Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:53:38 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • pm modi spoke on bjp  s big victory in bengal and assam

    'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ...

  • mi vs lsg

    IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 2050 ਤੱਕ ਭਾਰਤ 'ਚ 34 ਕਰੋੜ ਤੋਂ ਵੱਧ ਹੋਣਗੇ ਬਜ਼ੁਰਗ, ਕਈ ਚੁਣੌਤੀਆਂ ਹੋਣਗੀਆਂ ਸਾਹਮਣੇ

NATIONAL News Punjabi(ਦੇਸ਼)

2050 ਤੱਕ ਭਾਰਤ 'ਚ 34 ਕਰੋੜ ਤੋਂ ਵੱਧ ਹੋਣਗੇ ਬਜ਼ੁਰਗ, ਕਈ ਚੁਣੌਤੀਆਂ ਹੋਣਗੀਆਂ ਸਾਹਮਣੇ

  • Edited By Disha,
  • Updated: 21 Jul, 2024 05:14 PM
New Delhi
by 2050  there will be more than 34 crore elderly people in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸੰਯੁਕਤ ਰਾਸ਼ਟਰ ਆਬਾਦੀ ਫੰਡ ਦੀ ਭਾਰਤ ਇਕਾਈ 'ਯੂਐੱਨਐੱਫਪੀਏ-ਇੰਡੀਆ' ਦੀ ਮੁਖੀ ਐਂਡਰੀਆ ਵੋਜਨਾਰ ਨੇ ਕਿਹਾ ਹੈ ਕਿ ਭਾਰਤ ਦੀ ਬਜ਼ੁਰਗ ਆਬਾਦੀ 2050 ਤੱਕ ਦੁੱਗਣੀ ਹੋਣ ਦੀ ਸੰਭਾਵਨਾ ਹੈ ਅਤੇ ਦੇਸ਼ 'ਚ ਖ਼ਾਸ ਕਰ ਕੇ ਉਨ੍ਹਾਂ ਬੁਜ਼ਰਗ ਔਰਤਾਂ ਲਈ ਸਿਹਤ ਸੇਵਾ, ਘਰ ਅਤੇ ਪੈਨਸ਼ਨ 'ਚ ਵੱਧ ਨਿਵੇਸ਼ ਕੀਤੇ ਜਾਣ ਦੀ ਲੋੜ ਹੈ, ਜਿਨ੍ਹਾਂ ਦੇ ਇਕੱਲੇ ਰਹਿਣ ਜਾਣ ਅਤੇ ਗਰੀਬੀ ਦਾ ਸਾਹਮਣਾ ਕਰਨ ਦਾ ਵੱਧ ਖ਼ਦਸ਼ਾ ਹੈ।''  ਯੂ.ਐੱਨ.ਐੱਫ.ਪੀ.ਏ.-ਇੰਡੀਆ ਦੀ 'ਰੇਜੀਡੈਂਟ' ਪ੍ਰਤੀਨਿਧੀ ਵੋਜਨਾਰ ਨੇ ਵਿਸ਼ਵ ਆਬਾਦੀ ਦਿਵਸ (11 ਜੁਲਾਈ) ਦੇ ਕੁਝ ਦਿਨਾਂ ਬਾਅਦ ਤੋਂ ਇਕ ਇੰਟਰਵਿਊ 'ਚ ਜਨਸੰਖਿਆ ਦੇ ਉਨ੍ਹਾਂ ਮੁੱਖ ਰੁਝਾਨਾਂ ਨੂੰ ਰੇਖਾਂਕਿਤ ਕੀਤਾ, ਜਿਨ੍ਹਾਂ ਨੂੰ ਭਾਰਤ ਟਿਕਾਊ ਵਿਕਾਸ 'ਚ ਤੇਜ਼ੀ ਲਿਆਉਣ ਲਈ ਪਹਿਲ ਦੇ ਰਿਹਾ ਹੈ। ਇਨ੍ਹਾਂ 'ਚ ਨੌਜਵਾਨ ਆਬਾਦੀ, ਬੁਢਾਪਾ ਜਨਸੰਖਿਆ, ਸ਼ਹਿਰੀਕਰਨ, ਪ੍ਰਵਾਸਨ ਅਤੇ ਜਲਵਾਯੂ ਅਨੁਸਾਰ ਤਬਦੀਲੀ ਕਰਨਾ ਸ਼ਾਮਲ ਹੈ। ਇਹ ਕਾਰਕ ਸਾਰੇ ਦੇਸ਼ ਲਈ ਅਨੋਖੀਆਂ ਚੁਣੌਤੀਆਂ ਅਤੇ ਮੌਕੇ ਪੇਸ਼ ਕਰਦੇ ਹਨ। ਵੋਜਨਾਰ ਨੇ ਕਿਹਾ ਕਿ 60 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਗਿਣਤੀ 2050 ਤੱਕ ਦੁੱਗਣੀ ਹੋ ਕੇ 34 ਕਰੋੜ 60 ਲੱਖ ਹੋਣ ਦਾ ਅਨੁਮਾਨ ਹੈ, ਇਸ ਲਈ ਸਿਹਤ ਸੇਵਾ, ਰਿਹਾਇਸ਼ ਅਤੇ ਪੈਨਸ਼ਨ ਯੋਜਨਾਵਾਂ 'ਚ ਨਿਵੇਸ਼ ਵਧਾਉਣ ਦੀ ਸਖ਼ਤ ਲੋੜ ਹੈ।

ਉਨ੍ਹਾਂ ਕਿਹਾ,''...ਖ਼ਾਸ ਕਰ ਕੇ ਬਜ਼ੁਰਗ ਔਰਤਾਂ ਲਈ ਅਜਿਹਾ ਕਰਨਾ ਜ਼ਰੂਰੀ ਹੈ, ਜਿਨ੍ਹਾਂ ਦੇ ਇਕੱਲੇ ਰਹਿਣ ਅਤੇ ਗਰੀਬੀ ਦਾ ਸਾਹਮਣਾ ਕਰਨ ਦਾ ਵੱਧ ਖ਼ਦਸ਼ਾ ਹੈ।'' 'ਯੂ.ਐੱਨ.ਐੱਫ.ਪੀ.ਏ.-ਇੰਡੀਆ' ਮੁਖੀ ਨੇ ਕਿਹਾ ਕਿ ਭਾਰਤ 'ਚ ਨੌਜਵਾਨ ਆਬਾਦੀ ਕਾਫ਼ੀ ਹੈ ਅਤੇ 10 ਤੋਂ 19 ਸਾਲ ਦੀ ਉਮਰ ਦੇ 25 ਕਰੋੜ 20 ਲੱਖ ਲੋਕ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਲਿੰਗ ਸਮਾਨਤਾ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਸਿਹਤ, ਸਿੱਖਿਆ, ਨੌਕਰੀ ਲਈ ਸਿਖਲਾਈ ਅਤੇ ਰੁਜ਼ਗਾਰ ਸਿਰਜਣ 'ਚ ਨਿਵੇਸ਼ ਕਰਨ ਨਾਲ ਜਨਸੰਖਿਅਕ ਸਮਰੱਥਾ ਦਾ ਲਾਭ ਚੁੱਕਿਆ ਜਾ ਸਕਦਾ ਹੈ ਅਤੇ ਦੇਸ਼ ਨੂੰ ਟਿਕਾਊ ਵਿਕਾਸ ਵੱਲ ਵਧਾਇਆ ਜਾ ਸਕਦਾ ਹੈ। ਵੋਜਨਾਰ ਨੇ ਕਿਹਾ,''ਭਾਰਤ 'ਚ 2050 ਤੱਕ 50 ਫ਼ੀਸਦੀ ਸ਼ਹਿਰੀ ਆਬਾਦੀ ਹੋਣ ਦਾ ਅਨੁਮਾਨ ਹੈ, ਇਸ ਲਈ ਝੁੱਗੀ ਬਸਤੀਆਂ ਦਾ ਵਾਧਾ, ਹਵਾ ਪ੍ਰਦੂਸ਼ਣ ਅਤੇ ਕਿਫਾਇਤੀ ਘਰ ਦਾ ਨਿਰਮਾਣ ਮਹੱਤਵਪੂਰਨ ਹੈ।'' ਉਨ੍ਹਾਂ ਕਿਹਾ,''ਸ਼ਹਿਰੀ ਯੋਜਨਾਵਾਂ 'ਚ ਔਰਤਾਂ ਦੀ ਸੁਰੱਖਿਆ ਸੰਬੰਧੀ ਜ਼ਰੂਰਤਾਂ, ਸਿਹਤ ਦੇਖਭਾਲ ਅਤੇ ਸਿੱਖਿਆ ਤੇ ਨੌਕਰੀਆਂ ਤੱਕ ਪਹੁੰਚ ਨੂੰ ਵੀ ਧਿਆਨ 'ਚ ਰੱਖਿਆ ਜਾਣਾ ਚਾਹੀਦਾ ਤਾਂ ਕਿ ਲਿੰਗ ਸਮਾਨਤਾ ਨੂੰ ਬੜ੍ਹਾਤਾ ਦਿੱਤਾ ਜਾ ਸਕੇ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ 'ਚ ਸੁਧਾਰ ਹੋ ਸਕੇ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • Elderly
  • Population
  • Report
  • Investment
  • ਭਾਰਤ
  • ਬਜ਼ੁਰਗ
  • ਆਬਾਦੀ
  • ਰਿਪੋਰਟ
  • ਨਿਵੇਸ਼

9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 25 ਸਾਲ ਦੀ ਕੈਦ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • kolkata and lucknow teams will face each other today
    ਕੋਲਕਾਤਾ ਤੇ ਲਖਨਊ ਦੀਆਂ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ
  • india and pakistan will face each other once again on the cricket field
    ਕ੍ਰਿਕਟ ਦੇ ਮੈਦਾਨ 'ਤੇ ਇਕ ਵਾਰ ਫਿਰ ਆਹਮੋ ਸਾਹਮਣੇ ਹੋਣਗੇ ਭਾਰਤ ਤੇ ਪਾਕਿ, ਨੋਟ ਕਰੋ ਮੈਚ ਦੀ ਤਰੀਕ ਤੇ ਸਮਾਂ
  • indians deported from canada
    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
  • nepal to levy tax on goods worth more than 100 from india
    ਭਾਰਤ ਤੋਂ 100 ਰੁਪਏ ਤੋਂ ਵੱਧ ਦਾ ਸਾਮਾਨ ਖਰੀਦਣ ’ਤੇ ਨੇਪਾਲ ’ਚ ਟੈਕਸ
  • ashwini vaishnaw  jammu and kashmir  vande bharat  green flag
    ਅਸ਼ਵਨੀ ਵੈਸ਼ਨਵ ਨੇ ਜੰਮੂ ਕਸ਼ਮੀਰ ਵੰਦੇ ਭਾਰਤ ਨੂੰ ਦਿਖਾਈ ਹਰੀ ਝੰਡੀ, 2 ਮਈ ਤੋਂ ਸ਼ੁਰੂ ਹੋਣਗੀਆਂ ਸੇਵਾਵਾਂ
  • direct   vande bharat   from jammu to srinagar from april 30
    ਜੰਮੂ ਤੋਂ ਸ੍ਰੀਨਗਰ ਤੱਕ ਸਿੱਧੀ 'ਵੰਦੇ ਭਾਰਤ' 30 ਅਪ੍ਰੈਲ ਤੋਂ, ਬਰਫ਼ਬਾਰੀ 'ਚ ਵੀ ਨਹੀਂ ਰੁਕਣਗੇ ਪਹੀਏ
  • flights will start from this airport next month
    ਇਸ ਏਅਰਪੋਰਟ ਤੋਂ ਅਗਲੇ ਮਹੀਨੇ ਸ਼ੁਰੂ ਹੋਣਗੀਆਂ ਉਡਾਣਾਂ, 17 ਸ਼ਹਿਰਾਂ ਲਈ ਹੋਣਗੀਆਂ ਸਿੱਧੀਆਂ ਫਲਾਈਟਾਂ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jairam ramesh thanked the people
      ਕੇਰਲ 'ਚ UDF ਦੀ ਵੱਡੀ ਬੜ੍ਹਤ 'ਤੇ ਜੈਰਾਮ ਰਮੇਸ਼ ਨੇ ਲੋਕਾਂ ਦਾ ਕੀਤਾ ਧੰਨਵਾਦ
    • faridabad  person  son  canal  police
      ਘਰਵਾਲੀ ਨਾਲ ਝਗੜੇ ਮਗਰੋਂ ਬੰਦੇ ਨੇ 2 ਬੇਟਿਆਂ ਸਣੇ ਨਹਿਰ 'ਚ ਮਾਰ ਦਿੱਤੀ ਛਾਲ
    • sunetra pawar wins baramati bypoll
      ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ...
    • mk stalin defeated kolathur election
      ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS...
    • bike truck collision
      ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ
    • priyanka gandhi speaks on udf  s lead in kerala
      "ਤੁਹਾਡਾ ਭਰੋਸਾ ਸਾਡਾ ਮਾਰਗਦਰਸ਼ਨ ਕਰੇਗਾ", ਕੇਰਲ 'ਚ UDF ਦੀ ਬੜ੍ਹਤ 'ਤੇ ਬੋਲੀ...
    • jeweller incident
      ਲੁਟੇਰਿਆਂ ਦਾ ਕਹਿਰ ! ਜਿਊਲਰ ਕੋਲੋਂ ਪਿਸਤੌਲ ਦੀ ਨੋਕ 'ਤੇ ਲੁੱਟੀ ਨਕਦੀ, ਲੱਖਾਂ...
    • states  by elections  assembly  bjp  candidate  victory
      4 ਸੂਬਿਆਂ ਦੀਆਂ ਜ਼ਿਮਨੀ ਚੋਣਾਂ 'ਚ ਵੀ ਭਾਜਪਾ ਨੇ ਗੱਡੇ ਝੰਡੇ
    • after power shift central welfare schemes west bengal
      BJP ਦੀ ਜਿੱਤ ਦੇ ਨਾਲ ਹੀ ਪੱਛਮੀ ਬੰਗਾਲ 'ਚ ਲਾਗੂ ਹੋ ਜਾਣਗੀਆਂ ਕੇਂਦਰ ਦੀਆਂ ਇਹ 7...
    • why is superstar vijay called thalapathy
      ਤਮਿਲਨਾਡੂ 'ਚ DMK ਦਾ ਕਿਲ੍ਹਾ ਢਾਹੁਣ ਵਾਲੇ ਸੁਪਰਸਟਾਰ ਵਿਜੇ ਨੂੰ ਕਿਉਂ ਕਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +