  • Himachal Pradesh
  • ਬੱਸ ਹਾਦਸਾ
  • ਲੋਕ
  • ਮੌਤ
  • ਜ਼ਖ਼ਮੀ
  • ਹਿਮਾਚਲ ਪ੍ਰਦੇਸ਼

ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ ਰਹਿਣ ਲਈ ਕਿਹਾ

NEXT STORY

Stories You May Like

  • drain  van  people  death  accident
    ਨਾਲੇ 'ਚ ਰੁੜ੍ਹ ਗਈ ਸਵਾਰੀਆਂ ਨਾਲ ਭਰੀ ਵੈਨ ! 9 ਲੋਕਾਂ ਦੀ ਹੋਈ ਦਰਦਨਾਕ ਮੌਤ, ਰਾਜਗੜ੍ਹ 'ਚ ਛਾਇਆ ਮਾਤਮ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • accident case
    ਟਿੱਪਰ ਲਿਫਟ ਡਿੱਗਣ ਨਾਲ ਡਰਾਈਵਰ ਦੀ ਮੌਤ
  • bus falls off bridge in andhra pradesh  s anantapur district
    ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
  • schools will remain closed for 8 days
    SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ LIST
  • chamba deep gorge car fall family five members
    ਭਿਆਨਕ ਹਾਦਸੇ ਨੇ ਤਬਾਹ ਕੀਤਾ ਪਰਿਵਾਰ ! ਚੰਬਾ ਦੀ ਖੱਡ 'ਚ ਕਾਰ ਡਿੱਗਣ ਨਾਲ 5 ਜੀਆਂ ਦੀ ਗਈ ਜਾਨ
  • boy dead on road accident
    ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • tarun chugh organizes a lunch
      ਤਰੁਣ ਚੁੱਘ ਨੇ ਕੀਤਾ ਦਾਅਵਤ ਦਾ ਆਯੋਜਨ ! ਮੰਤਰੀਆਂ ਤੇ MPs ਨੇ ਮਾਣਿਆ ਅੰਮ੍ਰਿਤਸਰੀ...
    • school  student  missing  railway track  bag
      10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ 'ਤੇ ਮਿਲੇ ਸਕੂਲ ਡਰੈੱਸ ਤੇ ਬੈਗ
    • neet paper appeal  proposal  approval
      ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • jharkhand  students abhijit deepke
      ਝਾਰਖੰਡ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ, ਪੁਲਸ ਕਾਰਵਾਈ ਦੀ ਦੀਪਕੇ ਨੇ ਕੀਤੀ ਨਿੰਦਾ
    • lok sabha  kerala  name  keralam  bill  passed
      ਕੇਰਲ ਦਾ ਨਾਂ 'ਕੇਰਲਮ' ਕਰਨ ਸੰਬੰਧੀ ਬਿੱਲ ਲੋਕ ਸਭਾ 'ਚ ਪਾਸ
    • fraud
      CBI ਵਕੀਲ ਦੀ ਮਾਂ ਨਾਲ ਹੋ ਗਈ ਠੱਗੀ ! ਮੰਡੀ 'ਚ ਮਿਲੀ ਔਰਤ ਨੇ ਪਾ'ਤੀ ਵੱਡੀ ਗੇਮ
    • maharajganj big incident
      ਮਹਾਰਾਜਗੰਜ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ! ਬੇਲਚਾ ਮਾਰ-ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +