Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    1:37:30 PM

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

  • shambhu border haryana police

    ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਕੈਬ ਡਰਾਈਵਰ ਦੀ ਸ਼ਰਮਨਾਕ ਕਰਤੂਤ ! ਫੁੱਟਪਾਥ ਤੋਂ ਕੁੜੀ ਨੂੰ ਅਗਵਾ ਕਰ...

NATIONAL News Punjabi(ਦੇਸ਼)

ਦਿੱਲੀ 'ਚ ਕੈਬ ਡਰਾਈਵਰ ਦੀ ਸ਼ਰਮਨਾਕ ਕਰਤੂਤ ! ਫੁੱਟਪਾਥ ਤੋਂ ਕੁੜੀ ਨੂੰ ਅਗਵਾ ਕਰ...

  • Edited By Disha,
  • Updated: 23 Jun, 2026 05:01 PM
New Delhi
cab driver  girl  kidnapping  footpath  delhi police
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ 'ਚ ਆਪਣੇ ਪਰਿਵਾਰ ਨਾਲ ਫੁੱਟਪਾਥ 'ਤੇ ਸੌਂ ਰਹੀ 11 ਸਾਲਾ ਇਕ ਕੁੜੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਫਿਰ ਉਸ ਨੂੰ ਮਾਰ ਦਿੱਤਾ ਗਿਆ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਕੈਬ ਡਰਾਈਵਰ ਨੇ ਜੁਰਮ ਲੁਕਾਉਣ ਦੀ ਕੋਸ਼ਿਸ਼ 'ਚ ਉਸ ਦੀ ਲਾਸ਼ ਨੂੰ ਫਰੀਦਾਬਾਦ-ਗੁਰੂਗ੍ਰਾਮ ਰੋਡ ਦੇ ਕਿਨਾਰੇ ਇਕ ਜੰਗਲ 'ਚ ਸੁੱਟ ਦਿੱਤਾ।

ਪੁਲਸ ਨੇ ਦੱਸਇਆ ਕਿ ਘਟਨਾ ਦੇ 6 ਘੰਟਿਆਂ ਅੰਦਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਹਿਰੌਲੀ 'ਚ ਫੁੱਟਪਾਥ 'ਤੇ ਰਹਿਣ ਵਾਲੇ ਪਰਿਵਾਰ ਨੂੰ ਸੋਮਵਾਰ ਸਵੇਰੇ ਕੁੜੀ ਨਹੀਂ ਮਿਲੀ, ਉਦੋਂ ਉਨ੍ਹਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤੀ। ਅਗਵਾ ਹੋਣ ਦਾ ਸ਼ੱਕ ਹੋਣ 'ਤੇ, ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ।

ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਦੋਸ਼ੀ ਕਰੀਬ 30 ਸਾਲ ਦਾ ਕੈਬ ਡਰਾਈਵਰ ਹੈ ਅਤੇ ਬਿਹਾਰ ਦਾ ਰਹਿਣ ਵਾਲਾ ਹੈ। ਉਸ ਨੇ ਸਵੇਰੇ ਕਰੀਬ 5 ਵਜੇ ਕੁੜੀ ਨੂੰ ਅਗਵਾ ਕਰ ਲਿਆ, ਜਦੋਂ ਉਹ ਆਪਣੇ ਪਰਿਵਾਰ ਨਾਲ ਸੌਂ ਰਹੀ ਸੀ। ਪੁਲਸ ਨੇ ਅਗਵਾ ਦਾ ਮਾਮਲਾ ਦਰਜ ਕਰ ਕੇ ਕੁੜੀ ਦੀ ਭਾਲ ਸ਼ੁਰੂ ਕੀਤੀ। ਸੀਸੀਟੀਵੀ ਦੇ ਫੁਟੇਜ ਦੀ ਜਾਂਚ ਦੌਰਾਨ ਕੈਬ ਡਰਾਈਵਰ ਬਾਰੇ ਪਤਾ ਲੱਗਾ।''

ਅਧਿਕਾਰੀ ਨੇ ਕਿਹਾ ਕਿ ਕੁੜੀ ਦਾ ਪਤਾ ਲਗਾਉਣ ਅਤੇ ਦੋਸ਼ੀ ਦੀ ਪਛਾਣ ਕਰਨ ਲਈ ਕਰੀਬ 20 ਟੀਮਾਂ ਬਣਾਈਆਂ ਗਈਆਂ। ਇਕ ਪੁਲਸ ਸੂਤਰ ਨੇ ਦੱਸਿਆ,''ਅਪਰਾਧ ਕਰਨ ਤੋਂ ਬਾਅਦ ਦੋਸ਼ੀ, ਉਸੇ ਜਗ੍ਹਾ ਪਰਤ ਰਿਹਾ ਸੀ ਪਰ ਨੇੜੇ-ਤੇੜੇ 'ਚ ਪੁਲਸ ਟੀਮਾਂ ਨੂੰ ਦੇਖ ਕੇ ਦੌੜ ਗਿਆ। ਪੁਲਸ ਨੇ ਉਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਅਤੇ ਅਪਰਾਧ ਦੇ 6 ਘੰਟਿਆਂ ਦੇ ਅੰਦਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ।'' ਪੁਲਸ ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਸੀਸੀਟੀਵੀ ਕੈਮਰਿਆਂ ਦੇ ਫੁਟੇਜ ਦੇ ਵਿਸ਼ਲੇਸ਼ਣ ਨੇ ਮਾਮਲੇ ਨੂੰ ਜਲਦ ਸੁਲਝਾਉਣ 'ਚ ਮਦਦ ਕੀਤੀ।

ਲਗਾਤਾਰ ਪੁੱਛ-ਗਿੱਛ ਦੌਰਾਨ ਦੋਸ਼ੀ ਨੇ ਨਾਬਾਲਗ ਨੂੰ ਅਗਵਾ ਕਰਨ, ਉਸ ਦੇ ਜਿਨਸੀ ਸ਼ੋਸ਼ਣ ਅਤੇ ਬਾਅਦ 'ਚ ਗਲਾ ਘੁੱਟ ਕੇ ਉਸ ਦਾ ਕਤਲ ਕਰਨ ਦੀ ਗੱਲ ਕਬੂਲ ਕੀਤੀ। ਉਸ ਦੇ ਖੁਲਾਸੇ ਦੇ ਆਧਾਰ 'ਤੇ ਟੀਮਾਂ ਨੇ ਸੋਮਵਾਰ ਦੇਰ ਰਾਤ ਮੌਕੇ ਤੋਂ ਬੱਚੀ ਦੀ ਲਾਸ਼ ਬਰਾਮਦ ਕੀਤੀ ਅਤੇ ਮੌਤ ਦਾ ਸਹੀ ਕਾਰਨ ਪਤਾ ਲਗਾਉਣ ਅਥੇ ਮੈਡੀਕੋ-ਲੀਗਲ ਸਬੂਤ ਜੁਠਾਉਣ ਲਈ ਉਸ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਫੋਰੈਂਸਿਕ ਮਾਹਿਰਾਂ ਨੇ ਉਨ੍ਹਾਂ ਦੋਵਾਂ ਥਾਵਾਂ ਦੀ ਜਾਂਚ ਕੀਤੀ, ਜਿੱਥੋਂ ਕੁੜੀ ਨੂੰ ਅਗਵਾ ਕੀਤਾ ਗਿਆ ਸੀ ਅਤੇ ਜਿੱਥੇ ਉਸ ਦੀ ਲਾਸ਼ ਸੁੱਟੀ ਗਈ ਸੀ। ਵਿਸ਼ਲੇਸ਼ਣ ਲਈ ਨਮੂਨੇ ਅਤੇ ਦੂਜੇ ਸਬੂਤ ਇਕੱਠੇ ਕੀਤੇ ਗਏ ਹਨ। ਪੁਲਸ ਨੇ ਕਿਹਾ ਕਿ ਉਹ ਘਟਨਾਵਾਂ ਦੇ ਸਹੀ ਕ੍ਰਮ ਦੀ ਜਾਂਚ ਕਰ ਰਹੇ ਹਨ ਅਤੇ ਇਹ ਵੀ ਪਤਾ ਲਗਾ ਰਹੇ ਹਨ ਕਿ ਕੀ ਦੋਸ਼ੀ ਨੇ ਇਕੱਲੇ ਇਹ ਅਪਰਾਧ ਕੀਤਾ ਅਤੇ ਕੀ ਉਸ ਦਾ ਕੋਈ ਅਪਰਾਧਕ ਰਿਕਾਰਡ ਹੈ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Cab driver
  • girl
  • kidnapping
  • footpath
  • Delhi Police
  • ਕੈਬ ਡਰਾਈਵਰ
  • ਕੁੜੀ
  • ਅਗਵਾ
  • ਫੁੱਟਪਾਥ
  • ਦਿੱਲੀ ਪੁਲਸ

ਛੱਤੀਸਗੜ੍ਹ 'ਚ ਡਿੱਗੀ ਨਿਰਮਾਣ ਅਧੀਨ ਪੁਲ ਦਾ ਸਲੈਬ ! ਪ੍ਰਸ਼ਾਸਨ 'ਤੇ ਖੜ੍ਹੇ ਹੋਏ ਸਵਾਲ

NEXT STORY

Stories You May Like

  • kidnapped the driver of a trailer carrying 41 580 tons of coal
    ਅਣਪਛਾਤੇ ਵਿਅਕਤੀਆਂ ਨੇ 41.580 ਟੱਨ ਸਰੀਏ ਸਮੇਤ ਟਰਾਲੇ ਦੇ ਡਰਾਈਵਰ ਨੂੰ ਕੀਤਾ ਅਗਵਾ
  • boy  sister  brother  pregnant  doctor  police
    ਮੁੰਡੇ ਨੇ ਤਾਰ-ਤਾਰ ਕੀਤਾ ਭੈਣ-ਭਰਾ ਦਾ ਪਵਿੱਤਰ ਰਿਸ਼ਤਾ, ਇੰਨੀ ਸ਼ਰਮਨਾਕ ਕਰਤੂਤ ਕਿ...
  • amarnath yatra  passenger  cab  cash  bag  police
    ਕੈਬ 'ਚ ਰਹਿ ਗਿਆ ਅਮਰਨਾਥ ਯਾਤਰੀਆਂ ਦਾ ਪੈਸਿਆਂ ਨਾਲ ਭਰਿਆ ਬੈਗ, ਪੁਲਸ ਦੀ ਤੁਰੰਤ ਕਾਰਵਾਈ ਨਾਲ ਮਿਲਿਆ ਵਾਪਸ
  • truck driver commits suicide in tamil nadu
    ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • big incident in punjab
    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ ਹੈਰਾਨ
  • girl missing case
    ਬਲਟਾਣਾ ਤੋਂ ਨਾਬਾਲਗ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ
  • kidnapping in ludhiana
    ਤਾਲਿਬਾਨੀ ਜ਼ੁਲਮ! ਨਾਬਾਲਗ ਨੂੰ ਅਗਵਾ ਕਰ ਢਾਹਿਆ ਤਸ਼ੱਦਦ, ਵਾਇਰਲ ਕੀਤੀ ਵੀਡੀਓ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • neet paper narendra modi politics farmers
      NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ...
    • electricity company  engineer  income  crores  owner
      ਕਰੋੜਾਂ ਦਾ ਮਾਲਕ ਨਿਕਲਿਆ ਬਿਜਲੀ ਕੰਪਨੀ ਦਾ ਇੰਜੀਨੀਅਰ, ਆਮਦਨ ਤੋਂ 3 ਗੁਣਾ ਵੱਧ...
    • high court  wife  husband  marriage  divorce
      ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ...
    • cjp protest  fir 118 police officers  injured
      CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ...
    • national insurance company job candidate recruitment
      ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • narendra modi  birthday  mallikarjun kharge  congratulations
      PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ...
    • cockroach janata party punjabi singer diljit dosanjh
      ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ...
    • mamata freeze  440 crores  3 bank accounts
      ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3...
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • andhra pradesh will get a big gift
      ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ 1 ਅਗਸਤ ਨੂੰ ਕਰ ਸਕਦੇ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +