Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    10:34:08 PM

  • will google  s monopoly end

    ਕੀ ਖਤਮ ਹੋ ਜਾਵੇਗਾ ਗੂਗਲ ਦਾ ਏਕਾਧਿਕਾਰ, ਬ੍ਰਿਟੇਨ...

  • america had deployed 5 secret weapons during the attack on iran

    ਈਰਾਨ 'ਤੇ ਹਮਲੇ ਦੌਰਾਨ ਅਮਰੀਕਾ ਨੇ ਤਾਇਨਾਤ ਕੀਤੇ...

  • world largest digital camera

    ਇਹ ਹੈ ਦੁਨੀਆ ਦਾ ਸਭ ਤੋਂ ਵੱਡਾ ਡਿਜੀਟਲ ਕੈਮਰਾ, ਜਿਸ...

  • tesla robotaxi violated traffic rules

    ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਵੱਡਾ ਹਾਦਸਾ; ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

NATIONAL News Punjabi(ਦੇਸ਼)

ਵੱਡਾ ਹਾਦਸਾ; ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

  • Edited By Tanu,
  • Updated: 06 May, 2025 12:26 PM
Jammu & Kashmir
bus falls into ditch in poonch
  • Share
    • Facebook
    • Tumblr
    • Linkedin
    • Twitter
  • Comment

ਜੰਮੂ-  ਮੰਗਲਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਸਵਾਰੀਆਂ ਨਾਲ ਭਰੀ ਇਕ ਪ੍ਰਾਈਵੇਟ ਯਾਤਰੀ ਬੱਸ ਬੇਕਾਬੂ ਹੋ ਕੇ ਸੜਕ ਤੋਂ ਫਿਸਲ ਕੇ ਖੱਡ ਵਿਚ ਜਾ ਡਿੱਗੀ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਵਾਪਰਿਆ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ- ਇਕ ਪਿੰਡ ਅਜਿਹਾ ਵੀ...! ਆਜ਼ਾਦੀ ਮਗਰੋਂ ਪਹਿਲੀ ਵਾਰ ਕਿਸੇ ਨੇ 10ਵੀਂ ਕਲਾਸ ਕੀਤੀ ਪਾਸ

ਅਧਿਕਾਰੀਆਂ ਨੇ ਇਹ ਜਾਣਕਾਰੀ  ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬੱਸ ਘਾਨੀ ਪਿੰਡ ਤੋਂ ਮੇਂਢਰ ਵੱਲ ਜਾ ਰਹੀ ਸੀ, ਤਾਂ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਮੁਤਾਬਕ ਹਾਦਸਾ ਮਨਕੋਟ ਇਲਾਕੇ ਦੇ ਸੰਗਰਾ ਨੇੜੇ ਵਾਪਰਿਆ। ਹਾਦਸੇ ਮਗਰੋਂ ਤੁਰੰਤ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਨੂੰ ਪੁੰਛ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਜਦੋਂ 8 ਸਾਲ ਦੀ ਕੁੜੀ ਬਣ ਗਈ SHO ! 'ਕੁਰਸੀ' ਤੇ ਬੈਠਦਿਆਂ ਹੀ...

ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਰਾਮਬਨ ਜ਼ਿਲ੍ਹੇ ਵਿਚ ਵੀ ਇਕ ਵਾਹਨ ਸੜਕ ਤੋਂ ਫਿਸਲ ਗਿਆ ਸੀ। ਇਸ ਵਿਚ ਫ਼ੌਜ ਦੇ 3 ਜਵਾਨਾਂ ਦੀ ਮੌਤ ਹੋ ਗਈ ਸੀ। ਦਰਅਸਲ ਵਾਹਨ ਸੜਕ ਤੋਂ ਫਿਸਲ ਕੇ 700 ਫੁੱਟ ਡੂੰਘੀ ਖੱਡ ਵਿਚ ਜਾ ਡਿੱਗਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bus
  • falls
  • ditch
  • Poonch
  • ਬੱਸ
  • ਹਾਦਸਾ
  • ਖੱਡ
  • ਪੁੰਛ
  • ਜੰਮੂ ਕਸ਼ਮੀਰ

ਆਪਣੇ ਹੀ ਸਕੂਲ ਦੀ ਵਿਦਿਆਰਥਣ ਨੂੰ ਹੋਟਲ 'ਚ ਲੈ ਗਿਆ ਟੀਚਰ, ਬੰਦ ਕਮਰੇ 'ਚ...

NEXT STORY

Stories You May Like

  • big incident
    ਵੱਡੀ ਖ਼ਬਰ ; ਸਵਾਰੀਆਂ ਨਾਲ ਭਰੀ ਬੱਸ ਦਾ ਹੋਇਆ ਭਿਆਨਕ ਹਾਦਸਾ ! ਇਕ ਮਿੰਟ 'ਚ ਵਿਛ ਗਈਆਂ ਲਾਸ਼ਾਂ
  • bus went out of control
    ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ
  • bus full of devotees overturns
    ਵੱਡਾ ਹਾਦਸਾ : ਸਰਧਾਲੂਆਂ ਨਾਲ ਭਰੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ
  • tempo traveler fall passengers 22 injured
    ਡੂੰਘੀ ਖੱਡ 'ਚ ਡਿੱਗਾ ਸਵਾਰੀਆਂ ਨਾਲ ਭਰਿਆ ਟੈਂਪੂ ਟਰੈਵਲਰ, 2 ਦੀ ਮੌਤ, 22 ਜ਼ਖ਼ਮੀ
  • punjab roadways  bus  passengers
    ਪੰਜਾਬ ਰੋਡਵੇਜ਼ ਦੀ ਬੱਸ 'ਚ ਪੈ ਗਿਆ ਭੜਥੂ, ਮੌਕੇ "ਤੇ ਹਾਲਾਤ ਦੇ ਸਵਾਰੀਆਂ ਦੇ ਸੁੱਕੇ ਸਾਹ
  • mangoes fell from flyover in agra
    ਭਿਆਨਕ ਹਾਦਸਾ; ਅੰਬਾਂ ਨਾਲ ਭਰੀ ਗੱਡੀ ਫਲਾਈਓਵਰ ਤੋਂ ਡਿੱਗੀ, 4 ਲੋਕਾਂ ਦੀ ਦਰਦਨਾਕ ਮੌਤ
  • major accident in punjab  car with family falls into canal
    ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ
  • zip line  girl  injured  manali
    ਮਨਾਲੀ 'ਚ ਝੂਟੇ ਲੈਂਦੀ ਕੁੜੀ ਨਾਲ ਵਾਪਰ ਗਈ ਅਣਹੋਣੀ ! ਟੁੱਟ ਗਈ ਜ਼ਿਪ ਲਾਈਨ, ਡੂੰਘੀ ਖੱਡ 'ਚ ਡਿੱਗੀ
  • heavy rains expected in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...
  • bishnoi  goldy brar  gangs
    ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ...
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
Trending
Ek Nazar
heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • block samiti patwari arrested by vigilance bureau for taking bribe of rs 20 000
      20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ...
    • sir bad touch government teacher 24 female students
      'ਸਰ ਕਰਦੇ Bad Touch...', ਸਰਕਾਰੀ ਟੀਚਰ ਨੇ ਕੀਤਾ 24 ਵਿਦਿਆਰਥਣਾਂ ਨਾਲ ਜਿਨਸੀ...
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • man who snatched girl  s purse and ran away arrested by police
      ਲੜਕੀ ਤੋਂ ਪਰਸ ਖੋਹ ਕੇ ਭੱਜਣ ਵਾਲਾ ਚੜ੍ਹਿਆ ਪੁਲਸ ਅੜੀਕੇ
    • iran will attack within 48 hours us bases on target in middle east
      48 ਘੰਟਿਆਂ ਦੇ ਅੰਦਰ ਹਮਲਾ ਕਰੇਗਾ ਈਰਾਨ! ਮਿਡਲ ਈਸਟ 'ਚ ਟਾਰਗੇਟ 'ਤੇ US ਦੇ ਬੇਸ
    • syria damascus major suicide attack in a church people killed
      ਸੀਰੀਆ: ਦਮਿਸ਼ਕ ਚਰਚ 'ਚ ਵੱਡੇ ਆਤਮਘਾਤੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ...
    • taxi driver murdered on by election day
      ਜ਼ਿਮਨੀ ਚੋਣਾਂ ਵਾਲੇ ਦਿਨ ਵੱਡੀ ਵਾਰਦਾਤ! ਲੁੱਟ ਦੀ ਨੀਅਤ ਨਾਲ ਟੈਕਸੀ ਡਰਾਈਵਰ ਦਾ...
    • youth dies after being hit by unknown vehicle
      ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ
    • lpg cylinder blast video man woman escape unhurt
      ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਹੋਇਆ ਧਮਾਕਾ, ਹਾਦਸੇ 'ਚ ਵਾਲ-ਵਾਲ ਬਚੇ ਮਹਿਲਾ...
    • video of passenger assault in vande bharat express goes viral
      ਬੁਰੇ ਫਸੇ BJP ਵਿਧਾਇਕ, ਵੰਦੇ ਭਾਰਤ ਟਰੇਨ 'ਚ ਯਾਤਰੀ ਨਾਲ ਕੁੱਟਮਾਰ ਮਾਮਲੇ 'ਚ ਕੇਸ...
    • ਦੇਸ਼ ਦੀਆਂ ਖਬਰਾਂ
    • 9 children mother killed husband with her lover
      OH My God! 9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ...
    • car fit fine rainy season keep special attention
      ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ...
    • viral video girl admission school cm yogi
      'ਤੁਸੀਂ ਮੇਰਾ ਦਾਖਲਾ ਕਰਵਾ ਦਿਓ...', ਕੁੜੀ ਨੇ CM ਯੋਗੀ ਅੱਗੇ ਕੀਤੀ ਇਹ ਮੰਗ,...
    • sdm slapped constable beaten bjp mla
      ਸ਼ਰੇਆਮ ਗੁੰਡਾਗਰਦੀ: SDM ਨੂੰ ਥੱਪੜ, ਕਾਂਸਟੇਬਲ ਨੂੰ ਮਾਰੇ ਡੰਡੇ...! BJP ਵਿਧਾਇਕ...
    • former cm health gangaram hospital
      ਸਾਬਕਾ CM ਦੀ ਵਿਗੜੀ ਸਿਹਤ, ਦਿੱਲੀ ਦੇ ਗੰਗਾਰਾਮ ਹਸਪਤਾਲ 'ਚ ਦਾਖਲ
    • modi government  rare earth magnet
      ਮੋਦੀ ਸਰਕਾਰ ਦਾ ਵੱਡਾ ਫ਼ੈਸਲਾ: 1000 ਕਰੋੜ ਦੀ ਲਾਗਤ ਨਾਲ ਭਾਰਤ 'ਚ ਬਣੇਗਾ Rare...
    • gold prices fell sharply know the price of 10 grams of gold
      ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ 10 ਗ੍ਰਾਮ Gold ਦੇ ਭਾਅ ,...
    • supreme court operation sindoor wife dowry
      ਆਪਰੇਸ਼ਨ ਸਿੰਦੂਰ ਦੇ ਨਾਂ 'ਤੇ ਬਚਣਾ ਚਾਹੁੰਦਾ ਸੀ ਪਤਨੀ ਦੇ ਕਤਲ ਦਾ ਦੋਸ਼ੀ, SC ਨੇ...
    • wife suspected of having illicit relationship with friend
      ਯਾਰੀ 'ਚ ਗੱਦਾਰੀ ! ਪਤਨੀ ਦਾ ਦੋਸਤ ਨਾਲ ਨਾਜਾਇਜ਼ ਸਬੰਧ ਦਾ ਸ਼ੱਕ, ਗੱਸੇ 'ਚ...
    • rural india is changing due to food processing
      ਫੂਡ ਪ੍ਰੋਸੈਸਿੰਗ ਕਾਰਨ ਬਦਲ ਰਿਹਾ ਪੇਂਡੂ ਭਾਰਤ, ਪੂਰੀ ਦੁਨੀਆ 'ਚ ਦਿਖਾਈ ਦੇਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +