Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    1:41:52 PM

  • august 27  punjab bandh  trade unions

    27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ...

  • jin ping may visit india

    ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ...

  • worrying news from bhakra dam

    ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ...

  • pakistan high commission in india enquires about sukhbir singh badal  s condition

    ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੈਬਨਿਟ ’ਚ ਫੇਰਬਦਲ ਅੱਧਵਾਟੇ ਲਟਕਿਆ, ਭਾਜਪਾ ਦਾ ਫੋਕਸ ਪਹਿਲਾਂ ਦੋ-ਤਿਹਾਈ ਬਹੁਮਤ ’ਤੇ

NATIONAL News Punjabi(ਦੇਸ਼)

ਕੈਬਨਿਟ ’ਚ ਫੇਰਬਦਲ ਅੱਧਵਾਟੇ ਲਟਕਿਆ, ਭਾਜਪਾ ਦਾ ਫੋਕਸ ਪਹਿਲਾਂ ਦੋ-ਤਿਹਾਈ ਬਹੁਮਤ ’ਤੇ

  • Edited By Harpreet Singh,
  • Updated: 18 Jul, 2026 05:25 PM
New Delhi
cabinet reshuffle
  • Share
    • Facebook
    • Tumblr
    • Linkedin
    • Twitter
  • Comment

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਵਿਚ ਕੈਬਨਿਟ ਵਿਚ ਜਿਸ ਫੇਰਬਦਲ ਦੀ ਬੇਸਬਰੀ ਨਾਲ ਉਡੀਕ ਸੀ, ਉਹ ਫਿਲਹਾਲ ਟਲਦਾ ਹੋਇਆ ਦਿਖਾਈ ਦੇ ਰਿਹਾ ਹੈ, ਕਿਉਂਕਿ ਮੰਤਰੀਆਂ ਵਿਚ ਬਦਲਾਅ ਦੀ ਬਜਾਏ ਸੰਸਦ ਵਿਚ ਸਿਆਸੀ ਸਮੀਕਰਨਾਂ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਜਾ ਰਹੀ ਹੈ।

ਅਜਿਹੀਆਂ ਅਟਕਲਾਂ ਜ਼ੋਰਾਂ ’ਤੇ ਸਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 3 ਦੇਸ਼ਾਂ ਦੇ ਦੌਰੇ ’ਤੇ ਜਾਣ ਤੋਂ ਪਹਿਲਾਂ ਜਾਂ ਪਰਤਣ ਦੇ ਤੁਰੰਤ ਬਾਅਦ ਆਪਣੀ ਮੰਤਰੀ ਪ੍ਰੀਸ਼ਦ ਦਾ ਵਿਸਥਾਰ ਅਤੇ ਫੇਰਬਦਲ ਕਰਨਗੇ। ਭਾਜਪਾ ਦੇ ਸੀਨੀਅਰ ਆਗੂਆਂ ਅਤੇ ਮੰਤਰੀਆਂ ਨਾਲ ਕਈ ਉੱਚ ਪੱਧਰੀ ਬੈਠਕਾਂ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਇਹ ਚਰਚਾ ਹੋਰ ਤੇਜ਼ ਹੋ ਗਈ ਸੀ ਪਰ ਜਿਸ ਕਵਾਇਦ ਦੀ ਉਮੀਦ ਸੀ, ਉਹ ਨਹੀਂ ਹੋ ਸਕੀ। 20 ਜੁਲਾਈ ਤੋਂ ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋ ਰਿਹਾ ਹੈ, ਅਜਿਹੇ ਵਿਚ ਹੁਣ ਇਜਲਾਸ ਤੋਂ ਪਹਿਲਾਂ ਫੇਰਬਦਲ ਦੀ ਸੰਭਾਵਨਾ ਬਹੁਤ ਘੱਟ ਲੱਗ ਰਹੀ ਹੈ।

ਸੂਤਰਾਂ ਮੁਤਾਬਕ, ਇਹ ਦੇਰੀ ਭਾਜਪਾ ਦੀ ਉਸ ਕੋਸ਼ਿਸ਼ ਨਾਲ ਜੁੜੀ ਹੋਈ ਹੈ ਜਿਸ ਦੇ ਤਹਿਤ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਜਾਂ ਜਥੇਬੰਦਕ ਬਦਲਾਅ ਤੋਂ ਪਹਿਲਾਂ ਸੰਸਦ ਵਿਚ ਆਪਣੀ ਗਿਣਤੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ।

ਇਕ ਅਹਿਮ ਘਟਨਾਚੱਕਰ ਜਿਸ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ, ਉਹ ਹੈ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਤ੍ਰਿਣਮੂਲ ਕਾਂਗਰਸ ਦੇ 20 ਮੈਂਬਰਾਂ ਵਾਲੇ ਵੱਖ ਹੋਏ ਧੜੇ ਨੂੰ ਰਸਮੀ ਮਾਨਤਾ ਦੇਣਾ; ਇਹ ਧੜਾ ਹੁਣ ‘ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ’ (ਐੱਨ. ਸੀ. ਪੀ. ਆਈ.) ਦੇ ਬੈਨਰ ਹੇਠ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ, ਰਾਕਾਂਪਾ (ਸ਼ਰਦ ਪਵਾਰ) ਧੜੇ ਨਾਲ ਵੀ ਗ਼ੈਰ-ਰਸਮੀ ਗੱਲਬਾਤ ਜਾਰੀ ਹੈ। ਕਿਹਾ ਜਾ ਰਿਹਾ ਹੈ ਕਿ ਸੰਭਾਵੀ ਸਮਝੌਤੇ ਦੇ ਮੋਟੇ ਤੌਰ-ਤਰੀਕਿਆਂ ’ਤੇ ਚਰਚਾ ਹੋ ਰਹੀ ਹੈ, ਜਿਸ ਵਿਚ ਇਹ ਵੀ ਸ਼ਾਮਲ ਹੈ ਕਿ ਕੀ ਰਾਕਾਂਪਾ ਦੇ ਦੋਵੇਂ ਧੜੇ ਆਖ਼ਿਰਕਾਰ ਆਪਸ ਵਿਚ ਰਲ ਜਾਣਗੇ ਜਾਂ ਐੱਨ. ਡੀ. ਏ. ਦੇ ਅੰਦਰ ਤਾਲਮੇਲ ਬਣਾ ਕੇ ਕੰਮ ਕਰਦੇ ਹੋਏ ਵੱਖ-ਵੱਖ ਬਣੇ ਰਹਿਣਗੇ।

ਸਿਆਸੀ ਹਲਕਿਆਂ ਵਿਚ ਡੀ. ਐੱਮ. ਕੇ. ਨਾਲ ਸ਼ੁਰੂਆਤੀ ਗੱਲਬਾਤ ਦੀ ਵੀ ਚਰਚਾ ਹੈ, ਜੋ ਅਟਲ ਬਿਹਾਰੀ ਵਾਜਪਾਈ ਸਰਕਾਰ ਦੇ ਸਮੇਂ ਐੱਨ. ਡੀ. ਏ. ਦੀ ਸਹਿਯੋਗੀ ਪਾਰਟੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਫ਼ੌਰੀ ਤਰਜੀਹ ਸੰਵਿਧਾਨ ਸੋਧ ਬਿੱਲਾਂ ਨੂੰ ਆਸਾਨੀ ਨਾਲ ਪਾਸ ਕਰਵਾਉਣ ਲਈ ਲੋੜੀਂਦੇ ਦੋ-ਤਿਹਾਈ ਬਹੁਮਤ ਦੇ ਨੇੜੇ ਪਹੁੰਚਣਾ ਹੈ। ਜਦੋਂ ਤੱਕ ਇਹ ਨਿਸ਼ਾਨਾ ਸਾਫ਼ ਨਹੀਂ ਹੋ ਜਾਂਦਾ, ਉਦੋਂ ਤੱਕ ਪਾਰਟੀ ਲੀਡਰਸ਼ਿਪ ਕੈਬਨਿਟ ਵਿਚ ਫੇਰਬਦਲ ਕਰਨ ਤੋਂ ਝਿਜਕਦੀ ਹੋਈ ਦਿਖਾਈ ਦੇ ਰਹੀ ਹੈ।

  • Cabinet Reshuffle
  • BJP
  • Focus

ਅਹਿਮਦਾਬਾਦ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ

NEXT STORY

Stories You May Like

  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • punjab  shiromani akali dal  bjp  alliance  nayab singh saini
    CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
  • punjab bjp  party high command  party leadership
    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • pro khalistan slogans on the walls of the indian embassy in slovenia
    15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ, MEA ਨੇ ਕੀਤੀ ਨਿੰਦਾ
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi girl kiss video viral
      ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ
    • 5 september india gate cjp protest
      ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ 'ਚ ਕਾਕਰੋਚ ਜਨਤਾ ਪਾਰਟੀ, 5 ਸਤੰਬਰ ਨੂੰ...
    • alcohol  wife  money  anger  husband
      ਸ਼ਰਾਬ ਲਈ ਪਤਨੀ ਨੇ ਨਹੀਂ ਦਿੱਤੇ ਪੈਸੇ, ਗੁੱਸੇ 'ਚ ਪਤੀ ਨੇ ਕਰ 'ਤਾ ਅਜਿਹਾ...
    • finance minister sitharaman to go on 8 day official visit to canada  us
      ਵਿੱਤ ਮੰਤਰੀ ਸੀਤਾਰਮਨ ਕੈਨੇਡਾ, ਅਮਰੀਕਾ ਦੀ 8 ਦਿਨਾ ਅਧਿਕਾਰਤ ਯਾਤਰਾ ’ਤੇ ਜਾਵੇਗੀ
    • income tax department orders filing of itr before august 31
      ਆਮਦਨ ਕਰ ਵਿਭਾਗ ਵਲੋਂ 31 ਅਗਸਤ ਤੋਂ ਪਹਿਲਾਂ ITR ਦਾਖਲ ਕਰਨ ਦਾ ਆਦੇਸ਼
    • tmc leader s bank account
      TMC ਆਗੂ ਅਭਿਸ਼ੇਕ ਬੈਨਰਜੀ ਦਾ ਬੈਂਕ ਅਕਾਊਂਟ ਮੁੜ ਹੋਇਆ ਚਾਲੂ ! ਬੈਂਕ ਨੇ ਹਾਈਕੋਰਟ...
    • ed summons ias officer gyanendra kumar
      ED ਨੇ IAS ਅਧਿਕਾਰੀ ਗਿਆਨੇਂਦਰ ਕੁਮਾਰ ਨੂੰ ਪੁੱਛ-ਗਿੱਛ ਲਈ ਜਾਰੀ ਕੀਤਾ ਸੰਮਨ
    • famous bakery food worm video viral
      ਸੈਂਡਵਿਚ ਮਗਰੋਂ ਹੁਣ ਬੇਕਰੀ ਦੇ ਖਾਣੇ 'ਚੋਂ ਨਿਕਲਿਆ ਕੀੜਾ ! ਪੁਣੇ ਦੀ ਵੀਡੀਓ...
    • bjp shuffle
      ਭਾਜਪਾ ਸੰਸਦੀ ਬੋਰਡ ’ਚ ਵੱਡੀਆਂ ਤਬਦੀਲੀਆਂ ਦੀ ਤਿਆਰੀ
    • putin jaishankar meeting
      ਭਾਰਤ ਆਉਣਗੇ ਵਲਾਦੀਮੀਰ ਪੁਤਿਨ ! ਜੈਸ਼ੰਕਰ ਨੇ ਬ੍ਰਿਕਸ 'ਚ ਸ਼ਾਮਲ ਹੋਣ ਦਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +