Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    5:04:28 PM

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • punjab  young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Amritsar
  • ਵੱਡੀ ਖ਼ਬਰ : ਮਾਤਾ ਵੈਸ਼ਨੋ ਦੇਵੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, ਗਈਆਂ ਕਈ ਜਾਨਾਂ

NATIONAL News Punjabi(ਦੇਸ਼)

ਵੱਡੀ ਖ਼ਬਰ : ਮਾਤਾ ਵੈਸ਼ਨੋ ਦੇਵੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, ਗਈਆਂ ਕਈ ਜਾਨਾਂ

  • Edited By Babita,
  • Updated: 30 May, 2023 09:35 AM
Amritsar
bus accident
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ 'ਚ 75 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿਨ੍ਹਾਂ 'ਚੋਂ 10 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ, ਜਦੋਂ ਕਿ 60 ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੀ ਸੀ।

ਇਹ ਵੀ ਪੜ੍ਹੋ : ਟਿੱਪਰ ਮਾਲਕਾਂ ਨੇ ਨੈਸ਼ਨਲ ਹਾਈਵੇਅ 'ਤੇ ਲਾਇਆ ਧਰਨਾ, ਆਵਾਜਾਈ ਹੋਈ ਪ੍ਰਭਾਵਿਤ

ਇਸ ਦੌਰਾਨ ਜਦੋਂ ਬੱਸ ਜੰਮੂ-ਕਸ਼ਮੀਰ ਦੇ ਝੱਜਰ ਕੋਟਲੀ ਨੇੜੇ ਪੁੱਜੀ ਤਾਂ ਬੱਸ ਖੱਡ 'ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਵੱਲੋਂ ਬੱਸ ਦਾ ਸੰਤੁਲਨ ਖੋਹ ਜਾਣ ਕਾਰਨ ਬੱਸ ਖੱਡ 'ਚ ਡਿੱਗ ਗਈ। ਚਸ਼ਮਦੀਦਾਂ ਦੇ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਤੱਕ ਉੱਡ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਹੁਣ 24 ਘੰਟੇ ਮਿਲੇਗੀ ਵਾਟਰ ਸਪਲਾਈ!

ਮੌਕੇ 'ਤੇ ਬੀ. ਐੱਸ. ਐੱਫ. ਜਵਾਨਾਂ ਅਤੇ ਪੁਲਸ ਅਧਿਕਾਰੀਆਂ ਵਲੋਂ ਰਾਹਤ ਕਾਰਜ ਚਲਾਇਆ ਗਿਆ ਹੈ, ਜੋ ਬੱਸ 'ਚ ਯਾਤਰੀਆਂ ਨੂੰ ਬਾਹਰ ਕੱਢ ਰਹੇ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Mata Vaishno Devi
  • Bus
  • Devotees
  • Accident
  • ਮਾਤਾ ਵੈਸ਼ਨੋ ਦੇਵੀ
  • ਬੱਸ
  • ਸ਼ਰਧਾਲੂ
  • ਹਾਦਸਾ

ਸੁੰਦਰਤਾ ਅਤੇ ਮਜ਼ਬੂਤੀ ਨਾਲ ਦੇਸ਼ ਦੀ ਸ਼ਾਨ ਦੇ ਦਰਸ਼ਨ

NEXT STORY

Stories You May Like

  • bus full of passengers overturns in punjab early morning
    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
  • innocent lives being lost to gun culture in america
    ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
  • major accident in hapur
    ਹਾਪੁੜ 'ਚ ਵੱਡਾ ਹਾਦਸਾ : ਦਿੱਲੀ ਤੋਂ ਦਰਭੰਗਾ ਜਾ ਰਹੀ ਪਲਟੀ ਬੱਸ, ਕਈ ਸ਼ਰਧਾਲੂ ਜ਼ਖਮੀ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • mata vaishno devi  traditional route
    ਮਾਤਾ ਵੈਸ਼ਨੋ ਦੇਵੀ ਦੇ ਰਵਾਇਤੀ ਮਾਰਗ ਦੇ ਵਿਕਾਸ ਲਈ 15 ਕਰੋੜ ਰੁਪਏ ਪ੍ਰਵਾਨ
  • school bus full of children meets with an accident in hoshiarpur
    ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ ਪਲਟੀ
  • major accident on lake tanganyika
    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ ਟੰਗਾਨਿਕਾ ਝੀਲ 'ਚ ਡੁੱਬੀ, 41 ਲੋਕਾਂ ਦੀ ਮੌਤ
  • 20 passengers injured after private bus overturns in maharashtra
    ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
ndian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • patwari arrested for taking bribe
      90,000 ਰੁਪਏ ਦੀ ਰਿਸ਼ਵਤ ਲੈਂਦੇ ਪਟਵਾਰੀ ਗ੍ਰਿਫ਼ਤਾਰ ! ACB ਨੇ ਗਨੌਰ ਤਹਿਸੀਲ 'ਚ...
    • jammu kashmir  landmine  poonch  army
      ਜੰਮੂ-ਕਸ਼ਮੀਰ ਦੀ ਬਾਰੂਦੀ ਸੁਰੰਗ 'ਚ ਜ਼ੋਰਦਾਰ ਧਮਾਕਾ, ਪੁੰਛ 'ਚ ਆਰਮੀ ਦੇ 2...
    • pargat singh in delhi
      ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ...
    • ranchi  security agency  office  fire
      ਰਾਂਚੀ 'ਚ ਸੁਰੱਖਿਆ ਏਜੰਸੀ ਦੇ ਦਫ਼ਤਰ 'ਚ ਮਚੇ ਅੱਗ ਦੇ ਭਾਂਬੜ, 1.25 ਕਰੋੜ ਦੀ...
    • sit investigation  petitions  court  dismissal
      2020 ਦੇ ਦੰਗਿਆਂ ਤੇ 2019 ਦੇ ਜਾਮੀਆ ਹਿੰਸਾ ਦੀ SIT ਜਾਂਚ ਵਾਲੀਆਂ ਪਟੀਸ਼ਨਾਂ...
    • swiss president in india
      ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM...
    • supreme court chief election commissioner gyanesh kumar
      ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ...
    • cannabis worth  5 26 crore seized at chennai airport
      ਚੇਨਈ ਹਵਾਈ ਅੱਡੇ ਤੋਂ 5.26 ਕਰੋੜ ਰੁਪਏ ਦਾ ਗਾਂਜਾ ਬਰਾਮਦ
    • amit shah on guru nanak dev ji joti jot divas
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ...
    • delhi panic ensues after a bomb threat at a school
      ਦਿੱਲੀ: ਸਕੂਲ 'ਚ ਬੰਬ ਦੀ ਧਮਕੀ ਤੋਂ ਬਾਅਦ ਮਚੀ ਭਾਜੜ, ਪੁਲਸ ਨੇ ਤਲਾਸ਼ੀ ਮੁਹਿੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +