Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    12:40:47 AM

  • baba venga s prediction for the next 7 months 5 zodiac signs happy

    ਅਗਲੇ 7 ਮਹੀਨੇ... 5 ਰਾਸ਼ੀਆਂ ਵਾਲਿਆਂ ਨੂੰ ਖੁਸ਼ ਕਰ...

  • hospitals cannot ask for identity cards from rape victims undergoing abortions

    ਗਰਭਪਾਤ ਕਰਵਾਉਣ ਵਾਲੀਆਂ ਜਬਰ ਜ਼ਨਾਹ ਪੀੜਤਾਂ ਤੋਂ...

  • shivling changes color three times a day

    ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ...

  • russia ukraine peace talks end zelensky calls for ban on g7 session

    ਰੂਸ-ਯੂਕਰੇਨ ਸ਼ਾਤੀ ਗੱਲਬਾਤ ਖ਼ਤਮ, ਜ਼ੈਲੇਂਸਕੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਿਰਫ਼ 13.30 ਲੱਖ 'ਚ ਖ਼ਰੀਦੋ ਫਲੈਟ, 25% ਤੱਕ ਘਟੀਆਂ ਕੀਮਤਾਂ, ਜਾਣੋ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ

BUSINESS News Punjabi(ਵਪਾਰ)

ਸਿਰਫ਼ 13.30 ਲੱਖ 'ਚ ਖ਼ਰੀਦੋ ਫਲੈਟ, 25% ਤੱਕ ਘਟੀਆਂ ਕੀਮਤਾਂ, ਜਾਣੋ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ

  • Edited By Harinder Kaur,
  • Updated: 15 Apr, 2025 12:16 PM
Business
buy a flat rs 13 30 lakh prices reduced by up to 25 date of registration
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦਿੱਲੀ ਵਾਲਿਆਂ ਲਈ ਇੱਕ ਵਾਰ ਫਿਰ ਘਰ ਖਰੀਦਣ ਦਾ ਸੁਨਹਿਰੀ ਮੌਕਾ ਆ ਗਿਆ ਹੈ - ਉਹ ਵੀ ਬਹੁਤ ਘੱਟ ਕੀਮਤ 'ਤੇ। ਜੇਕਰ ਤੁਸੀਂ ਲੰਬੇ ਸਮੇਂ ਤੋਂ ਆਪਣਾ ਘਰ ਬਣਾਉਣ ਲਈ ਯਤਨ ਕਰ ਰਹੇ ਹੋ ਅਤੇ ਘੱਟ ਬਜਟ ਕਾਰਨ ਹਰ ਵਾਰ ਕੰਮ ਰੁਕ ਰਿਹਾ ਹੈ, ਤਾਂ ਹੁਣ ਇੰਤਜ਼ਾਰ ਨਾ ਕਰੋ। ਦਰਅਸਲ, ਦਿੱਲੀ ਵਿਕਾਸ ਅਥਾਰਟੀ (ਡੀਡੀਏ) ਦੀ 'ਸਬਕਾ ਘਰ ਹਾਊਸਿੰਗ ਸਕੀਮ 2025' ਹੁਣ ਹੋਰ ਵੀ ਕਿਫਾਇਤੀ ਹੋ ਗਈ ਹੈ।

ਇਹ ਵੀ ਪੜ੍ਹੋ :     ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤ ਪਹੁੰਚੀ 91000 ਦੇ ਪਾਰ, ਜਾਣੋ ਵਾਧੇ ਦੇ 5 ਵੱਡੇ ਕਾਰਨ

ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਧਾਈ ਗਈ

ਘਰ ਖਰੀਦਦਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਡੀਡੀਏ ਨੇ ਇਸ ਸਕੀਮ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਪ੍ਰੈਲ 2025 ਤੱਕ ਵਧਾ ਦਿੱਤੀ ਹੈ। ਇਸਦਾ ਮਤਲਬ ਹੈ ਕਿ ਤੁਹਾਡੇ ਕੋਲ ਅਜੇ ਵੀ ਰਜਿਸਟਰੇਸ਼ਨ ਕਰਵਾ ਕੇ ਇੱਕ ਸ਼ਾਨਦਾਰ ਘਰ ਦੇ ਮਾਲਕ ਬਣਨ ਦਾ ਮੌਕਾ ਹੈ।

ਇਹ ਵੀ ਪੜ੍ਹੋ :     ਸੋਨੇ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ 'ਚ 6,250 ਰੁਪਏ ਹੋ ਗਿਆ ਮਹਿੰਗਾ, ਹੁਣ ਕੀ ਹੈ ਕੀਮਤ?

ਕੀਮਤਾਂ ਵਿੱਚ ਸਿੱਧੀ 25% ਦੀ ਕਮੀ 

ਇਸ ਸਕੀਮ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਡੀਡੀਏ ਨੇ ਐਲਆਈਜੀ (ਘੱਟ ਆਮਦਨ ਸਮੂਹ) ਫਲੈਟਾਂ ਦੀਆਂ ਕੀਮਤਾਂ 'ਤੇ ਸਿੱਧੀ 25% ਦੀ ਛੋਟ ਦਿੱਤੀ ਹੈ।

ਸਿਰਸਾਪੁਰ ਵਿੱਚ ਸਥਿਤ ਫਲੈਟ ਹੁਣ ਸਿਰਫ਼  13.30 ਲੱਖ ਤੋਂ  13.55 ਲੱਖ ਰੁਪਏ ਵਿੱਚ ਉਪਲਬਧ ਹਨ, ਜਦੋਂ ਕਿ ਪਹਿਲਾਂ ਇਹ 17.71 ਲੱਖ ਰੁਪਏ ਤੱਕ ਮਿਲ ਰਹੇ ਸਨ।

ਲੋਕਨਾਇਕਪੁਰਮ ਵਿੱਚ ਫਲੈਟਾਂ ਦੀਆਂ ਕੀਮਤਾਂ ਵੀ 28.47 ਲੱਖ ਤੋਂ ਘੱਟ ਕੇ 20.20 ਲੱਖ ਰੁਪਏ ਤੋਂ 21.40 ਲੱਖ ਹੋ ਗਈਆਂ ਹਨ।

ਇਹ ਵੀ ਪੜ੍ਹੋ :     100000 ਰੁਪਏ ਤੱਕ ਪਹੁੰਚ ਜਾਵੇਗਾ ਸੋਨਾ! ਇਸ ਸਾਲ ਹੁਣ ਤੱਕ 20 ਵਾਰ ਤੋੜ ਚੁੱਕੈ ਰਿਕਾਰਡ

ਇੰਨੇ ਸਸਤੇ ਘਰ ਕਿੱਥੋਂ ਮਿਲ ਸਕਦੇ ਹਨ?

ਸਿਰਸਾਪੁਰ: ਰੋਹਿਣੀ, ਬੁਰਾੜੀ ਅਤੇ ਖੇੜਾ ਕਲਾਂ ਵਰਗੇ ਨੇੜੇ ਦੇ ਇਲਾਕੇ, ਜੋ ਯੈਲੋ ਲਾਈਨ ਮੈਟਰੋ ਨਾਲ ਜੁੜੇ ਹੋਏ ਹਨ।

ਲੋਕਨਾਇਕਪੁਰਮ: ਟਿੱਕਰੀ, ਨੰਗਲੋਈ, ਨਜਫਗੜ੍ਹ ਦੇ ਨੇੜੇ ਦਾ ਖੇਤਰ, ਗ੍ਰੀਨ ਲਾਈਨ ਮੈਟਰੋ ਦੁਆਰਾ ਜੁੜਿਆ ਹੋਇਆ ਹੈ।

ਦੋਵਾਂ ਥਾਵਾਂ ਦੀ ਕਨੈਕਟੀਵਿਟੀ ਅਤੇ ਨੇੜੇ-ਤੇੜੇ ਦੀਆਂ ਬੁਨਿਆਦੀ ਸਹੂਲਤਾਂ ਇਸ ਯੋਜਨਾ ਨੂੰ ਦਿੱਲੀ ਦੇ ਆਮ ਨਾਗਰਿਕਾਂ ਲਈ ਹੋਰ ਵੀ ਆਕਰਸ਼ਕ ਬਣਾ ਰਹੀਆਂ ਹਨ।

'ਸ਼੍ਰਮਿਕ ਆਵਾਸ ਯੋਜਨਾ' ਦੀ ਆਖਰੀ ਮਿਤੀ ਵੀ ਵਧਾਈ ਗਈ

ਸਿਰਫ਼ 'ਸਬਕਾ ਘਰ ਯੋਜਨਾ' ਹੀ ਨਹੀਂ, ਸਗੋਂ 'ਸ਼੍ਰਮਿਕ ਆਵਾਸ ਯੋਜਨਾ 2025' ਤਹਿਤ ਘਰ ਖਰੀਦਣ ਦਾ ਮੌਕਾ ਵੀ 30 ਅਪ੍ਰੈਲ ਤੱਕ ਖੁੱਲ੍ਹਾ ਰਹੇਗਾ।

ਇਹ ਵੀ ਪੜ੍ਹੋ :     2 ਲੱਖ ਰੁਪਏ ਤੋਂ ਮਹਿੰਗਾ ਹੋ ਜਾਵੇਗਾ 10 ਗ੍ਰਾਮ ਸੋਨਾ, ਕੀਮਤਾਂ ਬਾਰੇ ਆਈ ਹੈਰਾਨ ਕਰਨ ਵਾਲੀ ਰਿਪੋਰਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Cheap
  • Flat
  • Price
  • Delhi
  • Registration
  • Last
  • Date
  • DDA
  • ਸਸਤਾ
  • ਫਲੈਟ
  • ਕੀਮਤ
  • ਦਿੱਲੀ
  • ਰਜਿਸਟ੍ਰੇਸ਼ਨ
  • ਆਖ਼ਰੀ
  • ਮਿਤੀ

10,000 ਕਰੋੜ ਰੁਪਏ ਦੇ ਸਟਾਰਟਅੱਪ ਫੰਡ ਦਾ ਵੱਡਾ ਹਿੱਸਾ ਨਵੇਂ ਯੁੱਗ ਦੀ ਤਕਨਾਲੋਜੀ ਨੂੰ ਦੇਵੇਗੀ ਸਰਕਾਰ

NEXT STORY

Stories You May Like

  • gold jewellery buyers  prices reduced  know the latest rates of 10 grams of gold
    Gold Jewellery ਖ਼ਰੀਦਣ ਵਾਲਿਆਂ ਲਈ ਰਾਹਤ, ਕੀਮਤਾਂ ਘਟੀਆਂ, ਜਾਣੋ 10 ਗ੍ਰਾਮ ਸੋਨੇ ਦੀਆਂ ਤਾਜ਼ਾ ਦਰਾਂ
  • sebi s stick on mcx 25 lakh fine will have to be paid in 45 days
    MCX 'ਤੇ SEBI ਦਾ ਡੰਡਾ, 45 ਦਿਨਾਂ 'ਚ ਦੇਣਾ ਪਵੇਗਾ 25 ਲੱਖ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
  • salary of 25 thousand and fund of 1 crore  this amazing investment plan
    25 ਹਜ਼ਾਰ ਦੀ ਤਨਖ਼ਾਹ ਅਤੇ 1 ਕਰੋੜ ਦਾ ਫੰਡ, ਸੁਫਨਾ ਨਹੀਂ ਹਕੀਕਤ ਹੈ ਇਹ ਇਨਵੈਸਟਮੈਂਟ ਪਲਾਨ
  • indian team announced european fih hockey pro league 2024 25
    FIH ਹਾਕੀ ਪ੍ਰੋ ਲੀਗ 2024-25 ਦੇ ਯੂਰਪੀਅਨ ਪੜਾਅ ਲਈ ਭਾਰਤੀ ਟੀਮ ਦਾ ਐਲਾਨ
  • pli scheme created 25 lakh jobs in food processing 9 lakh farmers
    PLI ਸਕੀਮ ਨਾਲ ਫੂਡ ਪ੍ਰੋਸੈਸਿੰਗ 'ਚ 2.5 ਲੱਖ ਨੌਕਰੀਆਂ, 9 ਲੱਖ ਕਿਸਾਨਾਂ ਨੂੰ ਮਿਲਿਆ ਲਾਭ
  • huge jump in paper imports in 2024 25
    2024-25 'ਚ ਕਾਗਜ਼ ਦੇ ਆਯਾਤ 'ਚ ਭਾਰੀ ਉਛਾਲ, ਘਰੇਲੂ ਕੰਪਨੀਆਂ ਨੂੰ ਭਾਰੀ ਨੁਕਸਾਨ ਦਾ ਡਰ
  • huge jump in paper imports in 2024 25
    2024-25 'ਚ ਕਾਗਜ਼ ਦੇ ਆਯਾਤ 'ਚ ਭਾਰੀ ਉਛਾਲ, ਘਰੇਲੂ ਕੰਪਨੀਆਂ ਨੂੰ ਭਾਰੀ ਨੁਕਸਾਨ ਦਾ ਡਰ
  • trump threatens apple  will impose 25 percent tariff
    ਟਰੰਪ ਵੱਲੋਂ Apple ਨੂੰ ਧਮਕੀ : ਭਾਰਤ ’ਚ ਆਈਫੋਨ ਬਣਾਏ ਤਾਂ ਲਾਵਾਂਗੇ 25 ਫੀਸਦੀ ਟੈਰਿਫ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਵਪਾਰ ਦੀਆਂ ਖਬਰਾਂ
    • 61 million farmers get digital id linked to land records
      61 ਮਿਲੀਅਨ ਕਿਸਾਨਾਂ ਨੂੰ ਮਿਲੀ ਜ਼ਮੀਨੀ ਰਿਕਾਰਡ ਨਾਲ ਜੁੜੀ ਡਿਜੀਟਲ ਆਈਡੀ
    • sensex closes at 81 373  down 77 points  nifty at 24 716
      ਸ਼ੇਅਰ ਬਾਜ਼ਾਰ : ਸੈਂਸੈਕਸ 77 ਅੰਕਾਂ ਦੀ ਗਿਰਾਵਟ ਨਾਲ 81,373 'ਤੇ ਹੋਇਆ ਬੰਦ,...
    • gst collection crosses rs 2 lakh crore
      ਮਈ 'ਚ GST ਸੰਗ੍ਰਹਿ 2 ਲੱਖ ਕਰੋੜ ਰੁਪਏ ਦੇ ਪਾਰ
    • warning from the country s largest bank if you don t listen to it
      Bank ਨੇ ਦਿੱਤੀ ਗਾਹਕਾਂ ਨੂੰ ਚਿਤਾਵਨੀ! ਜੇ ਨਾ ਮੰਨੀ ਗੱਲ ਤਾਂ ਹੋ ਜਾਵੇਗਾ ਵੱਡਾ...
    • big change in gold prices  know the price of 18 22 24 carat gold
      ਅੱਜ ਫਿਰ Gold ਦੀਆਂ ਕੀਮਤਾਂ 'ਚ ਆਇਆ ਵੱਡਾ ਬਦਲਾਅ, ਜਾਣੋ 18-22-24 ਕੈਰੇਟ ਸੋਨੇ...
    • you may get good news after 4 days  big announcement
      4 ਦਿਨਾਂ ਬਾਅਦ ਤੁਹਾਨੂੰ ਮਿਲ ਸਕਦੀ ਹੈ Good News! ਹੋ ਸਕਦਾ ਹੈ ਕੋਈ ਵੱਡਾ ਐਲਾਨ
    • gift nifty
      ਰਿਕਾਰਡ ਪੱਧਰ 'ਤੇ ਪੁੱਜਾ Gift Nifty ! ਮਈ 2025 'ਚ ਪਾਰ ਕੀਤਾ 102 ਬਿਲੀਅਨ...
    • adb to invest rs 86 000 crore in india to improve infrastructure
      ਭਾਰਤ ’ਚ 86 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰੇਗਾ ADB, ਦੇਸ਼ ਦੇ ਇਨ੍ਹਾਂ ਸੈਕਟਰ ’ਚ...
    • growth in upi payments
      UPI ਪੇਮੈਂਟਸ 'ਚ ਵੱਡਾ ਉਛਾਲ! ਪਹਿਲੀ ਵਾਰ ₹25 ਟ੍ਰਿਲੀਅਨ ਨੂੰ ਕੀਤਾ ਪਾਰ
    • lic creates record  becomes country  s highest profit making   psu
      LIC ਨੇ ਬਣਾਇਆ ਨਵਾਂ ਰਿਕਾਰਡ, ਬਣੀ ਦੇਸ਼ ਦੀ ਸਭ ਤੋਂ ਵੱਧ ਮੁਨਾਫਾ ਕਮਾਉਣ ਵਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +